ਪੰਜਾਬ

ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੋਂ whatsapp ਕਾਲ ਰਾਹੀਂ ਮੰਗੀ ਗਈ 10 ਲੱਖ ਦੀ ਫਿਰੌਤੀ, 2 ਕੈਨੇਡਾ ਤੇ ਇਕ ਪਾਕਿ ਤੋਂ ਆਈ ਕਾਲ

ਪੰਜਾਬ ਦੇ ਅੰਮ੍ਰਿਤਸਰ 'ਚ ਸ਼ਿਵ ਸੈਨਾ ਦੇ ਜ਼ਿਲਾ ਪ੍ਰਧਾਨ ਰਮੇਸ਼ ਭਾਰਦਵਾਜ ਨੂੰ ਵਟਸਐਪ ਕਾਲ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕੈਨੇਡੀਅਨ ਨੰਬਰਾਂ ਤੋਂ ਆਈ ਇੱਕ ਵਟਸਐਪ ਕਾਲ ਵਿੱਚ, ਉਸਨੂੰ...

Read more

ਜੀਐਸਟੀ ਤੇ ਐਕਸਾਈਜ਼ ਤੋਂ ਭਰਣ ਲੱਗਿਆ ਪੰਜਾਬ ਸਰਕਾਰ ਦਾ ਖਜਾਨਾ, ਨਵੰਬਰ ‘ਚ GST ਨਾਲ ਸਰਕਾਰ ਨੂੰ ਹੋਈ 1412.15 ਕਰੋੜ ਰੁਪਏ ਦੀ ਕਮਾਈ

Punjab Government: ਪੰਜਾਬ 'ਚ ਨਵੰਬਰ ਤੱਕ ਪਿਛਲੇ ਦੋ ਸਾਲਾਂ ਵਿੱਚ ਜੀਐਸਟੀ ਵਸੂਲੀ ਤੋਂ ਸਰਕਾਰ ਦੇ ਮਾਲੀਏ ਵਿੱਚ 24.50 ਫੀਸਦੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਸ ਮਹੀਨੇ ਟੈਕਸ ਦੇ ਵੱਖ-ਵੱਖ ਸਰੋਤਾਂ...

Read more

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸਬੰਧਤ ਸਮਾਨ ‘ਤੇ ਜੀਐਸਟੀ ਵਿੱਚ ਕਿਸੇ ਵੀ ਵਾਧੇ ਦਾ ਵਿਰੋਧ

ਚੰਡੀਗੜ੍ਹ: ਪੰਜਾਬ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ...

Read more

ਪੰਜਾਬ ‘ਚ ਡਰਾਈਵਰਾਂ ਦੀ ‘ਆਊਟਸੋਰਸਿੰਗ’ ਖਿਲਾਫ ਬੱਸ ਕਾਮਿਆਂ ਦੀ ਹੜਤਾਲ, ਯਾਤਰੀ ਹੋ ਰਹੇ ਪਰੇਸ਼ਾਨ

Contractual Employees: ਪੰਜਾਬ 'ਚ ਸਰਕਾਰੀ ਟਰਾਂਸਪੋਰਟ ਅਦਾਰਿਆਂ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ਨੀਵਾਰ ਨੂੰ ਹੜਤਾਲ ਕੀਤੀ। ਇਸ ਕਾਰਨ ਸੂਬੇ ਦੇ ਲੋਕਾਂ ਨੂੰ ਭਾਰੀ...

Read more

ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ ਸੌਂਪੇ ਗਏ 2 ਕਰੋੜ ਰੁਪਏ ਦੇ ਚੈੱਕ

ਚੰਡੀਗੜ੍ਹ/ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ...

Read more

ਪੰਜਾਬ ਦਾ ਮੁੱਖ ਮੰਤਰੀ ਕੌਣ ਭਗਵੰਤ ਮਾਨ ਜਾਂ ਰਾਘਵ ਚੱਢਾ? ਕੈਪਟਨ ਅਮਰਿੰਦਰ ਨੇ ਪੁੱਛਿਆ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ NDTV ਦੇ ਸੱਦੇ ਪੰਜਾਬ ਕਨਕਲੇਵ ਵਿੱਚ ਪੰਜਾਬ ਸਰਕਾਰ ਦੇ ਭਵਿੱਖ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਇਸ...

Read more

ਕੈਬਨਿਟ ਮੰਤਰੀ ਨਿੱਜਰ ਨੇ ਦੱਖਣੀ ਹਲਕੇ ’ਚ ਲੋਕਾਂ ਦੇ ਘਰਾਂ ’ਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਚੰਡੀਗੜ੍ਹ/ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁੰਦਰੀਕਰਨ 'ਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ...

Read more

ਕੇਂਦਰ ਨੇ ਕਿਸਾਨਾਂ ‘ਤੇ ਦਰਜ 86 ਕੇਸ ਲਏ ਵਾਪਸ, ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਸੰਬੰਧਿਤ 86 ਕੇਸ ਜੋ ਰੇਲਵੇ ਸੁਰੱਖਿਆ ਬਲਾਂ ਵਲੋਂ ਦਰਜ ਕੀਤੇ ਗਏ ਸਨ, ਉਹ ਸਾਰੇ ਕੇਸ...

Read more
Page 1375 of 2357 1 … 1,374 1,375 1,376 … 2,357

Recent News