ਪੰਜਾਬ

Illegal Sand Mining Case : ਸਾਬਕਾ CM ਚੰਨੀ ਦੇ ਭਤੀਜੇ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ...

Read more

ਪਿੰਡ ਮੰਡਿਆਣੀ ‘ਚ ਵੋਲਟੇਜ ਵਾਲੀਆਂ ਤਾਰਾਂ ‘ਚ ਹੋਇਆ ਧਮਾਕਾ। …….

ਜ਼ਿਲਾ ਲੁਧਿਆਣਾ ਦੇ ਪਿੰਡ ਮੰਡਿਆਣੀ ਚ ਅਬਾਦੀ ਤੋਂ ਥੋੜੀ ਦੂਰ ਗੁਜ਼ਰ ਰਹੀ ਹਾਈ ਵੋਲਟੇਜ ਵਾਲੀਆਂ ਬਿਜਲੀ ਦੀਆਂ ਤਾਰਾਂ ਵਿੱਚੋਂ ਇੱਕ ਧਮਾਕੇ ਮਗਰੋਂ ਅੱਗ ਨਿਕਲਣੀ ਸ਼ੁਰੂ ਹੋ ਗਈ। ਪਤਾ ਲਗਾ ਹੈ...

Read more

ਭਾਜਪਾ ਨੂੰ ਸਮਰਥਨ ਦੇਵੇਗਾ ਅਕਾਲੀ ਦਲ, ‘ਅਸੀਂ ਕਾਂਗਰਸ ਨਾਲ ਨਹੀਂ ਖੜ੍ਹ ਸਕਦੇ’ – ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ (ਬਾਦਲ) ਰਾਸ਼ਟਰਪਤੀ ਚੋਣ ਲਈ ਭਾਜਪਾ ਉਮੀਦਵਾਰ ਦਾ ਸਮਰਥਨ ਕਰੇਗਾ। ਭਾਜਪਾ ਨੇ ਆਦਿਵਾਸੀ ਸਮਾਜ ਦੀ ਦਰੋਪਦੀ ਮੁਰਮੂ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਬਣਾਇਆ ਹੈ। ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ...

Read more

ਗੁਰਦਾਸਪੁਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 80 ਕਰੋੜ ਦੀ ਹੈਰੋਇਨ ਸਮੇਤ ਤਸਕਰਾਂ ਨੂੰ ਕੀਤਾ ਕਾਬੂ

ਗੁਰਦਾਸਪੁਰ ਦੀਨਾਨਗਰ ਪੁਲਿਸ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਫੜਨ ਵਿਚ ਸਫਲਤਾ ਹਾਸਲ ਹੋਈ ਹੈ ਇਹਨਾ ਫੜੇ ਗਏ ਤਸਕਰਾਂ ਦੇ ਕੋਲੋਂ 16 ਕਿਲੋ ਤੋਂ...

Read more

punjab police – 514 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ,ਦੇਖੋ ਖ਼ਬਰ

  ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਬੀਤੇ ਦਿਨ ਪੁਲਿਸ ਮਹਿਕਮੇ ਨੂੰ ਲੈ ਕੇ ਵੱਡਾ ਫ਼ੈਸਲਾ ਸੁਣਾਇਆ ਹੈ। ਪੁਲਿਸ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਿਸ ਦੇ ਅਧੀਨ ਆਉਂਦੇ 14 ਥਾਣਿਆਂ...

Read more

CM ਕੇਜਰੀਵਾਲ ਨੂੰ ਮਿਲਣ ਦਿੱਲੀ ਪਹੁੰਚੇ CM ਭਗਵੰਤ ਮਾਨ,ਗਾਰੰਟੀਆਂ ਪੂਰੀਆਂ ਕਰਨ ਸਮੇਤ ਸੰਗਰੂਰ ਹਾਰ ਤੇ ਹੋਵੇਗੀ ਸਮੀਖਿਆ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਸੀਐੱਮ ਭਗਵੰਤ ਮਾਨ ਪਹਿਲੀ ਵਾਰ ਦਿੱਲੀ ਪਹੁੰਚੇ ਹਨ। ਇੱਥੇ ਉਹ ਆਪਣੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ...

Read more

ਪੰਜਾਬ ‘ਚ ਮੁੜ ਕੋਰੋਨਾ ਕਹਿਰ: ਲਗਾਤਾਰ ਤੀਜੇ ਦਿਨ 200 ਤੋਂ ਵੱਧ ਕੋਰੋਨਾ ਮਰੀਜ਼ ਮਿਲੇ…

ਪੰਜਾਬ ਵਿੱਚ ਕੋਰੋਨਾ ਨੇ ਜ਼ੋਰ ਫੜ ਲਿਆ ਹੈ। ਲਗਾਤਾਰ ਤੀਜੇ ਦਿਨ 24 ਘੰਟਿਆਂ ਦੌਰਾਨ 200 ਤੋਂ ਵੱਧ ਮਰੀਜ਼ ਮਿਲੇ ਹਨ। ਵੀਰਵਾਰ ਨੂੰ ਸੂਬੇ 'ਚ 210 ਮਰੀਜ਼ ਮਿਲੇ ਹਨ। ਇਸ ਦੌਰਾਨ...

Read more

Punjab university -ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਦੇ ਹੱਕ ਦਿਵਾਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ-ਹਰਿਆਣਾ ਵਿਧਾਨ ਸਭਾ ਸਪੀਕਰ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਪਾਸ ਕੀਤੇ ਗਏ ਮਤੇ ’ਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਇਤਰਾਜ਼ ਜਤਾਇਆ ਹੈ। ਪੰਜਾਬ...

Read more
Page 1397 of 2046 1 1,396 1,397 1,398 2,046