ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ।ਉਨਾਂ੍ਹ ਨੇ ਪਟੀਸ਼ਨ ਦਾਇਰ ਕਰ ਕੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫ਼ਤਾਰ...
Read moreਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਏਡੀਜੀਪੀ ਕੁਲਵੰਤ ਸਾਰੰਗਲ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਸਿੱਧੂ ਮੂਸੇਵਾਲਾ ਕਤਲਕਾਂਡ ਚ ਹੋਈ ਗ੍ਰਿਫ਼ਤਾਰੀ ਤੇ ਵੱਡੇ ਖੁਲਾਸੇ ਕੀਤੇ।ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਮਹਾਰਾਸ਼ਟਰ ਦੇ ਏਡੀਜੀਪੀ...
Read moreਜਲੰਧਰ - ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ( ਇਫੋਰਸਮੈਂਟ ਡਾਇਰੈਕਟਰ ) ਵਲੋਂ ਨੈਸ਼ਨਲ ਹੈਰਲਡ ,ਮਨੀ ਲਾਂਡਰਿੰਗ ਕੇਸ ਵਿੱਚ ਸੰਮਨ ਕੀਤਾ ਗਿਆ ਹੈ। ਅੱਜ ਇਸ ਸਬੰਧੀ ਕਾਂਗਰਸ...
Read moreਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਪੁੱਜੇ। ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ...
Read moreਸੀਐੱਮ ਮਾਨ ਦੇ ਐਲਾਨ ਮੁਤਾਬਕ ਪੰਜਾਬ 'ਚ ਕੱਲ੍ਹ ਨੂੰ ਝੋਨੇ ਦੀ ਲੁਆਈ ਸ਼ੁਰੂ ਹੋਣ ਜਾ ਰਹੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਕਿਸਾਨ ਇਸ ਵਾਰ ਪਾਣੀ...
Read moreਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ 'ਚ ਇੱਕ ਪਤਨੀ ਵਲੋਂ ਹੀ ਆਪਣੇ ਪਤੀ ਦਾ ਕਤਲ ਕਰਵਾ ਦਿੱਤਾ ਗਿਆ।ਇਸ ਕਤਲ ਮਾਮਲੇ ਨੂੰ ਪੁਲਿਸ ਨੇ 12 ਘੰਟਿਆਂ 'ਚ ਸੁਲਝਾ ਲਿਆ।ਐੱਨਆਰਆਈ ਦੇ ਕਤਲ ਦੇ ਪਿੱਛੇ...
Read moreਚੰਡੀਗੜ - ਚਰਚਿਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪੂਣੇ ਪੁਲਿਸ ਨੇ ਗੁਜਰਾਤ ਦੇ ਕੱਛ ਇਲਾਕੇ ਤੋਂ ਦੋ ਸ਼ਾਰਪ ਸੂਟਰਾਂ ਸੰਤੋਸ ਜਾਧਵ ਤੇ ਨਵਨਾਥ ਸੂਰਜਵੰਸੀ ਨੂੰ ਗਿ੍ਫਤਾਰ ਕਰਨ...
Read moreਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ।ਉਨ੍ਹਾਂ ਨੂੰ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।95 ਸਾਲ...
Read moreCopyright © 2022 Pro Punjab Tv. All Right Reserved.