ਪੰਜਾਬ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਲੀਡ, ਮੂਸੇਵਾਲਾ ਦੇ ਕਰੀਬੀਆਂ ਦੀ ਹੋ ਰਹੀ ਪੜਤਾਲ

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ।ਦੱਸ ਦੇਈਏ ਕਿ ਮਾਨਸਾ ਪੁਲਿਸ ਵਲੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।ਪੁਲਿਸ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦਾ...

Read more

ਕੇਂਦਰ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਜ਼ੈੱਡ ਸੁਰੱਖਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਾਰ-ਵਾਰ ਇਨਕਾਰ ਕਰਨ ਦੇ ਬਾਵਜੂਦ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਜਬਰਨ ਜ਼ੈੱਡ ਸੁਰੱਖਿਆ...

Read more

ਜੇਲ੍ਹ ਮੰਤਰੀ ਹਰਜੋਤ ਬੈਂਸ ਵੱਲੋਂ ਜੇਲ੍ਹਾਂ ਦਾ ਦੌਰਾ, ਕਿਹਾ- 6 ਮਹੀਨੇ ‘ਚ ਸੂਬੇ ਦੀਆਂ ਜੇਲ੍ਹਾਂ ਹੋਣਗੀਆਂ ਮੋਬਾਈਲ ਮੁਕਤ

ਅੱਜ ਜੇਲ੍ਹ ਮੰਤਰੀ ਹਰਜੋਤ ਬੈਂਸ ਵੱਲੋਂ ਅੱਜ ਬਠਿੰਡਾ, ਫਰੀਦਕੋਟ ਅਤੇ ਫਿਰੋਜ਼ਪੁਰ ਕੇਂਦਰੀ ਜੇਲ੍ਹਾਂ ਦਾ ਅਚਨਚੇਤ ਦੌਰਾ ਦੌਰਾ ਕੀਤਾ ਗਿਆ। ਜਿੱਥੇ ਉਹਨਾਂ ਨੇ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸੁਰੱਖਿਆ ਪ੍ਰਬੰਧਾਂ...

Read more

ਸਿੱਧੂ ਮੂਸੇ ਵਾਲਾ ਕਤਲ ਕਾਂਡ ਤੋਂ ਦੁਖੀ ਐਮੀ ਵਿਰਕ ਨੇ ਫ਼ਿਲਮ ‘ਸ਼ੇਰ ਬੱਗਾ’ ਦੀ ਰਿਲੀਜ਼ ਡੇਟ ਕੀਤੀ ਮੁਲਤਵੀ

ਐਮੀ ਵਿਰਕ ਤੇ ਸੋਨਮ ਬਾਜਵਾ ਸਟਾਰਰ ਫ਼ਿਲਮ ‘ਸ਼ੇਰ ਬੱਗਾ’ 10 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਸੀ ਪਰ ਹੁਣ ਇਸ ਫ਼ਿਲਮ ਦੀ ਰਿਲੀਜ਼ ਡੇਟ ਮੁਲਤਵੀ ਕਰ ਦਿੱਤੀ ਗਈ ਹੈ। ਇਸ...

Read more

‘ਕਾਂਗਰਸ ਦਾ ਕੂੜਾ ਦਾਨ ਬਣ ਗਈ ਹੈ BJP’: ਰਾਘਵ ਚੱਢਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਪੰਜਾਬ ਕਾਂਗਰਸ ਦੇ ਚਾਰ ਸਾਬਕਾ ਮੰਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਰਾਜਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਕਾਂਗੜ ਅਤੇ...

Read more

ਗੁਰਮੇਲ ਸਿੰਘ ਨੇ ਜ਼ਿਮਨੀ ਚੋਣਾਂ ਲਈ ਸੰਗਰੂਰ ਤੋਂ ਆਮ ਆਦਮੀ ਪਾਰਟੀ ਵੱਲੋਂ ਭਰੀ ਨਾਮਜ਼ਦਗੀ, CM ਮਾਨ ਵੀ ਰਹੇ ਮੌਜੂਦ

ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਨਾਲ ਪੰਜਾਬ ਦੇ...

Read more

ਚੋਣਾਂ ਲੜਨ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ- ਮੇਰੇ ਪੁੱਤ ਦਾ ਤਾਂ ਹਾਲੇ ਸਿਵਾ ਵੀ ਠੰਡਾ ਨਹੀਂ ਹੋਇਆ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੂੰ ਸੰਗਰੂਰ ਜ਼ਿਮਨੀ ਚੋਣਾਂ ਲੜਵਾਉਣ ਦੀਆਂ ਸੋਸ਼ਲ ਮੀਡੀਆ ਅਫਵਾਹਾਂ 'ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਪਹਿਲੀ ਪ੍ਰਤੀਕਿਰਿਆ ਦੇਖਣ ਨੂੰ...

Read more

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੁੱਤ ਦੀ ਮੌਤ ਦਾ ਮੰਗਿਆ ਇਨਸਾਫ਼

ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਭਾਵੁਕ ਵੀ ਹੋਏ।ਸਿੱਧੂ ਦੇ ਮਾਤਾ-ਪਿਤਾ ਨੇ ਗ੍ਰਹਿ ਮੰਤਰੀ...

Read more
Page 1523 of 2123 1 1,522 1,523 1,524 2,123