ਪੰਜਾਬ

‘ਆਪ’ ਦੇ ਹੱਕ ‘ਚ ਫ਼ਤਵਾ ਜਾਰੀ ਕਰ ਚੁੱਕੇ ਹਨ ਪੰਜਾਬ ਦੇ ਲੋਕ, 10 ਮਾਰਚ ਨੂੰ ਐਲਾਨ ਹੋਣਾ ਬਾਕੀ: ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ...

Read more

PM ਮੋਦੀ ਪੰਜਾਬ ਸਰਹੱਦਾਂ ‘ਤੇ ਅਸਲ ਸਥਿਤੀ ਦੀ ਕਰਨ ਸਮੀਖਿਆ: ਗੁਰਜੀਤ ਔਜਲਾ

ਅੰਮ੍ਰਿਤਸਰ 'ਚ ਬੀ.ਐੱਸ.ਐੱਫ. ਕੈਂਪਸ 'ਚ ਆਪਣੇ ਹੀ ਸਾਥੀਆਂ 'ਤੇ ਜਵਾਨ ਵੱਲੋਂ ਗੋਲੀਬਾਰੀ ਕਰਨ ਦੇ ਮਾਮਲੇ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ...

Read more

CM ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਮੰਗਿਆ ਸਮਾਂ

ਚੋਣ ਨਤੀਜਿਆਂ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਮੁਲਾਕਾਤ ਨੂੰ ਲੈ ਕੇ ਕਈ ਸਿਆਸੀ ਅਟਕਨਾਂ ਵੀ ਲਗਾਇਆਂ ਜਾ ਰਹੀਆਂ...

Read more

ਮੁਸ਼ਿਕਲਾਂ ‘ਚ ਫਸੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਕੋਰਟ ਨੇ ਭੇਜੇ ਸੰਮਨ,29 ਮਾਰਚ ਨੂੰ ਹੋਣਾ ਪਵੇਗਾ ਪੇਸ਼

ਪੰਜਾਬੀ ਗਾਇਕ ਅਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਮੂਸੇਵਾਲਾ ਨੂੰ ਆਪਣੇ ਗੀਤ ਸੰਜੂ ਵਿੱਚ ਵਕੀਲਾਂ ਨਾਲ ਦੁਰਵਿਵਹਾਰ ਕਰਨ ਦੇ...

Read more

ਡਿਊਟੀ ‘ਤੇ ਤਾਇਨਾਤ BSF ਜਵਾਨ ਨੇ ਸਾਥੀਆਂ ‘ਤੇ ਚਲਾਈਆਂ ਤਾਬੜਤੋੜ ਗੋਲ਼ੀਆਂ, ਦੋ ਦੀ ਮੌਤ

ਜਾਣਕਾਰੀ ਅਨੁਸਾਰ ਬੀਐਸਐਫ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ 'ਤੇ ਸਥਿਤ ਬੀਐਸਐਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ...

Read more

ਪੰਜਾਬ ਸਰਕਾਰ ਨੇ ਮੰਗੀ ਹੰਗਾਮੀ ਕੈਬਨਿਟ ਮੀਟਿੰਗ ਦੀ ਇਜਾਜ਼ਤ

ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਦੇ ਮੁੱਦੇ 'ਤੇ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਉਣ ਲਈ ਮੁੱਖ ਸਕੱਤਰ ਤੋਂ ਇਜਾਜ਼ਤ ਮੰਗੀ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਮਨਜ਼ੂਰੀ...

Read more

BJP ਦਾ 4 ਸੂਬਿਆਂ ‘ਚ ਸੱਤਾ ‘ਚ ਵਾਪਸੀ ਦਾ ਦਾਅਵਾ, ਪੰਜਾਬ ‘ਚ ਬਿਹਤਰ ਨਤੀਜਿਆਂ ਦੀ ਉਮੀਦ

ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸ਼ਾਸਤ ਚਾਰੇ ਰਾਜਾਂ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਮੁੜ ਸੱਤਾ ਵਿੱਚ ਆਉਣ ਦਾ ਦਾਅਵਾ ਕੀਤਾ ਹੈ, ਜਦਕਿ ਪੰਜਾਬ ਵਿੱਚ ਵੀ ਚੰਗੇ...

Read more

ਮਿਸ਼ਨ ਗੰਗਾ ਦੇ ਤਹਿਤ ਘਰ ਵਾਪਸ ਆ ਰਹੇ ਭਾਰਤੀ ਨਾਗਰਿਕ, ਏਅਰਪੋਰਟ ‘ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕੀਤਾ ਸਵਾਗਤ

ਭਾਰਤੀ ਮੂਲ ਦੇ ਬਹੁਤ ਸਾਰੇ ਲੋਕ ਜੋ ਯੂਕਰੇਨ ਵਿੱਚ ਰਹਿ ਰਹੇ ਸਨ ਅਤੇ ਉੱਥੇ ਫਸੇ ਹੋਏ ਹਨ। ਉਨ੍ਹਾਂ ਵਿੱਚੋਂ ਸ਼ਨੀਵਾਰ ਨੂੰ ਫਲਾਈਟ ਰਾਹੀਂ ਆਏ 183 ਭਾਰਤੀਆਂ ਦਾ ਦਿੱਲੀ ਦੇ ਇੰਦਰਾ...

Read more
Page 1540 of 2043 1 1,539 1,540 1,541 2,043