ਪੰਜਾਬ

ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, 1 ਹਫ਼ਤੇ ਤੱਕ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਬੈਂਸ ਨੂੰ ਬਲਾਤਕਾਰ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਇਕ ਹਫਤੇ ਲਈ ਰੋਕ...

Read more

ਨਵਜੋਤ ਸਿੱਧੂ ਖਿਲਾਫ ਰੋਡ ਰੇਜ ਮਾਮਲਾ, ਮਾਮਲੇ ਦੀ ਅਗਲੀ ਸੁਣਵਾਈ 25 ਫਰਵਰੀ ਨੂੰ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 33 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਰਾਹਤ ਮਿਲੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 25 ਫਰਵਰੀ ਤੱਕ ਟਾਲ ਦਿੱਤੀ ਹੈ।...

Read more

ਹਰਿੰਦਰ ਹੰਸਪਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ, ਭਗਵੰਤ ਮਾਨ ਨੇ ਕੀਤਾ ਸਵਾਗਤ

ਵਿਧਾਨ ਸਭਾ ਚੋਣਾਂ ਸਿਰ 'ਤੇ ਹਨ ਅਤੇ ਇਸ ਦੌਰਾਨ ਪਾਰਟੀ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਵਿੱਚ ਹਰਿੰਦਰ ਹੰਸਪਾਲ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ...

Read more

ਪੰਜਾਬੀ ਗਾਇਕ ਕਰਨ ਔਜ਼ਲਾ ਦੇ ਘਰ ‘ਤੇ ਚੱਲੀਆਂ ਗੋਲੀਆਂ, ਜਾਣੋ ਕਾਰਨ

ਪੰਜਾਬੀ ਗਾਇਕ ਕਰਨ ਔਜ਼ਲਾ ਦੇ ਘਰ 'ਤੇ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਮਲੇ ਦੀ ਜ਼ਿੰਮੇਵਾਰੀ ਹੈਰੀ ਚੱਠਾ ਨਾਮੀ ਗਰੁੱਪ ਨੇ ਲਈ ਹੈ।ਉਨ੍ਹਾਂ ਨੇ ਲਿਖਿਆ ਹੈ ਕਿ ਕਰਨ ਔਜ਼ਲਾ...

Read more

ਕੈਪਟਨ ਬਿਕਰਮ ਪਹੂਵਿੰਡ ਸਮੇਤ ‘ਆਪ’ ਦੇ ਕਈ ਆਗੂ ਅਕਾਲੀ ਦਲ ‘ਚ ਸ਼ਾਮਲ, ਮਜੀਠੀਆ ਨੇ ਕੀਤਾ ਸਵਾਗਤ

ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ ਨੂੰ ਪਾਰਟੀ 'ਚ ਸ਼ਾਮਿਲ ਕਰਵਾਇਆ।ਇਨ੍ਹਾਂ 'ਚ ਕੈਪਟਨ ਬਿਕਰਮ ਸਿੰਘ ਪਹੂਵਿੰਡ, ਰਾਜਾਸਾਂਸੀ...

Read more

ਪਠਾਨਕੋਟ ‘ਚ ਭਾਜਪਾ ਦੀ ਰੈਲੀ ਦੌਰਾਨ ਜ਼ਬਰਦਸਤ ਝੜਪ, ਕਈ ਵਰਕਰ ਜ਼ਖਮੀ

ਪਠਾਨਕੋਟ ਦੇ ਵਾਰਡ ਨੰਬਰ 19 ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵਾਰਡ ਵਿੱਚ ਭਾਜਪਾ ਵੱਲੋਂ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਪਠਾਨਕੋਟ ਤੋਂ ਭਾਜਪਾ ਉਮੀਦਵਾਰ ਅਤੇ ਭਾਜਪਾ...

Read more

‘ਸਿੱਧੂ ਨੂੰ ਚੋਣਾਂ ‘ਚ ਹਰਾਉਣ ਲਈ ਭਾਜਪਾ ਦਾ ਉਮੀਦਵਾਰ ਹੀ ਕਾਫੀ, ਮਜੀਠੀਆ ਤਾਂ ਕਰ ਰਿਹੈ ਸਿਰਫ ਜੱਟ ਸ਼ਾਹੀ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਹੁਣ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਕੇ 2022 ਵਿਧਾਨ ਸਭਾ ਚੋਣਾਂ 'ਚ ਪੂਰੇ ਜੋਸ਼ ਨਾਲ ਨਿੱਤਰੇ ਹਨ ਅਤੇ ਪੰਜਾਬ 'ਚ...

Read more

ਮਾਤਾ ਵੈਸ਼ਨੋ ਦੇਵੀ ਮੰਦਿਰ ਨਤਮਸਤਕ ਹੋਏ, ਨਵਜੋਤ ਸਿੱਧੂ, ਕਿਹਾ- ਧਰਮ ਦੇ ਰਾਹ ‘ਤੇ ਮਾਂ ਨੇ ਹਮੇਸ਼ਾ ਮੇਰੀ ਰੱਖਿਆ ਕੀਤੀ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਪਹੁੰਚੇ ਹਨ। ਉਨ੍ਹਾਂ ਨੇ ਟਵੀਟ ਕੀਤਾ ਕਿ ਬ੍ਰਹਮ ਮਾਤਾ ਦੀ ਅਨਾਦਿ ਕਿਰਪਾ ਨੇ ਹਮੇਸ਼ਾ ਧਰਮ ਦੇ ਇਸ ਮਾਰਗ...

Read more
Page 1548 of 2028 1 1,547 1,548 1,549 2,028