ਪੰਜਾਬ

ਬਿਕਰਮ ਮਜੀਠੀਆ ਨੇ ਸਾਬਕਾ CM ਚੰਨੀ ‘ਤੇ ਕੱਸਿਆ ਤੰਜ, ਕਿਹਾ-ਮੈਂ ਉਨ੍ਹਾਂ ਦੀ ਇੱਕ ਵੀਡੀਓ ਸੰਭਾਲ ਕੇ ਰੱਖੀ, ਵਾਪਸ ਆਉਣਗੇ ਤਾਂ ਉਹ ਦਿਖਾਵਾਂਗੇ…

ਡਰੱਗਜ਼ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਆਏ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਸਾਬਕਾ ਸੀਐੱਮ ਚਰਨਜੀਤ ਚੰਨੀ ਪ੍ਰਤੀ ਤਿੱਖਾ ਰਵੱਈਆ ਦਿਖਾਇਆ ਹੈ। ਚੰਡੀਗੜ੍ਹ 'ਚ ਮਜੀਠੀਆ ਨੇ ਕਿਹਾ ਕਿ ਮੇਰੇ ਕੋਲ...

Read more

ਪੰਜਾਬ ‘ਚ MBBS ਡਾਕਟਰਾਂ ਦੀ ਨਿਯੁਕਤੀ ਦਾ ਨਵਾਂ ਨਿਯਮ: ਡਾਕਟਰਾਂ ਨੂੰ ਪਹਿਲਾਂ ਮੁਹੱਲਾ ਕਲੀਨਿਕਾਂ ‘ਚ ਦੇਣੀ ਪਵੇਗੀ ਡਿਊਟੀ

ਪੰਜਾਬ ਦੇ ਮੈਡੀਕਲ ਕਾਲਜਾਂ ਤੋਂ ਐੱਮਬੀਬੀਐੱਸ ਕਰਕੇ ਡਾਕਟਰ ਬਣਨ ਵਾਲਿਆਂ ਨੂੰ ਹੁਣ ਸਿੱਧੇ ਹਸਪਤਾਲਾਂ 'ਚ ਤਾਇਨਾਤੀ ਨਹੀਂ ਮਿਲੇਗੀ।ਮੁਹੱਲਾ ਕਲੀਨਿਕ ਲਈ ਜੋ ਕਾਂਸੈਪਟ ਸਰਕਾਰ ਨੇ ਤਿਆਰ ਕੀਤਾ ਹੈ, ਉਸਦੇ ਤਹਿਤ ਐੱਮਬੀਬੀਐੱਸ...

Read more

ਨੌਜਵਾਨਾਂ ਨੂੰ ਡਿਗਰੀ ਦੇ ਮੁਤਾਬਕ ਇੱਥੇ ਹੀ ਨੌਕਰੀ ਮਿਲੇਗੀ: CM ਭਗਵੰਤ ਮਾਨ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਸੀਐੱਮ ਭਗਵੰਤ ਮਾਨ ਨੇ ਬੀਤੇ ਕੱਲ੍ਹ ਆਜ਼ਾਦੀ ਦਿਹਾੜੇ 'ਤੇ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ।ਜਿਨ੍ਹਾਂ 'ਚ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਹਰ ਤਰ੍ਹਾਂ ਦੀ ਬਿਮਾਰੀ...

Read more

ਸੀਐੱਮ ਮਾਨ ਨੇ ਆਪ ਸੁਪਰੀਮੋ ਕੇਜਰੀਵਾਲ ਨੂੰ ਦਿੱਤੀ ਜਨਮਦਿਨ ਦੀ ਵਧਾਈ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅੱਜ ਜਨਮਦਿਨ ਹੈ।ਇਸ ਖਾਸ ਮੌਕੇ 'ਤੇ ਪੰਜਾਬ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ੍ਹ...

Read more

ਮਾਸਕ ਨਾ ਲਗਾਉਣ ਕਾਰਨ ਮੰਤਰੀ ਹਰਜੋਤ ਬੈਂਸ ਨੇ ਮਾਫੀ ਮੰਗੀ, ਕੁਝ ਦਿਨ ਪਹਿਲਾਂ ਕੋਰੋਨਾ ਤੋਂ ਠੀਕ ਹੋਏ ਸਨ..

ਪੰਜਾਬ ਸਰਕਾਰ ਦੇ ਜੇਲ੍ਹ, ਮਾਈਨਿੰਗ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਮਾਸਕ ਨਾ ਪਹਿਨਣ ਕਾਰਨ ਆੜੇ ਹੱਥੀਂ। ਬੈਂਸ ਹੁਸ਼ਿਆਰਪੁਰ ਵਿੱਚ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੁੱਜੇ ਹੋਏ ਸਨ। ਮੁਹੱਲਾ...

Read more

ਮੈਂ ਕਿਸਾਨ ਦਾ ਪੁੱਤਰ ਹਾਂ; ਕਿਸਾਨ ਅੰਦੋਲਨ ਵਿੱਚ ਜਾ ਕੇ ਕੋਈ ਗਲਤ ਕੰਮ ਨਹੀਂ ਕੀਤਾ: ਮੰਤਰੀ ਲਾਲਜੀਤ ਭੁੱਲਰ

ਲਾਲ ਕਿਲ੍ਹੇ 'ਤੇ ਹਿੰਸਾ ਦੌਰਾਨ ਵੀਡੀਓ 'ਚ ਨਜ਼ਰ ਆਏ ਮੰਤਰੀ ਲਾਲਜੀਤ ਭੁੱਲਰ ਨੇ ਚੁੱਪੀ ਤੋੜੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ...

Read more

ਆਜ਼ਾਦੀ ਦਿਹਾੜੇ ਮੌਕੇ ਭਾਰਤ ਸਮੇਤ ਪੰਜਾਬ ਵਾਸੀਆਂ ਦੇ ਰੂ-ਬ-ਰੂ ਹੋਏ CM ਮਾਨ, ਕਿਹਾ- ਸਭ ਤੋਂ ਵੱਧ ਪੰਜਾਬੀਆਂ ਨੇ ਕੀਤੀਆਂ ਕੁਰਬਾਨੀਆਂ (ਵੀਡੀਓ)

ਮੁੱਖ ਮੰਤਰੀ ਭਗਵੰਤ ਮਾਨ 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਦੇ ਰੂ-ਬ-ਰੂ ਹੋਏ ਅਤੇ ਮੁਬਾਰਕਬਾਦ ਦਿੱਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਆਜ਼ਾਦੀ ਇੰਨੀ ਸੌਖੀ ਨਹੀਂ ਮਿਲੀ, ਇਸ ਲਈ...

Read more

ਬਿਕਰਮ ਮਜੀਠੀਆ ਨੇ ਪਰਿਵਾਰ ਸਮੇਤ ਤਿਰੰਗਾ ਲਹਿਰਾ ਮਨਾਇਆ ਆਜ਼ਾਦੀ ਦਿਹਾੜਾ

ਅੱਜ ਪੂਰੇ ਭਾਰਤ ਵਿੱਚ ਆਜ਼ਾਦੀ ਦਿਹਾੜਾ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਪਰਿਵਾਰ ਸਮੇਤ ਇਨ੍ਹਾਂ ਜਸ਼ਨਾਂ ਵਿਚ ਹਿੱਸਾ ਲਿਆ।...

Read more
Page 1558 of 2277 1 1,557 1,558 1,559 2,277