ਪੰਜਾਬ

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਸੋਮਵਾਰ ਤੱਕ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਡਰੱਗ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਸੋਮਵਾਰ ਤੱਕ 31 ਤਾਰੀਖ ਤੱਕ ਰੋਕ ਲਗਾ ਦਿੱਤੀ...

Read more

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਿੱਤੀ ਵਧਾਈ   

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਦੀਪ ਸਿੰਘ ਜੀ...

Read more

ਪਿਤਾ ਦਾ ਦੇਹਾਂਤ ਹੋਣ ‘ਤੇ ਬਲਵੰਤ ਸਿੰਘ ਰਾਜੋਆਣਾ ਨੇ ਮੰਗੀ ਪੈਰੋਲ

ਦੁਖਦਾਈ ਖ਼ਬਰ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਬਲਵੰਤ ਸਿੰਘ ਰਾਜੋਆਣਾ ਨੇ ਮੰਗਲਵਾਰ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਪੈਰੋਲ...

Read more

ਅੱਜ ਪੰਜਾਬ ਦੌਰੇ ‘ਤੇ ਰਾਹੁਲ ਗਾਂਧੀ, ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਤੇ ਹੋਰ ਧਾਰਮਿਕ ਸਥਾਨਾਂ ‘ਤੇ ਹੋਣਗੇ ਨਤਮਸਤਕ

ਕਾਂਗਰਸ ਨੇਤਾ ਰਾਹੁਲ ਗਾਂਧੀ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ। ਇੱਥੇ ਉਹ 117 ਉਮੀਦਵਾਰਾਂ ਸਮੇਤ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸ਼੍ਰੀ...

Read more

ਜੇਕਰ ਮੇਰੇ ਭਰਾ ਨੇ ਸੂਈ ਭਰ ਵੀ ਚਿੱਟਾ ਵੇਚਿਆ ਹੈ ਤਾਂ ਉਸਦਾ ਕੱਖ ਨਾ ਰਹੇ : ਹਰਸਿਮਰਤ ਕੌਰ ਬਾਦਲ

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਸਮੇਂ ਬੋਲਦਿਆਂ ਬੀਬਾ ਹਰਸਿਮਰਤ ਕੌਰ ਨੇ ਕਿਹਾ ਕਿ ਪਿਛਲੇ ਪੰਜ...

Read more

ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਲੜਨਗੇ ਚੋਣ

ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਚੋਣ ਲੜਨਗੇ। ਦੱਸ ਦੇਈਏ ਕਿ ਸਿਹਤ ਕਾਰਨਾਂ ਕਰਕੇ ਪ੍ਰਕਾਸ਼ ਸਿੰਘ ਬਾਦਲ...

Read more

ਅਕਾਲੀ ਆਗੂ ਬਿਕਰਮ ਮਜੀਠੀਆ ਦਾ ਵੱਡਾ ਇਲਜ਼ਾਮ- ਚੋਣ ਲੜਨ ਤੋਂ ਰੋਕਣ ਦੀ ਹੋ ਰਹੀ ਹੈ ਕੋਸ਼ਿਸ਼, ਮੇਰੇ ਪਰਿਵਾਰ ਨੂੰ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੱਡਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਚੋਣ ਲੜਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ...

Read more

ਸੁਖਬੀਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਜਿਨ੍ਹਾਂ...

Read more
Page 1565 of 2040 1 1,564 1,565 1,566 2,040