ਪੰਜਾਬ

ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਹਾਲਤ ਬੇਹੱਦ ਖਰਾਬ,ਸਿਰਫ਼ ਆਮ ਆਦਮੀ ਪਾਰਟੀ ਦੇ ਸਕਦੀ ਹੈ ਸਥਿਰ ਸਰਕਾਰ

ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਇੱਕ ਵਾਰ ਫਿਰ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਚੋਣਾਂ ਤੋਂ ਪਹਿਲਾਂ...

Read more

ਕੇਂਦਰ ਸਰਕਾਰ ਹਰਕਤ ‘ਚ, ਪ੍ਰਧਾਨ ਮੰਤਰੀ ਸੁਰੱਖਿਆ ਲੈਪਸ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਬਣਾਈ

ਗ੍ਰਹਿ ਮੰਤਰਾਲੇ (MHA) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 05 ਜਨਵਰੀ ਨੂੰ ਫਿਰੋਜ਼ਪੁਰ, ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਗੰਭੀਰ ਕਮੀਆਂ ਦੀ ਘੋਖ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ...

Read more

ਭਾਜਪਾ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਕਰਨ ‘ਤੇ ਚੰਨੀ ਸਰਕਾਰ ਖਿਲਾਫ ਮਸ਼ਾਲ ਯਾਤਰਾ ਕੱਢੀ

ਪੰਜਾਬ ਦੀ ਫੇਰੀ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਦੇ ਰੂਟ ਦੀ ਕਲੀਅਰਸ ਨਾ ਕੀਤੇ ਜਾਣ 'ਤੇ ਪੰਜਾਬ ਸਰਕਾਰ ਦੀ ਨਾਕਾਮੀ ਖਿਲਾਫ ਬੁੱਧਵਾਰ ਨੂੰ ਚੰਡੀਗੜ੍ਹ ਭਾਜਪਾ ਵੱਲੋਂ ਮਸ਼ਾਲ...

Read more

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

ਪਟਿਆਲਾ ਤੋਂ ਸਾਂਸਦ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਜੋ ਪਿੱਛਲੇ ਕੁਝ ਦਿਨਾਂ ਤੋਂ ਸਿਆਸਤ 'ਚ ਕਾਫੀ ਸਰਗਰਮ ਚੱਲ ਰਹੇ ਹਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ...

Read more

PM ਦੀ ਫਿਰੋਜ਼ਪੁਰ ਰੈਲੀ ‘ਤੇ ਬੋਲੇ ਰਵੀ ਸਿੰਘ ਖਾਲਸਾ, ਕਿਹਾ- ਮੋਦੀ ਜੀ ਬਹਾਨੇ ਬਣਾਉਣੇ ਬੰਦ ਕਰੋ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਸਿਆਸੀ ਮਾਹੌਲ ਵੀ ਗਰਮਾ ਗਿਆ ਅਤੇ ਭਾਜਪਾ ਦੇ ਕਈ ਵੱਡੇ ਆਗੂਆਂ ਵੱਲੋਂ ਪੰਜਾਬ ਸਰਕਾਰ 'ਤੇ ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ...

Read more

ਕੋਰੋਨਾ ਕਾਰਨ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਨਾਈਟ ਕਰਫਿਊ ਲਗਾਉਣ ਦਾ ਕੀਤਾ ਐਲਾਨ

ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਦਿਨੋਂ ਦਿਨੋਂ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਸ਼ਹਿਰ ਵਿੱਚ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਕੀਤਾ...

Read more

PM ਮੋਦੀ ਦੀ ਫਿਰੋਜ਼ਪੁਰ ਰੈਲੀ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ- ਹਰ ਸਿੱਕੇ ਦੇ ਹੁੰਦੇ ਹਨ ਦੋ ਪਹਿਲੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਸਿਆਸੀ ਮਾਹੌਲ ਵੀ ਗਰਮਾ ਗਿਆ ਅਤੇ ਭਾਜਪਾ ਦੇ ਕਈ ਆਗੂਆਂ ਵੱਲੋਂ ਪੰਜਾਬ ਸਰਕਾਰ 'ਤੇ ਵੱਖ-ਵੱਖ ਤਰ੍ਹਾਂ ਦੇ ਕਈ ਇਲਜ਼ਾਮ...

Read more

ਆਨਲਾਈਨ ਗੇਮ ਖੇਡਦਿਆਂ ਲੜਕੀ ਨੂੰ ਸਰਹੱਦ ਪਾਰ ਲੜਕੇ ਨਾਲ ਹੋਇਆ ਪਿਆਰ, ਕਰਨ ਲੱਗੀ ਸੀ ਇਹ ਕਾਰਾ (ਵੀਡੀਓ)

ਅੱਜ ਦੇ ਯੁੱਗ 'ਚ ਆਨਲਾਈਨ ਗੇਮ ਖੇਡਣਾ ਇਕ ਆਮ ਜਿਹੀ ਗੱਲ ਹੋ ਗਈ ਹੈ ਅਤੇ ਇਸ 'ਚ ਕੋਈ ਬੁਰਾਈ ਵੀ ਨਹੀਂ ਪਰ ਆਨਲਾਈਨ ਗੇਮ ਖੇਡਣਾ ਉਦੋਂ ਇਕ ਔਰਤ ਲਈ ਖਤਰਨਾਕ...

Read more
Page 1593 of 2040 1 1,592 1,593 1,594 2,040