ਪੰਜਾਬ

ਰੋਪੜ ਦਾ ਸਰਕਾਰੀ ਸਕੂਲ ਨਹੀਂ ਹੋਵੇਗਾ ਨੀਲਾਮ, ‘ਆਪ’ ਸਰਕਾਰ ਨੇ ਰੱਦ ਕੀਤੀ ਨੀਲਾਮੀ

ਰੋਪੜ ਦੇ ਸਰਕਾਰੀ ਸਕੂਲ ਦੀ ਹੁਣ ਨਿਲਾਮੀ ਨਹੀਂ ਹੋਵੇਗੀ। ਪਾਵਰਕੌਮ ਨੇ ‘ਆਪ’ ਸਰਕਾਰ ਦੇ ਹੁਕਮਾਂ ਮਗਰੋਂ ਇਹ ਨਿਲਾਮੀ ਰੱਦ ਕਰ ਦਿੱਤੀ ਹੈ। ਪਾਵਰਕੌਮ ਨੇ ਪਹਿਲਾਂ ਜਾਰੀ ਕੀਤਾ ਇਸ਼ਤਿਹਾਰ ਵਾਪਸ ਲੈ...

Read more

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ

ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਦੂਜੀ ਕੈਬਨਿਟ ਮੀਟਿੰਗ ਅੱਜ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਸ਼ਾਮ 4 ਵਜੇ ਪੰਜਾਬ...

Read more

ਪੰਜਾਬ ‘ਚ ਕੱਲ੍ਹ ਤੋਂ ਸਾਰੇ ਟੋਲ ਪਲਾਜ਼ਿਆਂ ‘ਤੇ ਦੇਣਾ ਪਵੇਗਾ ਵਾਧੂ ਟੈਕਸ

ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਦਿੰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ 'ਚ ਵਾਧਾ ਕਰ ਦਿੱਤਾ ਹੈ।...

Read more

ਗੁਰਬਾਣੀ ਲਾਈਵ ਪ੍ਰਸਾਰਣ ਲਈ ਆਪਣਾ ਚੈੱਨਲ ਬਣਾਵੇ ਐੱਸਜੀਪੀਸੀ : ਗਿਆਨੀ ਹਰਪ੍ਰੀਤ ਸਿੰਘ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੀਟੀਸੀ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਲਈ ਸੱਚਖੰਡ...

Read more

ਸਾਨੂੰ ਤਾਂ ਪੰਜਾਬ ਦੀ ਖੁਸ਼ਹਾਲੀ ਚਾਹੀਦੀ, CM ਭਾਂਵੇ ਕੋਈ ਵੀ ਹੋਵੇ: ਯੋਗਰਾਜ ਸਿੰਘ (ਵੀਡੀਓ)

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਪੰਜਾਬ ਦੇ ਹੱਕ 'ਚ ਵੱਡੇ ਫੈਸਲੇ ਲਏ ਜਾ ਰਹੇ ਹਨ। ਬੀਤੇ ਦਿਨ ਮੰਗਲਵਾਰ ਵੀ ਉਨ੍ਹਾਂ ਪੰਜਾਬੀ ਯੂਨਿਵਰਸਿਟੀ ਪਟਿਆਲਾ ਵਿਖੇ ਪਹੁੰਚ ਕਰ...

Read more

ਬੱਸ ਮਾਫ਼ੀਆ ਦਾ ਲੱਕ ਤੋੜਨ ਲਈ ਸਾਰੇ ਬੱਸ ਪਰਮਿਟ ਛੇਤੀ ਕੀਤੇ ਜਾਣਗੇ ਆਨਲਾਈਨ: ਲਾਲਜੀਤ ਸਿੰਘ ਭੁੱਲਰ

"ਇਕ ਬੱਸ-ਇਕ ਪਰਮਿਟ" ਨੀਤੀ ਸ਼ਿੱਦਤ ਨਾਲ ਲਾਗੂ ਕਰਨ ਦਾ ਐਲਾਨ ਕਰਦਿਆਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੱਸ ਮਾਫ਼ੀਆ ਦਾ ਲੱਕ ਤੋੜਨ ਲਈ ਸਾਰੇ ਬੱਸ...

Read more

‘ਕੇਜਰੀਵਾਲ ਦੇ ਪਾਪ ਡਰਾ ਰਹੇ ਉਸ ਨੂੰ, ਦਿੱਲੀ ਮੁੱਖ ਮੰਤਰੀ ‘ਤੇ ਕੋਈ ਹਮਲਾ ਨਹੀਂ ਹੋਇਆ’

ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਹੋਈ ਭੰਨਤੋੜ ਤੋਂ ਬਾਅਦ ਸਿਆਸਤ ਗਰਮਾ ਗਈ। ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੁੱਖ ਮੰਤਰੀ ਦੇ ਘਰ ਦੇ...

Read more

ਮਾਨ ਸਰਕਾਰ ਨੇ ਨਿੱਜੀ ਸਕੂਲਾਂ ਦੀਆਂ ਫੀਸਾਂ ‘ਤੇ ਲਿਆ ਫ਼ੈਸਲਾ, ‘ਹੁਣ ਨਿੱਜੀ ਸਕੂਲ ਨਹੀਂ ਵਧਾ ਸਕਣਗੇ ਫੀਸਾਂ’

ਮਾਨ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਦੇ ਖੇਤਰ 'ਚ ਦੋ ਵੱਡੇ ਫ਼ੈਸਲੇ ਕੀਤੇ ਹਨ। ਨਿੱਜੀ ਸਕੂਲਾਂ 'ਚ ਫੀਸ ਵਧਾਉਣ 'ਤੇ ਲਾਈ ਪਾਬੰਦੀ ਇਸ ਸੈਸ਼ਨ 'ਚ ਹੋਣ ਵਾਲੀ...

Read more
Page 1594 of 2115 1 1,593 1,594 1,595 2,115