ਪੰਜਾਬ

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

Read more

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਪਿੰਡ ਕਿੱਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਰੈਲੀ ਤੋਂ ਠੀਕ ਪਹਿਲਾਂ ਵੱਡਾ ਸੜਕ ਹਾਦਸਾ ਵਾਪਰ ਗਿਆ। ਰੈਲੀ ਦੀ ਸੁਰੱਖਿਆ ਲਈ ਲਗਾਏ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ...

Read more

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਅੱਜ ਡਾਕਟਰਾਂ ਨੇ ਛੁੱਟੀ ਦੇ ਦਿੱਤੀ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਾਨ ਮੋਗਾ ਵਿੱਚ ਆਮ ਆਦਮੀ...

Read more

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਟੇਕਿਆ ਮੱਥਾ

ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ...

Read more

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਲਗਾਤਾਰ ਤਿੰਨ ਦਿਨ ਮੀਂਹ ਪੈਣ ਦਾ ਅਲਰਟ ਜਾਰੀ

ਪੰਜਾਬ 'ਚ ਅੱਜ ਅੱਜ ਸੋਮਵਾਰ ਦੀ ਰਾਤ ਤੋਂ ਮੌਸਮ ਬਦਲ ਜਾਵੇਗਾ। ਅਗਲੇ ਦੋ ਦਿਨਾਂ, 17 ਅਤੇ 18 ਫਰਵਰੀ ਨੂੰ ਮੀਂਹ ਅਤੇ ਬਿਜਲੀ ਗਰਜਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ,...

Read more

ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 34.39 ਲੱਖ ਰੁਪਏ ਦੀ ਧੋਖਾਧੜੀ, ਚੰਡੀਗੜ੍ਹ ‘ਚ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ FIR ਦਰਜ

ਸ਼ਹਿਰ ਵਿੱਚ ਇਮੀਗ੍ਰੇਸ਼ਨ ਕੰਪਨੀਆਂ ਵੱਲੋਂ ਧੋਖਾਧੜੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਤਾਜ਼ਾ ਘਟਨਾਕ੍ਰਮ ਵਿੱਚ, ਸੈਕਟਰ 17 ਵਿੱਚ ਸਥਿਤ ਤਿੰਨ ਵੱਖ-ਵੱਖ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਚਾਰ ਮਾਮਲੇ ਦਰਜ ਕੀਤੇ ਗਏ ਹਨ।...

Read more

ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ , 193 ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ *ਗੈਂਗਸਟਰ ਟੂ ਵਾਰ* ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ...

Read more
Page 160 of 2356 1 … 159 160 161 … 2,356