ਪੰਜਾਬ

ਯੂ.ਪੀ.ਏ ਸਰਕਾਰ ਨੇ ਅਰਥਵਿਵਸਥਾ ਨੂੰ ਬਦਲਣ ਲਈ ਕਈ ਨੀਤੀਆਂ ਅਪਣਾਈਆਂ :ਨਵਜੋਤ ਸਿੱਧੂ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬੇ 'ਚ ਆ ਕੇ ਲੋਕ-ਲੁਭਾਊ ਵਾਅਦੇ ਕਰਨ ਵਾਲੇ ਆਗੂਆਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਯੂਪੀਏ...

Read more

ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ, ਕੇਂਦਰੀ ਮੰਤਰੀ ਮੰਡਲ ਦਾ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਸਮਾਪਤ ਹੋ ਗਈ ਹੈ। ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਅੱਜ ਕੈਬਨਿਟ ਮੀਟਿੰਗ...

Read more

29 ਨਵੰਬਰ ਨੂੰ ਕਿਸਾਨ ਭਰਾਵਾਂ ਨਾਲ 60 ਟਰੈਕਟਰਾਂ ਨਾਲ ਸੰਸਦ ਭਵਨ ਵੱਲ ਕਰਾਂਗੇ ਕੂਚ, MSP ਤੇ 700 ਕਿਸਾਨਾਂ ਦੀ ਸ਼ਹੀਦੀ ਵੀ ਸਾਡਾ ਮੁੱਦਾ : ਰਾਕੇਸ਼ ਟਿਕੈਤ

ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਵੀ ਕੁਝ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼...

Read more

ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ ਨੇ ਦਿੱਤੀ ਦਸਤਕ, 13 ਬੱਚੇ ਨਿਕਲੇ ਪਾਜ਼ੇਟਿਵ

ਇਕ ਪਾਸੇ ਜਿੱਥੇ ਪੂਰੇ ਦੇਸ਼ 'ਚ ਕੋਰੋਨਾ ਮਹਾਮਾਰੀ ਦਾ ਕਹਿਰ ਘੱਟ ਰਿਹਾ ਹੈ, ਉਥੇ ਹੀ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ...

Read more

ਸੁਖਬੀਰ ਬਾਦਲ ਨੇ ਕੀਤੇ ਵੱਡੇ ਖੁਲਾਸੇ, ਕਿਹਾ-ਭਾਜਪਾ ਨਾਲ ਕਦੇ ਨਹੀਂ ਕਰਾਂਗੇ ਗਠਜੋੜ, ਬੇਅਦਬੀ ‘ਤੇ ਵੀ ਖੁੱਲ੍ਹ ਕੇ ਬੋਲੇ ਸੁਖਬੀਰ ਬਾਦਲ, ਸੁਣੋ ਧਮਾਕੇਦਾਰ ਇੰਟਰਵਿਊ

ਪ੍ਰੋ-ਪੰਜਾਬ ਟੀਵੀ 'ਤੇ ਸੁਖਬੀਰ ਬਾਦਲ ਨੇ ਧਮਾਕੇਦਾਰ ਇੰਟਰਵਿਊ 'ਚ ਕਈ ਵੱਡੇ ਖੁਲਾਸੇ ਕੀਤੇ।ਇੰਟਰਵਿਊ ਦੌਰਾਨ ਸੁਖਬੀਰ ਬਾਦਲ ਨੇ ਕਾਂਗਰਸ ਤੇ 'ਆਪ' 'ਤੇ ਤਿੱਖੇ ਨਿਸ਼ਾਨੇ ਸਾਧੇ।ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ...

Read more

ਅਕਾਲੀ ਤੇ BSP ‘ਚ ਸੀਟਾਂ ਦੀ ਹੋਈ ਅਦਲਾ-ਬਦਲੀ: ਹੁਣ ਰਾਏਕੋਟ-ਦੀਨਾਨਗਰ ਤੋਂ ਉਮੀਦਵਾਰ ਉਤਾਰੇਗੀ ਬਸਪਾ

ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਭਾਈਵਾਲ ਬਹੁਜਨ ਸਮਾਜ ਪਾਰਟੀ ਨਾਲ ਦੋ ਸੀਟਾਂ ਦੀ ਅਦਲਾ-ਬਦਲੀ ਕੀਤੀ ਹੈ। ਹੁਣ ਬਸਪਾ ਲੁਧਿਆਣਾ ਉੱਤਰੀ ਅਤੇ...

Read more

ਪੰਜਾਬ ‘ਚ ਕੇਜਰੀਵਾਲ ਦਾ ਵੱਡਾ ਦਾਅਵਾ, ਕਿਹਾ-ਕਾਂਗਰਸ ਦੇ 25 ਵਿਧਾਇਕ ‘ਆਪ’ ਦੇ ਸੰਪਰਕ ‘ਚ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਪੰਜਾਬ ਦੇ ਅੰਮ੍ਰਿਤਸਰ 'ਚ ਦਾਅਵਾ ਕੀਤਾ ਕਿ ਜੇਕਰ ਉਹ ਲੈਣਾ ਸ਼ੁਰੂ ਕਰਨ, ਤਾਂ ਅੱਜ ਸ਼ਾਮ ਤੱਕ 25 ਕਾਂਗਰਸੀ...

Read more

ਸਿੱਖਿਆ ਵਿਭਾਗ ਦੇ ਪ੍ਰੋਗਰਾਮ ‘ਚ ਕੱਚੇ ਅਧਿਆਪਕਾਂ ਦਾ ਜਬਰਦਸਤ ਪ੍ਰਦਰਸ਼ਨ, ਪੰਜਾਬ ਸਰਕਾਰ ਮੁਰਦਾਬਾਦ ਦੇ ਲਗਾਏ ਨਾਅਰੇ

ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਇੱਕ ਵਾਰ ਫਿਰ ਆਪਣੀ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਚੰਡੀਗੜ੍ਹ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਚੱਲ ਰਹੇ...

Read more
Page 1642 of 2037 1 1,641 1,642 1,643 2,037