ਪੰਜਾਬ

ਕੰਗਨਾ ਦੇ ਫਿਰ ਵਿਗੜੇ ਬੋਲ, ਕਿਹਾ ‘ਮਹਾਤਮਾ ਗਾਂਧੀ ਚਾਹੁੰਦੇ ਸਨ ਕਿ ਭਗਤ ਸਿੰਘ ਨੂੰ ਫਾਂਸੀ ਹੋਵੇ’

ਅਦਾਕਾਰਾ ਕੰਗਨਾ ਰਣੌਤ ਦੇ ਫਿਰ ਬੋਲ ਵਿਗੜੇ ਹਨ। ਇਸ ਵਾਰ ਕੰਗਨਾ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ 'ਤੇ ਨਿਸ਼ਾਨਾ ਸਾਧਿਆ ਹੈ। ਕੰਗਨਾ ਨੇ ਸੋਸ਼ਲ ਸਾਈਟ ਇੰਸਟਾਗ੍ਰਾਮ 'ਤੇ ਦੋ ਲੰਬੇ ਮੈਸੇਜ ਕੀਤੇ...

Read more

ਹੁਣ ਸਰਕਾਰੀ ਸਕੂਲਾਂ ‘ਚ 8ਵੀਂ ਜਮਾਤ ਤੱਕ ਜਨਰਲ ਵਰਗ ਦੇ ਲੜਕਿਆਂ ਨੂੰ ਮਿਲਣਗੀਆਂ ਮੁਫ਼ਤ ਵਰਦੀਆਂ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਜਨਰਲ ਵਰਗ ਦੇ ਲਗਭਗ 2.66 ਲੱਖ...

Read more

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਆਏ ਫੁੱਲਾਂ ਨਾਲ ਕੀਤੀ ਗਈ ਸਜਾਵਟ

ਇਸ ਵਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਸੁਲਤਾਨਪੁਰ ਲੋਧੀ ਦੇ ਸਾਰੇ ਧਾਰਮਿਕ ਸਥਾਨਾਂ ਨੂੰ ਵੀ ਵਿਸ਼ੇਸ਼ ਟੈਂਟ ਲਗਾ ਕੇ ਸਜਾਇਆ ਜਾ ਰਿਹਾ ਹੈ। ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ...

Read more

DY CM ਰੰਧਾਵਾ ਦੇ ਪਿਤਾ ਦੀ ਬਰਸੀ ਸਮਾਗਮ ‘ਚ CM ਚੰਨੀ ਤੇ ਕੁਲਬੀਰ ਜ਼ੀਰਾ ਨੇ ਸ਼ਿਰਕਤ ਕੀਤੀ, ਕਰਤਾਰਪੁਰ ਲਾਂਘਾ ਖੁੱਲ੍ਹਣ ‘ਤੇ ਪ੍ਰਗਟਾਈ ਖੁਸ਼ੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਚੌਧਰੀ ਦੇ ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ...

Read more

ਸੁਖਬੀਰ ਬਾਦਲ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ ਦਾ ਕੀਤਾ ਸਵਾਗਤ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਆਈ ਹੈ। ਆਖਰ ਸ਼ਰਧਾਲੂਆਂ ਦੀ ਉਡੀਕ ਖਤਮ ਹੋ ਗਈ। ਦਰਅਸਲ ਕੇਂਦਰ ਸਰਕਾਰ ਨੇ ਤਿਉਹਾਰ ਤੋਂ...

Read more

18 ਨਵੰਬਰ ਨੂੰ ਪਹਿਲੇ ਜਥੇ ‘ਚ ਪੂਰੀ ਪੰਜਾਬ ਕੈਬਨਿਟ ਜਾਵੇਗੀ ਕਰਤਾਰਪੁਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਮੈਂ ਸ੍ਰੀ ਗੁਰੂ ਨਾਨਕ...

Read more

ਕਰਤਾਰਪੁਰ ਲਾਂਘੇ ਦਾ ਮੁੜ ਖੁੱਲ੍ਹਣਾ ਨਾਨਕ ਨਾਮ ਲੇਵਾ ਸੰਗਤ ਲਈ ਅਨਮੋਲ ਤੋਹਫ਼ਾ – ਨਵਜੋਤ ਸਿੱਧੂ

ਨਵਜੋਤ ਨੇ ਸਿੱਧੁ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ 'ਤੇ ਕਿਹਾ ਕਿ ਇਹ ਸੁਆਗਤ ਵਾਲਾ ਕਦਮ ਹੈ।ਲਾਂਘੇ ਦਾ ਮੁੜ ਖੁੱਲ੍ਹਣਾ ਨਾਨਕ ਨਾਮ ਲੇਵਾ ਸੰਗਤ ਲਈ ਅਨਮੋਲ ਤੋਹਫ਼ਾ ਹੈ।ਮਹਾਨ ਗੁਰੂ ਦਾ ਲਾਂਘਾ ਸਦਾ...

Read more

ਕੈਪਟਨ ਅਮਰਿੰਦਰ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ

ਚੰਡੀਗੜ੍ਹ, 16 ਨਵੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Read more
Page 1655 of 2039 1 1,654 1,655 1,656 2,039