ਪੰਜਾਬ

ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ Good Luck

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਸਸਪੈਂਡ ਕੀਤਾ ਜਾਵੇਗਾ।ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੇ ਸੋਨੀਆ ਗਾਂਧੀ ਤੋਂ ਇਸਦੀ ਸਿਫਾਰਿਸ਼ ਕੀਤੀ।ਇਸ 'ਤੇ ਆਖਰੀ ਮੋਹਰ ਸੋਨੀਆ ਗਾਂਧੀ ਲਗਾਵੇਗੀ।...

Read more

MoU ਸਮਝੌਤੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਸੱਦੀ ਪ੍ਰੈੱਸ ਕਾਨਫਰੰਸ, ਕਿਹਾ- ‘ਪੰਜਾਬ ਲਈ ਕਾਲਾ ਦਿਨ’

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨਾਲ ਅੱਜ ਨਾਲੇਜ ਸ਼ੇਅਰਿੰਗ ਐੱਮ.ਓ.ਯੂ. ਸਮਝੌਤੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ...

Read more

ਪੰਜਾਬ-ਦਿੱਲੀ ਵਿਚਾਲੇ ਹੋਇਆ ਨਾਲੇਜ ਸ਼ੇਅਰਿੰਗ ਸਮਝੌਤਾ, CM ਮਾਨ ਤੇ ਕੇਜਰੀਵਾਲ ਨੇ ਕੀਤੇ ਦਸਤਖ਼ਤ

ਪੰਜਾਬ ਅਤੇ ਦਿੱਲੀ ਸਰਕਾਰ ਦਰਮਿਆਨ ਮੰਗਲਵਾਰ ਨੂੰ ਗਿਆਨ ਸਾਂਝਾ ਕਰਨ ਦਾ ਸਮਝੌਤਾ ਸਹੀਬੰਦ ਕੀਤਾ ਗਿਆ। ਇਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Read more

2 ਸਾਲਾਂ ਲਈ ਪਾਰਟੀ ‘ਚੋਂ ਹੋਣਗੇ ਸਸਪੈਂਡ ਹੋਣਗੇ ਜਾਖੜ ! ਅਨੁਸ਼ਾਸਨੀ ਕਮੇਟੀ ਨੇ ਕੀਤੀ ਸਿਫਾਰਿਸ਼

ਮੰਗਲਵਾਰ ਨੂੰ ਦਿੱਲੀ ਵਿੱਚ ਕਾਂਗਰਸ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਮੁਅੱਤਲ...

Read more

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੰਚਾਇਤੀ ਸ਼ਾਮਲਾਟਾਂ ‘ਤੇ ਕਬਜ਼ਿਆਂ ਦੀ ਹੋਵੇਗੀ ਜਾਂਚ

ਪੰਚਾਇਤੀ ਜ਼ਮੀਨਾਂ 'ਤੇ ਹੋਏ ਕਬਜ਼ਿਆਂ ਦੀ ਜਾਂਚ ਕਰੇਗੀ। ਇਸ ਦੇ ਨਾਲ ਹੀ 5000 ਏਕੜ ਪੰਚਾਇਤੀ ਜ਼ਮੀਨ ਖਾਲੀ ਕਰਵਾਉਣ ਦੀ ਮੁਹਿੰਮ ਚਲਾਈ ਜਾਵੇਗੀ। ਇਹ ਫੈਸਲਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ   ਨੇ ਪੇਂਡੂ...

Read more

ਅਨੁਸਾਸ਼ਨੀ ਕਾਰਵਾਈ ਤੋਂ ਪਹਿਲਾਂ ਜਾਖੜ ਨੇ ਕੀਤਾ ਟਵੀਟ, ਕਿਹਾ-‘ਆਜ ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਬੀ ਜ਼ਮੀਰ ਬਾਕੀ…

ਦਿੱਲੀ 'ਚ ਕਾਂਗਰਸ ਅਨੁਸ਼ਾਸ਼ਨ ਕਮੇਟੀ ਦੀ ਮੀਟਿੰਗ ਹੋ ਰਹੀ ਹੈ।ਜਿਸ 'ਚ ਪੰਜਾਬ ਦੇ ਸਾਬਕਾ ਪ੍ਰਧਾਨ ਜਾਖੜ ਦੇ ਕਾਰਵਾਈ ਹੋ ਸਕਦੀ ਹੈ।ਇਸ ਤੋਂ ਪਹਿਲਾ ਸੁਨੀਲ ਜਾਖੜ ਨੇ ਟਵੀਟ ਕਰਕੇ ਕਾਂਗਰਸ ਹਾਈਕਮਾਨ...

Read more

ਦਰਦਨਾਕ ਹਾਦਸਾ: ਨਹਿਰ ‘ਚ ਡਿੱਗੀ ਫਾਰਚੂਨਰ ਕਾਰ, 5 ਲੋਕਾਂ ਦੀ ਮੌਤ

ਪੰਜਾਬ ਦੇ ਲੁਧਿਆਣਾ ਜ਼ਿਲ਼੍ਹੇ ਦੇ ਕਸਬਾ ਡੇਹਲੋਂ ਦੇ ਪਿੰਡ ਜਗੇੜਾ 'ਚ ਇੱਕ ਫਾਰਚੂਨਰ ਨਹਿਰ 'ਚ ਡਿੱਗ ਗਈ।ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ।ਹਾਦਸਾ ਸੋਮਵਾਰ ਦੇਰ ਰਾਤ ਕਰੀਬ 12 ਵਜੇ...

Read more

ਵੈਕਸੀਨ ਨਾ ਲਵਾਉਣ ਵਾਲੇ ਬੱਚੇ ਨਹੀਂ ਜਾ ਸਕਣਗੇ ਸਕੂਲ

ਪੰਜਾਬ 'ਚ ਇੱਕ ਵਾਰ ਫਿਰ ਕੋਰੋਨਾ ਦਾ ਕਹਿਰ ਜਾਰੀ ਹੈ।ਦਿਨੋ ਦਿਨ ਕੋਰੋਨਾ ਮਾਮਲੇ ਵੱਧਦੇ ਜਾ ਰਹੇ ਹਨ।ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਹੁਣ ਬੱਚਿਆਂ ਦੇ ਟੀਕਾਕਰਨ   'ਚ ਲਾਪ੍ਰਵਾਹੀ ਵਰਤਣ ਵਾਲਿਆਂ ਖਿਲਾਫ...

Read more
Page 1661 of 2216 1 1,660 1,661 1,662 2,216