ਡਰੱਗਜ਼ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਮਜੀਠੀਆ ਨੇ SC ਤੋਂ ਡਰੱਗਜ਼ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ।...
Read moreਬੀਤੇ ਦਿਨ ਮੋਗਾ ਦੇ ਨਿਗਾਹਾ ਰੋਡ 'ਤੇ ਸਥਾਨਕ ਲੋਕਾਂ ਅਤੇ ਨਸ਼ੇ ਦੀ ਖਰੀਦੋ-ਫਰੋਖਤ ਕਰਨ ਵਾਲੇ ਲੋਕਾਂ ਵਿਚਕਾਰ ਲੜਾਈ ਹੋ ਗਈ ਸੀ ਅਤੇ ਨਸ਼ਾ ਖਰੀਦਣ ਵਾਲੇ ਨੌਜਵਾਨ ਨੂੰ ਕੁਝ ਸੱਟਾਂ ਲੱਗੀਆਂ...
Read moreਪੰਜਾਬ ਦੇ ਮੁੱਖ ਮੰਤਰੀ ਅਤੇ ਮੇਰੇ ਛੋਟੇ ਭਰਾ ਭਗਵੰਤ ਮਾਨ ਨੇ ਅੱਜ ਆਪਣੇ ਅਫਸਰਾਂ ਅਤੇ ਮੰਤਰੀਆਂ ਨਾਲ ਦਿੱਲੀ ਦੇ ਸ਼ਾਨਦਾਰ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਇਸ ਤਰ੍ਹਾਂ ਅਸੀਂ ਇੱਕ ਦੂਜੇ...
Read moreਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਾ. ਬੀ.ਆਰ. ਅੰਬੇਡਕਰ ਸਕੂਲ ਆਫ ਸਪੈਸ਼ਲਾਈਜ਼ਡ ਐਕਸੀਲੈਂਸ, ਕਾਲਕਾਜੀ ਦਾ ਦੌਰਾ ਕੀਤਾ। ਸਰਕਾਰੀ ਸਕੂਲ ਦਾ ਦੌਰਾ...
Read moreਪੰਜਾਬ ਵਿੱਚ ਕਿਸਾਨ ਮਹਿੰਗਾਈ ਦੀ ਮਾਰ ਹੇਠ ਹਨ। ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਰੇਟ ਵਧਾ ਦਿੱਤੇ ਹਨ। ਅਗਲੇ ਸੀਜ਼ਨ ਤੋਂ ਕਿਸਾਨਾਂ ਨੂੰ ਡੀਏਪੀ ਖਾਦ 150 ਰੁਪਏ ਮਹਿੰਗੀ ਹੋ ਜਾਵੇਗੀ।...
Read moreਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਲੋਕ 18001802422 'ਤੇ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰ ਸਕਦੇ ਹਨ। ਇਸ ਤੋਂ ਇਲਾਵਾ...
Read moreਪੰਜਾਬ ਕਾਂਗਰਸ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਚੁੱਕਦੇ ਰਹਿੰਦੇ ਹਨ।ਅਕਸਰ ਹੀ ਕਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਟਵੀਟ ਕਰਕੇ ਆਪ 'ਤੇ ਤੰਜ...
Read moreਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ ਬਾਗੀ ਰਵੱਈਆ ਬਰਕਰਾਰ ਹੈ। ਅੱਜ ਉਹ ਰਾਜਪੁਰਾ ਵਿੱਚ ਥਰਮਲ ਪਲਾਂਟ ਦੇ ਬਾਹਰ ਧਰਨਾ ਦੇਣਗੇ। ਇਸ ਦੌਰਾਨ ਜਥੇਬੰਦੀ ਤੋਂ ਨਾਰਾਜ਼ ਕਾਂਗਰਸੀ ਵੀ ਉਨ੍ਹਾਂ...
Read moreCopyright © 2022 Pro Punjab Tv. All Right Reserved.