ਪੰਜਾਬ

ਰਾਜਾ ਵੜਿੰਗ ਦੇ PA ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਰਾਜਾ ਵੜਿੰਗ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ: ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਗਹਿਰਾ ਸਦਮਾ ਲੱਗਾ। ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ...

Read more

ਭਲਕੇ ਹੋਵੇਗਾ ਮਾਨ ਸਰਕਾਰ ਦਾ ਕੈਬਨਿਟ ਵਿਸਤਾਰ: ਇਨ੍ਹਾਂ ਪੰਜ ਵਿਧਾਇਕਾਂ ਦੇ ਨਾਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੱਲ੍ਹ ਕੈਬਿਨੇਟ ਵਿਸਤਾਰ ਹੋਵੇਗਾ।ਕੱਲ੍ਹ ਸ਼ਾਮ ਨੂੰ ਪੰਜਾਬ ਸਰਕਾਰ 'ਚ ਨਵੇਂ ਮੰਤਰੀਆਂ ਨੂੰ ਰਾਜਭਵਨ 'ਚ ਸਹੁੰ ਚੁਕਾਈ ਜਾਵੇਗੀ।ਪੰਜਾਬ 'ਚ ਦੂਜੀ ਵਾਰ ਵਿਧਾਇਕ ਬਣੇ...

Read more

ਪੰਜਾਬ ਪੁਲਿਸ SIT ਦਾ ਖੁਲਾਸਾ: ਬੇਅਦਬੀ ਦਾ ਮਾਸਟਰਮਾਈਂਡ ਡੇਰਾ ਮੁਖੀ ਰਾਮ ਰਹੀਮ!

ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਸਟਰਮਾਈਂਡ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਕ ਹੈ।ਰਾਮ ਰਹੀਮ ਦੀ ਐੱਮਅੇੱਸਜੀ ਫਿਲਮ ਰਿਲੀਜ਼ ਨਹੀਂ ਹੋਈ ਤਾਂ ਬਦਲਾ ਲੈਣ ਲਈ...

Read more

ਸਿੱਧੂ ਮੂਸੇਵਾਲਾ ਕਤਲ ਕਾਂਡ: 57 ਟਿਕਾਣੇ ਬਦਲ ਕੇ ਗੁਜਰਾਤ ਪਹੁੰਚੇ ਸਨ ਸ਼ਾਰਪਸ਼ੂਟਰ…

ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਵਿੱਚ ਕਈ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆ ਰਹੇ ਹਨ। ਇਹ ਖੁਲਾਸਾ ਹੋਇਆ ਹੈ ਕਿ ਕਤਲ ਨੂੰ ਅੰਜਾਮ ਦੇਣ...

Read more

ਡੇਰਾ ਮੁਖੀ ਗੁਰਮੀਤ ਰਾਮ ਨੂੰ ਲੈ ਕੇ ਵੱਡਾ ਖ਼ੁਲਾਸਾ: ਪੈਰੋਲ ਤੇ ਆਇਆ ਰਾਮ ਰਹੀਮ ਨਕਲੀ!

ਜੇਲ੍ਹ 'ਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਫਰਜ਼ੀ ਹੈ। ਅਸਲੀ ਨੂੰ ਰਾਜਸਥਾਨ ਦੇ ਉਦੈਪੁਰ ਤੋਂ ਅਗਵਾ ਕੀਤਾ ਗਿਆ ਹੈ, ਇਹ ਦਾਅਵਾ ਚੰਡੀਗੜ੍ਹ ਦੇ ਰਹਿਣ ਵਾਲੇ ਡੇਰੇ ਦੇ ਸ਼ਰਧਾਲੂ...

Read more

‘ਪਤਾ ਨਹੀਂ ਕਿਉਂ ਪੰਜਾਬ ਦੇ ਕੁਝ ਲੋਕ ਸੂਬੇ ਦੇ ਹਾਲਾਤ ਰਾਜਸਤਾਨ ਵਰਗੇ ਬਣਾਉਣਾਂ ਚਾਹੁੰਦੇ’

ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਜੋ ਕਿ ਪੰਜਾਬ 'ਚ ਉਗਰਵਾਦ ਦੇ ਖਿਲਾਫ ਹਮੇਸ਼ਾ ਹੀ ਆਪਣੀ ਆਵਾਜ਼ ਬੁਲੰਦ ਕਰਦੇ ਆਏ ਹਨ। ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸੰਗਰੂਰ...

Read more

ਜਾਇਦਾਦਾਂ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਲਈ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੇ ਪੋਰਟਲ ਨੂੰ ਮਿਲਿਆ ਭਰਵਾਂ ਹੁੰਗਾਰਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ 'ਤੇ ਚੱਲਦਿਆਂ ਮੁੱਖ ਮੰਤਰੀ ਵੱਲੋਂ ਪਲਾਟਾਂ ਦੇ ਕਬਜ਼ੇ ਨਾਲ ਸਬੰਧਤ...

Read more

ਪੰਜਾਬ ਰਾਹੀਂ ਨਸ਼ਿਆਂ ਦੀ ਤਸਕਰੀ ਲਈ ਜੰਮੂ ਬਣਿਆ ਨਵਾਂ ਅੱਡਾ, ਗੁਰਦਾਸਪੁਰ ਤੋਂ 16 ਕਿਲੋ ਹੈਰੋਇਨ ਬਰਾਮਦ

ਗੁਰਦਾਸਪੁਰ ਜ਼ਿਲੇ ਤੋਂ 16 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਦੀ ਬਰਾਮਦਗੀ ਤੋਂ ਇਕ ਦਿਨ ਬਾਅਦ, ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਬਾਰਡਰ ਰੇਂਜ ਮੋਹਨੀਸ਼ ਚਾਵਲਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਸੂਬੇ...

Read more
Page 1662 of 2314 1 1,661 1,662 1,663 2,314