ਪੰਜਾਬ

ਮੁੱਖ ਮੰਤਰੀ ਚੰਨੀ ਨੇ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਸੂਬੇ ਵਿੱਚ ਜੂਡੋ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਅਤਿ ਆਧੁਨਿਕ ਵਿਸ਼ਵ ਪੱਧਰੀ...

Read more

CM ਨੇ ਮੋਹਾਲੀ ਨੂੰ ਵੰਡੇ ਖੁੱਲ੍ਹੇ ਗੱਫ਼ੇ, CM ਚੰਨੀ ਨੇ 350 ਬੈੱਡਾਂ ਵਾਲੇ ਹਸਪਤਾਲ ਦਾ ਰੱਖਿਆ ਨੀਂਹ ਪੱਥਰ, ਸਾਹਿਬਜ਼ਾਦਾ ਅਜੀਤ ਸਿੰਘ ਹੋਵੇਗਾ ਹਸਪਤਾਲ ਦਾ ਨਾਮ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੁਹਾਲੀ ਦੇ ਸੈਕਟਰ 66 ਵਿੱਚ ਅਤਿ ਆਧੁਨਿਕ 350 ਬੈੱਡਾਂ ਦੇ ਨਵੇਂ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ। ਦੱਸ ਦੇਈਏ ਕਿ ਮੋਹਾਲੀ ਦੇ ਸਿਵਲ ਹਸਪਤਾਲ ਨੂੰ...

Read more

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਰਿਟਾਇਰਮੈਂਟ ਤੋਂ ਬਾਅਦ ਦੁਬਾਰਾ ਕੀਤੀ ਗਈਆਂ ਨਿਯੁਕਤੀਆਂ ਰੱਦ ਕਰਨ ਦੇ ਆਦੇਸ਼

ਪੰਜਾਬ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ।ਦਰਅਸਲ ਸਰਕਾਰ ਨੇ ਰਿਟਾਇਰਮੈਂਟ ਤੋਂ ਬਾਅਦ ਦੁਬਾਰਾ ਕੀਤੀਆਂ ਗਈਆਂ ਨਿਯੁਕਤੀਆਂ ਰੱਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਲਾਅ ਅਫਸਰਾਂ ਨੂੰ ਛੱਡ ਕੇ ਸਾਰਿਆਂ 'ਤੇ...

Read more

ਲਖੀਮਪੁਰ ਹਿੰਸਾ ਮਾਮਲੇ ‘ਚ ਫੋਰੈਂਸਿਕ ਲੈਬ ਦੀ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ, ਆਸ਼ੀਸ਼ ਮਿਸ਼ਰਾ ਦੀ ਪਿਸਤੌਲ ਤੋਂ ਚੱਲੀ ਸੀ ਗੋਲੀ

ਲਖੀਮਪੁਰ ਹਿੰਸਾ ਮਾਮਲਾ 'ਚ ਫੋਰੈਂਸਿਕ ਲੈਬ ਦੀ ਰਿਪੋਰਟ 'ਚ ਬਹੁਤ ਵੱਡਾ ਖੁਲਾਸਾ ਹੋਇਆ ਹੈ।ਦੱਸ ਦੇਈਏ ਕਿ ਘਟਨਾ ਦੌਰਾਨ ਆਸ਼ੀਸ਼ ਮਿਸ਼ਰਾ ਤੇ ਉਸ ਦੇ ਦੋਸਤ ਅੰਕਿਤ ਦਾਸ ਦੀ ਪਿਸਤੌਲ ਤੋਂ ਹੀ...

Read more

ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਦੇ ਸੀਨੀਅਰ ਨੇਤਾ ਰਮਨ ਬਹਿਲ ਨੇ ਫੜਿਆ ‘ਆਪ’ ਦਾ ਪੱਲਾ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਗੁਰਦਾਸਪੁਰ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸਐੱਸਐੱਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਅੱਜ ਆਮ ਆਦਮੀ ਪਾਰਟੀ...

Read more

22 ਨਵੰਬਰ ਨੂੰ ਲਖਨਊ ‘ਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਹੋਵੇਗੀ ਇਤਿਹਾਸਕ : ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ ਵਲੋਂ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ।22 ਨਵੰਬਰ ਨੂੰ ਲਖਨਊ 'ਚ ਹੋਣ ਵਾਲੇ ਇਸ ਅੰਦੋਲਨ ਦੀ ਅਗਵਾਈ ਰਾਕੇਸ਼ ਟਿਕੈਤ ਕਰਨਗੇ।ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋਣ ਨੂੰ...

Read more

ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਪੰਜਾਬ ਦੇ ਵਿੱਚ ਆਪਣਾ ਪਹਿਲਾ ਉਮੀਦਵਾਰ ਐਲਾਨਿਆ

ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਪੰਜਾਬ ਦੇ ਵਿੱਚ ਆਪਣਾ ਪਹਿਲਾ ਉਮੀਦਵਾਰ ਐਲਾਨਿਆ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਾਸਮ ਖਾਸ ਰਹੇ ਸਰਬਜੀਤ ਸਿੰਘ ਮੱਖਣ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ...

Read more

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, CM ਚੰਨੀ ਲੈਣਗੇ ਇੱਕ ਹੋਰ ਇਤਿਹਾਸਕ ਫੈਸਲਾ

ਪੰਜਾਬ ਕੈਬਨਿਟ ਦੀ ਮੀਟਿੰਗ ਮੰਗਲਵਾਰ ਨੂੰ ਹੋਣ ਜਾ ਰਹੀ ਹੈ। ਇਸ ਦਾ ਏਜੰਡਾ ਫਿਲਹਾਲ ਸਪੱਸ਼ਟ ਨਹੀਂ ਹੈ। ਪਰ CM ਚਰਨਜੀਤ ਚੰਨੀ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਲਈ ਵੱਡਾ...

Read more
Page 1667 of 2039 1 1,666 1,667 1,668 2,039