ਪੰਜਾਬ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਵਧੀ, ਅਗਲੇ ਸਾਲ ਮਾਰਚ ਤੱਕ ਮੁਫਤ ਰਾਸ਼ਨ ਮਿਲੇਗਾ

ਮੋਦੀ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਵਧਾ ਦਿੱਤੀ ਹੈ। ਹੁਣ ਅਗਲੇ ਸਾਲ ਮਾਰਚ ਤੱਕ ਮੁਫਤ ਰਾਸ਼ਨ ਮਿਲਦਾ ਰਹੇਗਾ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਮੀਟਿੰਗ...

Read more

‘ਤੇਜ਼ ਹਵਾ ਕਾਰਨ ਪ੍ਰਦੂਸ਼ਣ ਘਟਿਆ, ਤੁਸੀਂ ਕੀ ਕੀਤਾ’ ਪ੍ਰਦੂਸ਼ਣ ਮਾਮਲੇ ‘ਤੇ ਕੇਂਦਰ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸਰਕਾਰ ਨੂੰ ਕਿਹਾ ਕਿ ਉਹ ਪਰਾਲੀ ਸਾੜਨ ਨੂੰ ਰੋਕਣ ਲਈ ਰਾਜ ਸਰਕਾਰਾਂ ਦੁਆਰਾ ਚੁੱਕੇ ਗਏ ਕਦਮਾਂ ਦਾ ਸੂਖਮ ਪ੍ਰਬੰਧਨ ਨਹੀਂ ਕਰ ਸਕਦੀ। ਅਦਾਲਤ ਨੇ ਜ਼ੋਰ...

Read more

ਅੰਮ੍ਰਿਤਸਰ ‘ਚ ਨਵਜੋਤ ਸਿੱਧੂ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਅੱਜ ਅੰਮ੍ਰਿਤਸਰ ਪੁੱਜੇ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ...

Read more

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮਨਜ਼ੂਰੀ ਮਿਲਣ ‘ਤੇ ਕੈਪਟਨ ਨੇ ਕਿਸਾਨਾਂ ਨੂੰ ਦਿੱਤੀ ਵਧਾਈ

ਕੇਂਦਰੀ ਮੰਤਰੀ ਮੰਡਲ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮਨਜ਼ੂਰੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਕਿਸਾਨਾਂ ਨੂੰ ਵਧਾਈ ਦਿੱਤੀ...

Read more

ਯੂ.ਪੀ.ਏ ਸਰਕਾਰ ਨੇ ਅਰਥਵਿਵਸਥਾ ਨੂੰ ਬਦਲਣ ਲਈ ਕਈ ਨੀਤੀਆਂ ਅਪਣਾਈਆਂ :ਨਵਜੋਤ ਸਿੱਧੂ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬੇ 'ਚ ਆ ਕੇ ਲੋਕ-ਲੁਭਾਊ ਵਾਅਦੇ ਕਰਨ ਵਾਲੇ ਆਗੂਆਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਯੂਪੀਏ...

Read more

ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ, ਕੇਂਦਰੀ ਮੰਤਰੀ ਮੰਡਲ ਦਾ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਸਮਾਪਤ ਹੋ ਗਈ ਹੈ। ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਅੱਜ ਕੈਬਨਿਟ ਮੀਟਿੰਗ...

Read more

29 ਨਵੰਬਰ ਨੂੰ ਕਿਸਾਨ ਭਰਾਵਾਂ ਨਾਲ 60 ਟਰੈਕਟਰਾਂ ਨਾਲ ਸੰਸਦ ਭਵਨ ਵੱਲ ਕਰਾਂਗੇ ਕੂਚ, MSP ਤੇ 700 ਕਿਸਾਨਾਂ ਦੀ ਸ਼ਹੀਦੀ ਵੀ ਸਾਡਾ ਮੁੱਦਾ : ਰਾਕੇਸ਼ ਟਿਕੈਤ

ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਵੀ ਕੁਝ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼...

Read more

ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ ਨੇ ਦਿੱਤੀ ਦਸਤਕ, 13 ਬੱਚੇ ਨਿਕਲੇ ਪਾਜ਼ੇਟਿਵ

ਇਕ ਪਾਸੇ ਜਿੱਥੇ ਪੂਰੇ ਦੇਸ਼ 'ਚ ਕੋਰੋਨਾ ਮਹਾਮਾਰੀ ਦਾ ਕਹਿਰ ਘੱਟ ਰਿਹਾ ਹੈ, ਉਥੇ ਹੀ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ...

Read more
Page 1686 of 2082 1 1,685 1,686 1,687 2,082