ਪੰਜਾਬ

ਕੈਪਟਨ ਅਮਰਿੰਦਰ ਨੇ ਪਟਿਆਲਾ ਦੇ ਲੋਕਾਂ ਨੂੰ ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ ਬਣਾਉਣ ਲਈ ਦਿੱਤੀ ਵਧਾਈ

ਸਫ਼ਾਈ ਸਰਵੇਖਣ 'ਚ ਪੰਜਾਬ ਦੇ ਸਭ ਤੋਂ ਸੋਹਣੇ ਸ਼ਹਿਰਾਂ 'ਚੋਂ ਪਟਿਆਲਾ ਨੇ ਬਾਜ਼ੀ ਮਾਰੀ ਹੈ।ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਲੋਕਾਂ ਨੂੰ ਪਟਿਆਲਾ ਨੂੰ ਪੰਜਾਬ ਦਾ ਸਭ...

Read more

ਲੋਕ ਗਾਇਕੀ ਦੀ ਬੁਲੰਦ ਆਵਾਜ਼ ਗੁਰਮੀਤ ਬਾਵਾ ਨਹੀਂ ਰਹੇ, ਪੰਜਾਬੀ, ਸਾਹਿਤਿਕ ਜਗਤ ‘ਚ ਸੋਗ ਦੀ ਲਹਿਰ

ਸੰਗੀਤ ਜਗਤ ਲਈ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਉਮਰ ਕਰੀਬ 77...

Read more

ਪੰਜਾਬ ਦੇ ਮੁੱਦੇ ਇੱਕ-ਇੱਕ ਕਰਕੇ ਕੀਤਾ ਜਾਣਗੇ ਹੱਲ, ਹੁਣ ਵਾਰੀ ਕੇਬਲ ਨੈੱਟਵਰਕ ਦੀ : CM ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਨਾਲ ਸਬੰਧਤ ਸਾਰੇ ਮਸਲੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ ਅਤੇ ਸਰਕਾਰ ਦਾ ਅਗਲਾ ਨਿਸ਼ਾਨਾ ‘ਕੇਬਲ ਨੈੱਟਵਰਕ’ ਹੈ ਅਤੇ ਇਸ...

Read more

ਕੱਲ੍ਹ ਨੂੰ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ, MSP ਸਮੇਤ ਹੋਰ ਮੁੱਦਿਆਂ ‘ਤੇ ਹੋਵੇਗੀ ਚਰਚਾ

ਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨ ਅੰਦੋਲਨ ਜਾਰੀ ਰਹੇਗਾ ਅਤੇ ਸਮੇਂ ਸਿਰ ਪ੍ਰੋਗਰਾਮ ਵੀ ਉਲੀਕੇ ਜਾਣਗੇ।...

Read more

ਮਨੀਸ਼ ਤਿਵਾੜੀ ਨੇ ਸਿੱਧੂ ‘ਤੇ ਸਾਧਿਆ ਨਿਸ਼ਾਨਾ ਕਿਹਾ, ਇਮਰਾਨ ਖ਼ਾਨ ਕਿਸੇ ਦਾ ਵੀ ਵੱਡਾ ਭਰਾ ਹੋਵੇ, ਪਰ ਸਾਡੇ ਲਈ ਉਹ ਬਿੱਲੀ ਦਾ ਪੰਜਾ …

ਪੰਜਾਬ ਕਾਂਗਰਸ ਦੇ ਪ੍ਰਧਾਨ ਨਵੋਜ ਸਿੰਘ ਸਿੱਧੂ ਨੇ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸ ਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਸਿੱਧੂ ਦੇ ਇਸ ਬਿਆਨ 'ਤੇ ਹੁਣ ਕਾਂਗਰਸ ਦੇ...

Read more

ਪਾਕਿਸਤਾਨ ਪਹੁੰਚ ਨਵਜੋਤ ਸਿੱਧੂ ਨੇ ਇਮਰਾਨ ਖ਼ਾਨ ਨੂੰ ਕਿਹਾ ਆਪਣਾ ਵੱਡਾ ਭਰਾ

ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਕਿਹਾ, ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ 'ਤੇ ਵਿਵਾਦ ਖੜ੍ਹਾ ਹੋ ਗਿਆ। ਭਾਜਪਾ ਨੇ...

Read more

ਸੁਨੀਲ ਜਾਖੜ ਦਾ ਅਕਾਲੀ ਦਲ ‘ਤੇ ਤੰਜ, ਕਿਹਾ- ਪੀਐਮ ਮੋਦੀ ਦਾ ਧੰਨਵਾਦ ਕਰਨ ਤੋਂ ਪਹਿਲਾਂ ਕਿਸਾਨਾਂ ਕੋਲੋਂ ਮੰਗੋ ਮੁਆਫ਼ੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਗਰੀਕਲਚਰ ਐਕਟ ਨੂੰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਕਈ ਨੇਤਾ ਇਸ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਦੌਰਾਨ ਹੁਣ ਪੰਜਾਬ ਕਾਂਗਰਸ ਦੇ ਆਗੂ...

Read more

ਖੇਤੀ ਕਾਨੂੰਨ ਰੱਦ : ਸੁਨੀਲ ਜਾਖੜ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ- ਕਿਹਾ , ‘ਪੀਐਮ ਕੇਅਰਜ਼’ ਕਾਰਨ ਨਹੀਂ, ਸਗੋਂ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਸਾਰੇ ਨੇਤਾ ਇਸ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।ਇਸ 'ਤੇ ਹੁਣ ਪੰਜਾਬ ਕਾਂਗਰਸ ਨੇਤਾ ਸੁਨੀਲ ਜਾਖੜ ਨੇ...

Read more
Page 1692 of 2083 1 1,691 1,692 1,693 2,083