ਪੰਜਾਬ

” ਮੈਂਨੂੰ ਅਫਸੋਸ ਹੈ ਕਿ ਅਸੀਂ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨ ਸਮਝਾਉਣ ‘ਚ ਅਸਫਲ ਰਹੇ” : ਨਰਿੰਦਰ ਤੋਮਰ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਰਾਦਾ ਕਿਸਾਨਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸੀ ਪਰ ਸਰਕਾਰ ਦੇਸ਼ ਦੇ ਕੁਝ...

Read more

ਖੇਤੀ ਕਾਨੂੰਨ ਰੱਦ ਕਰਨ ‘ਤੇ ਸੀਐਮ ਚੰਨੀ ਨੇ ਕੇਂਦਰ ‘ਤੇ ਸਾਧਿਆ ਨਿਸ਼ਾਨਾ ਕਿਹਾ , ਸਭ ਕੁਝ ਲੁਟਾ ਕੇ ਹੋਸ਼ ‘ਚ ਆਏ ਤਾਂ ਕੀ ਹੋਇਆ

ਖੇਤੀ ਕਾਨੂੰਨ ਰੱਦ ਕਰਨ 'ਤੇ ਸੀਐਮ ਚੰਨੀ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ ਕਿਹਾ , ਸਭ ਕੁਝ ਲੁਟਾ ਕੇ ਹੋਸ਼ 'ਚ ਆਏ ਤਾਂ ਕੀ ਹੋਇਆ? ਨਾਲ ਹੀ ਕੇਂਦਰ ਨੂੰ ਪਹਿਲਾਂ ਹੀ...

Read more

ਅਖਿਲੇਸ਼ ਯਾਦਵ ਨੇ ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ, ’ਸਰਕਾਰ ਚੋਣਾਂ ਤੋਂ ਡਰਦੀ ਹੈ, ਇਸ ਲਈ ਕਾਨੂੰਨ ਵਾਪਸ ਲਏ ਗਏ”

ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ 'ਤੇ ਅਖਿਲੇਸ਼ ਯਾਦਵ ਨੇ ਮੋਦੀ ਸਰਕਾਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।ਅਖਿਲੇਸ਼ ਯਾਦਵ ਦਾ ਕਹਿਣਾ ਹੈ ਕਿ ''ਸਰਕਾਰ ਚੋਣਾਂ ਤੋਂ ਡਰਦੀ ਹੈ, ਇਸ ਲਈ ਕਾਨੂੰਨ...

Read more

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ- ਪਾਰਲੀਮੈਂਟ ਵਿੱਚ ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਅੰਦੋਲਨ ਚੱਲੇਗਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨੀ ਕਾਨੂੰਨਾਂ ਨੂੰ ਰੱਦ ਕਰਕੇ ਦੇਸ਼ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਕਿਸਾਨ...

Read more

Farm Laws Repealed: ਭਾਜਪਾ ਸਾਂਸਦ ਹੰਸਰਾਜ ਹੰਸ ਨੇ ਦੇਸ਼ ਦੇ ਕਿਸਾਨਾਂ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਰਾਸ਼ਟਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ...

Read more

ਅਰਵਿੰਦ ਕੇਜਰੀਵਾਲ ਦਾ ਕੱਲ੍ਹ ਦਾ ਪੰਜਾਬ ਦਾ ਦੌਰਾ ਹੋਇਆ ਮੁਲਤਵੀ

20 ਨਵੰਬਰ ਯਾਨੀ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦਾ ਦੌਰਾ ਕਰ ਰਹੇ ਸਨ, ਜਿਸ ਦੌਰਾਨ ਕੇਜਰੀਵਾਲ ਨੇ ‘ਮਿਸ਼ਨ ਪੰਜਾਬ’ ਸ਼ੁਰੂ ਕਰਨ ਅਤੇ ਪੰਜਾਬ ਦੇ ਲੋਕਾਂ ਲਈ ਤੀਜੀ...

Read more

ਖੇਤੀਬਾੜੀ ਕਾਨੂੰਨ ਰੱਦ ਹੋਣ ‘ਤੇ CM ਚੰਨੀ ਨੇ ਜਤਾਈ ਖੁਸ਼ੀ, ਕਿਹਾ- ਮਿਲੀ ਲੰਬੇ ਸੰਘਰਸ਼ ਤੋਂ ਬਾਅਦ ਜਿੱਤ, ਅੰਨਦਾਤਾ ਨੂੰ ਮੇਰਾ ਸਲਾਮ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਤਿੰਨ ਖੇਤੀ ਕਾਨੂੰਨ ਰੱਦ ਹੋਣ 'ਤੇ ਖੁਸ਼ੀ ਜਾਹਿਰ ਕੀਤੀ ਹੈ।ਸੀਐਮ ਚੰਨੀ ਨੇ ਕਿਸਾਨਾਂ ਨੂੰ ਸਲਾਮ ਕਰਦੇ ਹੋਏ...

Read more

Farm Laws Repeal: 700 ਕਿਸਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਮੰਗੀ ਗਈ ਮੁਆਫ਼ੀ ‘ਤੇ ਕਿਵੇਂ ਕਰੀਏ ਭਰੋਸਾ :ਪ੍ਰਿਯੰਕਾ ਗਾਂਧੀ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਤੋਂ ਬਾਅਦ ਵਿਰੋਧੀ ਧਿਰ ਲਗਾਤਾਰ ਆਪਣਾ ਜਵਾਬ ਦੇ ਰਹੀ ਹੈ। ਪੀਐੱਮ 'ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਨੇ ਇਸ...

Read more
Page 1694 of 2083 1 1,693 1,694 1,695 2,083