ਪੰਜਾਬ

ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਪੰਜਾਬ ਦੇ 18 ਨੁਕਤੀ ਏਜੰਡੇ ਦੇ ਵੱਡੇ ਮੁੱਦਿਆਂ ਤੋਂ ਕਰਵਾਇਆ ਜਾਣੂ, ਹੱਲ ਕਰਵਾਉਣ ਦੀ ਕੀਤੀ ਮੰਗ

ਲੋਕਾਂ ਦੁਆਰਾ ਦਿੱਤੀ ਲੋਕਤੰਤਰਿਕ ਅਤੇ ਆਰਥਿਕ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਦੇ ਲੋਕ ਪੱਖੀ ਏਜੰਡੇ ਦਾ ਪ੍ਰਚਾਰ ਕਰਦਿਆਂ ਤੁਹਾਡੀ ਮਾਣਯੋਗ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ 2017 ਦੀ ਵਿਧਾਨ ਸਭਾ ਚੋਣ...

Read more

‘ਪੁੱਠਾ ਟੰਗਣ ਅਤੇ ਸੜਕ ‘ਤੇ ਘੜੀਸਣ ਤੱਕ ਦੀਆਂ ਮੈਨੂੰ ਦਿੱਤੀਆਂ ਗਈਆਂ ਧਮਕੀਆਂ’, ਮੁਹੱਮਦ ਮੁਸਤਫਾ ਨੇ ਕੈਪਟਨ ‘ਤੇ ਸਾਧੇ ਨਿਸ਼ਾਨੇ ਕੀਤੇ ਵੱਡੇ ਖੁਲਾਸੇ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਦਰਮਿਆਨ ਲਗਾਤਾਰ ਵਿਰੋਧ ਦੀ ਭਾਵਨਾ ਬਣੀ ਹੋਈ ਹੈ।ਇਸ ਦੌਰਾਨ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਟਵੀਟ ਕਰਕੇ ਕੈਪਟਨ ਨੂੰ...

Read more

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ਨੂੰ BSF ਮੁੱਦੇ ‘ਤੇ ਦਿੱਤੀ ਸਲਾਹ , ਕਿਹਾ – ਜਲਦ ਸਰਬ ਪਾਰਟੀ ਮੀਟਿੰਗ ਬੁਲਾਉ

ਕੇਂਦਰ ਸਰਕਾਰ ਵੱਲੋਂ ਸੀਮਾ ਸੁਰੱਖਿਆ ਬਲ ਨੂੰ ਪੰਜਾਬ ਵਿੱਚ ਸਰਹੱਦ ਦੇ 50 ਕਿਲੋਮੀਟਰ ਦੇ ਅੰਦਰ ਤਲਾਸ਼ੀ ਲੈਣ ਦੇ ਅਧਿਕਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹੰਗਾਮਾ ਮਚ ਗਿਆ...

Read more

CM ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ‘ਤੇ ਪਹੁੰਚ ਕੇ ਸਮਾਰੋਹ ਨੂੰ ਕੀਤਾ ਸੰਬੋਧਿਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਹੁਸ਼ਿਆਰਪੁਰ ਦੌਰੇ ਲਈ ਰਵਾਨਾ ਹੋ ਗਏ ਹਨ। ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਦਾ ਵਿਧਾਇਕਾਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਹੈ। ਇਸ ਦੌਰਾਨ...

Read more

CM ਚੰਨੀ ਦੇ ਪੁੱਤਰ ਦੇ ਵਿਆਹ ਤੋਂ ਬਾਅਦ ਹੁਣ ਭਾਜਪਾ ਨੇਤਾ ਤਰੁਣ ਚੁੱਘ ਦੇ ਬੇਟੇ ਦਾ ਸਾਦੇ ਢੰਗ ਨਾਲ ਹੋਇਆ ਵਿਆਹ, ਦੇਖੋ ਤਸਵੀਰਾਂ

ਪੰਜਾਬ ਦੇ ਸੀਨੀਅਰ ਨੇਤਾ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੇ ਬੇਟੇ ਵਰੁਣ ਚੁੱਘ ਨੇ ਵਿਆਹ ਕਰ ਲਿਆ। ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਗਿਆ ਸੀ।ਸੀਨੀਅਰ...

Read more

ਸਟੱਡੀ ਬੇਸ ‘ਤੇ ਕੈਨੇਡਾ ਗਈ ਪੰਜਾਬਣ ਕੁੜੀ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਜ਼ਿਲ੍ਹਾ ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਦੀ ਲੜਕੀ ਦੀ ਟੋਰਾਂਟੋ ਵਿਖੇ ਸੜਕ ਹਾਦਸੇ 'ਚ ਮੌਤ ਹੋਣ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਜਾਣਕਾਰੀ ਮੁਤਾਬਕ ਪ੍ਰਭਦੀਪ ਕੌਰ (24) ਪਿਤਾ ਜਸਕਰਨ...

Read more

ਮਾਨਸਾ ‘ਚ 20 ਸਾਲਾ ਪੁਲਿਸ ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ...

Read more

ਨਿਹੰਗ ਸਿੰਘ ਸਰਬਜੀਤ ਸਿੰਘ ਤੋਂ ਬਾਅਦ ਇੱਕ ਹੋਰ ਨਿਹੰਗ ਸਿੰਘ ਨੇ ਕੀਤਾ ਸਰੈਂਡਰ, ਗੁਰੂ ਘਰ ‘ਚ ਅਰਦਾਸ ਕਰਕੇ ਦਿੱਤੀ ਗ੍ਰਿਫਤਾਰੀ

ਸਿੰਘੂ ਬਾਰਡਰ 'ਤੇ ਉਸ ਸਮੇਂ ਹਲਚਲ ਮਚ ਗਈ ਜਦੋਂ ਇੱਕ ਵਿਅਕਤੀ ਦੀ ਲਾਸ਼ ਅੰਦੋਲਨਕਾਰੀ ਸਟੇਜ ਦੇ ਕੋਲ ਲਟਕਾ ਦਿੱਤੀ ਜਾਂਦੀ ਹੈ।ਦੱਸਣਯੋਗ ਹੈ ਕਿ ਇਸ ਮਾਮਲੇ 'ਚ ਹਰਿਆਣਾ ਪੁਲਿਸ ਨੇ ਅਣਪਛਾਤੇ...

Read more
Page 1710 of 2041 1 1,709 1,710 1,711 2,041