ਪੰਜਾਬ

ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਦਾ ਦਿਹਾਂਤ

ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਜੀ ਦਾ ਅੱਜ ਦੇਹਾਂਤ ਹੋ ਗਿਆ । ਉਨ੍ਹਾਂ ਨੇ ਲੁਧਿਆਣਾ ਵਿੱਚ 12:10 ਮਿੰਟ 'ਤੇ ਆਖਰੀ ਸਾਹ ਲਿਆ। ਇਸ ਖਬਰ ਦੀ ਜਾਣਕਾਰੀ...

Read more

ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ‘ਚ ਧਾਰਾ 144 ਦੇ ਆਦੇਸ਼ ਲਾਗੂ ਕਰਨ ‘ਤੇ ਲਾਈ ਰੋਕ

ਅੰਮ੍ਰਿਤਸਰ, 10 ਸਤੰਬਰ, 2021: ਅੰਮ੍ਰਿਤਸਰ ਪ੍ਰਸ਼ਾਸਨ ਨੇ ਜਲ੍ਹਿਆਂਵਾਲਾ ਬਾਗ ਵਿਚ ਅਤੇ ਇਸਦੇ ਆਲੇ ਦੁਆਲੇ ਧਾਰਾ 144 ਲਾਗੂ ਕਰਨ ਦੇ ਹੁਕਮਾਂ ਤੇ ਰੋਕ ਲਾ ਦਿੱਤੀ ਹੈ। ਇਹ ਹੁਕਮ ਕੱਲ੍ਹ ਸ਼ਾਮ ਜਾਰੀ...

Read more

ਪੰਜਾਬ ‘ਚ ਅੱਜ ਵੀ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ, ਕੱਚੇ ਮੁਲਾਜ਼ਮ ਵੱਲੋਂ ਸਿਸਵਾਂ ਫਾਰਮ ਹਾਊਸ ਨੂੰ ਜਾਂਦੇ ਰਸਤੇ ਦਾ ਘਿਰਾਓ

ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਪੰਜਵੇਂ ਦਿਨ ਵੀ ਰਾਜ ਭਰ ਵਿੱਚ ਬੱਸਾਂ ਬੰਦ ਰੱਖਣ ਦਾ ਆਪਣਾ ਫੈਸਲਾ ਕਾਇਮ ਰੱਖਿਆ ਹੋਇਆ ਹੈ। ਪੰਜਾਬ...

Read more

ਰਾਜਨੀਤਿਕ ਪਾਰਟੀਆਂ ਦੇ ਨਾਲ ਬੈਠਕ ਤੋਂ ਪਹਿਲਾਂ ਕਿਸਾਨਾਂ ਦੀ ਮੀਟਿੰਗ,ਰਣਨੀਤੀ ‘ਤੇ ਕੀਤੀ ਜਾ ਰਹੀ ਚਰਚਾ

ਰਾਜਨੀਤਿਕ ਪਾਰਟੀਆਂ ਦੇ ਨਾਲ ਬੈਠਕ ਤੋਂ ਪਹਿਲਾਂ ਕਿਸਾਨਾਂ ਦੀ ਮੀਟਿੰਗ ਚੱਲ ਰਹੀ ਹੈ | ਇਸ ਮੀਟਿੰਗ 'ਚ ਰਣਨੀਤੀ ਉੱਤੇ ਚਰਚਾ ਕੀਤੀ ਜਾ ਰਹੀ ਹੈ |ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ...

Read more

ਰਾਮ ਰਹੀਮ ਨੇ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ ਹੋ ਰੰਗ ਕਰਾਉਣ ਦੀ ਮੰਗੀ ਇਜਾਜ਼ਤ ,ਫਿਲਹਾਲ ਜੇਲ੍ਹ ਪ੍ਰਸ਼ਾਸਨ ਤੋਂ ਨਹੀਂ ਮਿਲੀ ਪ੍ਰਵਾਨਗੀ

ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਦਰਅਸਲ, ਰਾਮ ਰਹੀਮ ਆਪਣੀ ਚਿੱਟੀ ਦਾੜ੍ਹੀ ਤੋਂ ਪਰੇਸ਼ਾਨ ਹੈ,...

Read more

CM ਕੈਪਟਨ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀ ਦਿੱਤੀ ਵਧਾਈ ,ਕਿਹਾ – ਇਹ ਤਿਉਹਾਰ ਸਭ ਲਈ ਲੈ ਕੇ ਆਵੇ ਖੁਸ਼ੀਆਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀ ਵਧਾਈ ਦਿੱਤੀ ਹੈ। ਕੈਪਟਨ ਨੇ ਟਵੀਟ ਕਰਕੇ ਲਿਖਿਆ ਕਿ ਸਾਰਿਆਂ ਨੂੰ ਗਣੇਸ਼ ਚਤੁਰਥੀ ਦੀਆਂ ਬਹੁਤ ਬਹੁਤ...

Read more

ਸੁਮੇਧ ਸੈਣੀ ਦੀ ਰਾਹਤ ਜਾਰੀ ਰਹੇਗੀ ਜਾਂ ਨਹੀਂ, ਹਾਈ ਕੋਰਟ ਅੱਜ ਕਰੇਗੀ ਫੈਸਲਾ

ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਅਤੇ ਵਕੀਲਾਂ (ਸੈਣੀ ਦੀ ਤਰਫੋਂ) ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣੀ ਪਟੀਸ਼ਨ 'ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਹਾਈ ਕੋਰਟ ਹੁਣ...

Read more

ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ‘ਚ ਧਾਰਾ 144 ਦੇ ਆਦੇਸ਼, ਪ੍ਰਦਰਸ਼ਨਾਂ ਤੇ ਰੈਲੀਆਂ ‘ਤੇ ਪਾਬੰਦੀ

ਸ਼ਹਿਰ ਦੇ ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਪਰਮਿੰਦਰ ਸਿੰਘ ਭੰਡਾਲ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਜਲ੍ਹਿਆਂਵਾਲਾ ਬਾਗ ਵਿਖੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵੱਖ -ਵੱਖ ਜਥੇਬੰਦੀਆਂ ਜ਼ਿਲ੍ਹਾ...

Read more
Page 1732 of 1967 1 1,731 1,732 1,733 1,967