ਪੰਜਾਬ

ਟੋਕੀਓ ਉਲੰਪਿਕਸ ‘ਚ ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਖੇਡੇ ਮੈਚ ‘ਚ ਆਇਰਲੈਂਡ ਨੂੰ ਹਰਾਇਆ

ਟੋਕੀਓ ਉਲੰਪਿਕਸ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਖੇਡੇ ਮੈਚ ਵਿਚ ਆਇਰਲੈਂਡ ਨੂੰ 1- 0 ਨਾਲ ਹਰਾ ਦਿੱਤਾ। ਬੇਸ਼ੱਕ ਭਾਰਤੀ ‌ਕੁੜੀਆਂ ਦੀ ਇਹ ਪਹਿਲੀ ਜਿੱਤ ਹੈ ਪਰ ਕੁਆਰਟਰ ਫਾਈਨਲ...

Read more

ਕੇਂਦਰ ਸਰਕਾਰ ਨੇ ਮੈਡੀਕਲ ਕੋਰਸਾਂ ਵਿੱਚ OBC ਲਈ ਰੱਖਿਆ 27 ਫ਼ੀਸਦੀ ਰਾਖਵਾਂਕਰਨ

ਕੇਂਦਰ ਸਰਕਾਰ ਨੇ ਮੌਜੂਦਾ ਅਕਾਦਮਿਕ ਵਰ੍ਹੇ 2021-22 ਤੋਂ ਅੰਡਰ-ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਮੈਡੀਕਲ ਤੇ ਡੈਂਟਲ ਕੋਰਸਾਂ ਲਈ ਓਬੀਸੀਜ਼ ਨੂੰ 27 ਫ਼ੀਸਦੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (ਈਡਬਲਿਊਐੱਸ) ਨੂੰ 10...

Read more

ਵੱਧ ਰਹੀ ਮਹਿੰਗਾਈ ਨੂੂੰ ਲੈ ਰਾਹੁਲ ਗਾਂਧੀ ਦੇ ਮੋਦੀ ਸਰਕਾਰ ‘ਤੇ ਨਿਸ਼ਾਨੇ

ਰਾਹੁਲ ਗਾਂਧੀ ਅਕਸਰ ਹੀ ਟਵੀਟ ਕਰ ਮੋਦੀ ਸਰਕਾਰ 'ਤੇ ਨਿਸ਼ਾਨੇ ਸਾਧਦੇ ਹਨ | ਅੱਜ ਉਨ੍ਹਾਂ ਦੇ ਵੱਲੋਂ ਮੁੜ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ | ਜਿਸ...

Read more

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਵਿੱਤ ਮੰਤਰੀ ਨੂੰ ਚਿੱਠੀ ਲਿਖੀ ਕੀਤੀ ਵੱਡੀ ਮੰਗ

ਰਾਹੁਲ ਗਾਂਧੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਚਿੱਠੀ ਲਿਖੀ ਹੈ | ਇਸ ਚਿੱਠੀ ਵਿੱਚ ਰਾਹੁਲ ਨੇ ਕਿਸਾਨਾਂ ਦੇ ਹੱਕ ਵਿੱਚ ਗੱਲ ਕਰਦਿਆਂ...

Read more

ਕੋਟਕਪੂਰਾ ਗੋਲੀ ਕਾਂਡ ਮਾਮਲਾ ,5 ਪੁਲੀਸ ਅਧਿਕਾਰੀਆਂ ਤੋਂ ਪੁੱਛ ਗਿੱਛ

ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਇੱਥੇ ਟੀਮ ਦੇ ਕੈਂਪ ਦਫ਼ਤਰ ਵਿੱਚ ਪੰਜਾਬ ਪੁਲੀਸ ਦੇ ਪੰਜ ਅਧਿਕਾਰੀਆਂ ਕੋਲੋਂ ਪੁੱਛ ਪੜਤਾਲ ਕੀਤੀ। ਸੂਚਨਾ ਅਨੁਸਾਰ ਜਾਂਚ...

Read more

ਡਾ ਮਨਮੋਹਨ ਸਿੰਘ ਵੱਲੋਂ ਤਿਆਰ ਡਰਾਫਟ ਦੇ ਅਧਾਰ ਤੇ ਕੀਤੇ ਸੀ ਬਿਜਲੀ ਸਮਝੌਤੇ – ਸੁਖਬੀਰ ਬਾਦਲ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪਿਛਲੀ ਅਕਾਲੀ ਸਰਕਾਰ ਨੇ ਪ੍ਰਾਈਵੇਟ ਥਰਮਲਾਂ  ਨਾਲ ਬਿਜਲੀ ਖਰੀਦਣ ਸਬੰਧੀ  ਸਮਝੌਤੇ ਡਾ ਮਨਮੋਹਨ ਸਿੰਘ ਵੱਲੋਂ ਤਿਆਰ ਡਰਾਫਟ ਦੇ ਅਧਾਰ ਤੇ...

Read more

ਮੋਦੀ ਸਰਕਾਰ ਨਹੀ ਕਰ ਰਹੀ ਖੇਤੀ ਕਾਨੂੰਨਾਂ ‘ਤੇ ਗੱਲਬਾਤ,ਭਗਵੰਤ ਮਾਨ ਵੱਲੋਂ ਸੰਸਦ ‘ਚ 8ਵੀਂ ਵਾਰ ’ਕੰਮ ਰੋਕੂ ਮਤਾ’ ਪੇਸ਼

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇਸ਼ ਦੇ ਸਭ ਤੋਂ ਮਹੱਤਵਪੂਰਨ ਮੁੱਦੇ 'ਕਾਲ਼ੇ ਤਿੰਨ ਖੇਤੀ ਕਾਨੂੰਨਾਂ' ਬਾਰੇ ਸੰਸਦ...

Read more

ਧਰਮਸੋਤ ਦੀਆਂ ਮੁਸ਼ਕਿਲਾਂ ‘ਚ ਲਗਾਤਾਰ ਵਾਧਾ,ਹੁਣ CBI ਕਰੇਗੀ ਵਜ਼ੀਫ਼ਾ ਘੁਟਾਲੇ ਦੀ ਜਾਂਚ

ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਹਾਸਲ ਜਾਣਕਾਰੀ ਮੁਤਾਬਕ ਸੂਬੇ ਦੇ ਦਲਿਤ ਵਿਦਿਆਰਥੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਦੀ ਜਾਂਚ...

Read more
Page 1744 of 1872 1 1,743 1,744 1,745 1,872