ਪੰਜਾਬ

ਅਕਾਲੀ ਤੇ BSP ‘ਚ ਸੀਟਾਂ ਦੀ ਹੋਈ ਅਦਲਾ-ਬਦਲੀ: ਹੁਣ ਰਾਏਕੋਟ-ਦੀਨਾਨਗਰ ਤੋਂ ਉਮੀਦਵਾਰ ਉਤਾਰੇਗੀ ਬਸਪਾ

ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਭਾਈਵਾਲ ਬਹੁਜਨ ਸਮਾਜ ਪਾਰਟੀ ਨਾਲ ਦੋ ਸੀਟਾਂ ਦੀ ਅਦਲਾ-ਬਦਲੀ ਕੀਤੀ ਹੈ। ਹੁਣ ਬਸਪਾ ਲੁਧਿਆਣਾ ਉੱਤਰੀ ਅਤੇ...

Read more

ਪੰਜਾਬ ‘ਚ ਕੇਜਰੀਵਾਲ ਦਾ ਵੱਡਾ ਦਾਅਵਾ, ਕਿਹਾ-ਕਾਂਗਰਸ ਦੇ 25 ਵਿਧਾਇਕ ‘ਆਪ’ ਦੇ ਸੰਪਰਕ ‘ਚ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਪੰਜਾਬ ਦੇ ਅੰਮ੍ਰਿਤਸਰ 'ਚ ਦਾਅਵਾ ਕੀਤਾ ਕਿ ਜੇਕਰ ਉਹ ਲੈਣਾ ਸ਼ੁਰੂ ਕਰਨ, ਤਾਂ ਅੱਜ ਸ਼ਾਮ ਤੱਕ 25 ਕਾਂਗਰਸੀ...

Read more

ਸਿੱਖਿਆ ਵਿਭਾਗ ਦੇ ਪ੍ਰੋਗਰਾਮ ‘ਚ ਕੱਚੇ ਅਧਿਆਪਕਾਂ ਦਾ ਜਬਰਦਸਤ ਪ੍ਰਦਰਸ਼ਨ, ਪੰਜਾਬ ਸਰਕਾਰ ਮੁਰਦਾਬਾਦ ਦੇ ਲਗਾਏ ਨਾਅਰੇ

ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਇੱਕ ਵਾਰ ਫਿਰ ਆਪਣੀ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਚੰਡੀਗੜ੍ਹ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਚੱਲ ਰਹੇ...

Read more

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ, ਓਰਬਿਟ ਬੱਸਾਂ ‘ਤੇ ਕੀਤੀ ਕਾਰਵਾਈ ਨੂੰ ਕੀਤਾ ਖਾਰਿਜ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ।ਓਰਬਿਟ ਬੱਸਾਂ 'ਤੇ ਹੋਈ ਵੱਡੀ ਕਾਰਵਾਈ 'ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।ਜ਼ਬਤ ਕੀਤੀਆਂ ਬੱਸਾਂ ਨੂੰ 1 ਘੰਟੇ 'ਚ ਛੱਡਣ...

Read more

ਮਨੀਸ਼ਾ ਗੁਲਾਟੀ ਨੇ ਕੇਜਰੀਵਾਲ ਤੋਂ ਪੁੱਛਿਆ ਸਵਾਲ- ਕਿਹਾ , ਕੀ ਦਿੱਲੀ ਦੀਆਂ ਔਰਤਾਂ ਨੂੰ ਵੀ ਮਿਲਦਾ ਹੈ ਪ੍ਰਤੀ ਮਹੀਨਾ 1 ਹਜ਼ਾਰ ਰੁਪਏ?

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਜੇਕਰ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਸਰਕਾਰ ਬਣਦੀ...

Read more

ਸਿੱਖ ਭਾਈਚਾਰੇ ਲਈ PM ਮੋਦੀ ਨੇ ਬਹੁਤ ਕੰਮ ਕੀਤੇ, ਸਾਰੀਆਂ ਮੰਗਾਂ ਨੂੰ ਕੀਤਾ ਪੂਰਾ : ਜੇਪੀ ਨੱਡਾ

ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅੱਜ ਉਤਰ ਪ੍ਰਦੇਸ਼ ਦੇ ਕਾਨਪੁਰ ਦੌਰੇ 'ਤੇ ਹਨ।ਜੇਪੀ ਨੱਡਾ ਨੇ ਨਾਮਦੇਵ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ।ਇਸ ਦੌਰਾਨ ਉਨਾਂ੍ਹ ਨੇ ਕਿਹਾ ਕਿ ਸਿੱਖ ਭਾਈਚਾਰੇ ਲਈ...

Read more

ਪ੍ਰਿਯੰਕਾ ਗਾਂਧੀ ਦਾ ਭਾਜਪਾ ‘ਤੇ ਵਾਰ, ਕਿਹਾ – ‘ਜਨਤਾ ਸਭ ਦੇਖ ਰਹੀ ਹੈ’

ਪ੍ਰਿਯੰਕਾ ਗਾਂਧੀ ਨੇ ਸਿਹਤ ਸਹੂਲਤਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਮਾੜੀਆਂ ਸਿਹਤ ਸੁਵਿਧਾਵਾਂ ਕਾਰਨ ਕਾਨਪੁਰ ਦੀ ਜਨਤਾ ਨੇ ਕੋਰੋਨਾ ਦੌਰਾਨ ਬਹੁਤ ਦੁੱਖ ਝੱਲੇ ਹਨ।ਪਰ...

Read more

ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਕੀਤੀ ਗੱਲਬਾਤ, ਯੂਰੀਆ ਦੀ ਮੰਗ ਪੂਰੀ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮੰਡਵੀਆ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਮਨਸੁਖ ਮੰਡਵੀਆ ਨੂੰ ਆਉਣ ਵਾਲੇ ਸੀਜ਼ਨ...

Read more
Page 1745 of 2140 1 1,744 1,745 1,746 2,140