ਪੰਜਾਬ

ਰਾਮ ਰਹੀਮ ਤੋਂ ਦੁਬਾਰਾ ਪੁੱਛਗਿੱਛ ਕਰੇਗੀ ਸਿੱਟ, ਬੇਅਦਬੀ ਮਾਮਲੇ ‘ਚ ਫਿਰ ਸੁਨਾਰੀਆ ਜੇਲ ਜਾਵੇਗੀ ਪੰਜਾਬ ਪੁਲਿਸ, 17 ਦਸੰਬਰ ਨੂੰ ਫਿਰ ਹੋਵੇਗੀ ਸੁਣਵਾਈ

ਪੰਜਾਬ ਦ ਫਰੀਦਕੋਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਰਾਮ ਰਹੀਮ ਤੋਂ ਦੁਬਾਰਾ ਪੁੱਛਗਿੱਛ ਹੋਵੇਗੀ।ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਫਿਰ...

Read more

ਈ.ਡੀ. ਵਲੋਂ ਸੁਖਪਾਲ ਖਹਿਰਾ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਕੀਤਾ ਗਿਆ ਪੇਸ਼

ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦਾ ਇੱਕ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਈਡੀ ਵੱਲੋਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਮੇਨ ਗੇਟ ਦੀ ਬਜਾਏ ਕਿਸੇ ਹੋਰ...

Read more

ਇਹ ਅੰਦੋਲਨ ਜਲ- ਜੰਗਲ ਅਤੇ ਜ਼ਮੀਨ ਨੂੰ ਬਚਾਉਣ ਦਾ ਅੰਦੋਲਨ ਹੈ, ਬਿੱਲ ਵਾਪਸੀ ਹੀ ਘਰ ਵਾਪਸੀ ਹੈ : ਰਾਕੇਸ਼ ਟਿਕੈਤ

ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ।ਅੰਦੋਲਨ ਦੌਰਾਨ ਸਰਕਾਰ ਤੇ ਕਿਸਾਨਾਂ ਦੀ 11 ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਜੋ ਕਿ ਬੇਸਿੱਟਾ ਰਹੀਆਂ ਹਨ। https://twitter.com/RakeshTikaitBKU/status/1458783297614483464 ਕਿਸਾਨ ਅੰਦੋਲਨ ਦੌਰਾਨ 600...

Read more

ਲਖੀਮਪੁਰ ਹਿੰਸਾ ਦੇ ਡੇਢ ਮਹੀਨੇ ਬਾਅਦ SP ਵਿਜੇ ਢੁਲ ਨੂੰ ਹਟਾਇਆ, ਸੰਜੀਵ ਸੁਮਨ ਨੂੰ ਮਿਲੀ ਜ਼ਿੰਮੇਵਾਰੀ

ਉੱਤਰ-ਪ੍ਰਦੇਸ਼ ਦੇ ਲਖੀਮਪੁਰ 'ਚ ਹੋਈ ਹਿੰਸਾ ਦੇ ਕਰੀਬ ਡੇਢ ਮਹੀਨੇ ਬਾਅਦ ਐਸਪੀ ਵਿਜੇ ਢੁਲ ਨੂੰ ਹਟਾ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਹੁਣ ਸੰਜੀਵ ਸੁਮਨ ਨਵੇਂ ਐਸਪੀ ਹੋਣਗੇ।ਇਸ ਤੋਂ ਪਹਿਲਾਂ 28 ਅਕਤੂਬਰ...

Read more

ਨਾਂਦੇੜ ਸਾਹਿਬ ਲਈ ਉਡਾਣ: ਏਅਰ ਇੰਡੀਆ ਦਾ ਜਹਾਜ਼ 24 ਨਵੰਬਰ ਤੋਂ ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਭਰੇਗਾ ਉਡਾਣ

ਏਅਰ ਇੰਡੀਆ ਦੀ ਸਿੱਧੀ ਉਡਾਣ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਦਰਮਿਆਨ ਉਡਾਣ ਭਰੇਗੀ। ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਫਲਾਈਟ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ...

Read more

ਪੰਜਾਬ ਦੇ ਸਕੂਲਾਂ ਵਿੱਚ 10ਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਲਾਜ਼ਮੀ, ਉਲੰਘਣਾ ਕਰਨ ‘ਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਵੀਰਵਾਰ ਨੂੰ ਪੰਜਾਬ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਮਹੱਤਵਪੂਰਨ ਬਿੱਲ, ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ, 2021’ ਅਤੇ ‘ਪੰਜਾਬ...

Read more

ਅਕਾਲੀ ਦਲ ਵਲੋਂ ਜਾਣਬੁੱਝ ਕੇ ਸਦਨ ‘ਚ ਪਾਇਆ ਜਾ ਰਿਹਾ ਖਲਲ, ਕਿਉਂਕਿ ਹੁਣ ਉਨ੍ਹਾਂ ਕੋਲ ਸੱਚ ਸੁਣਨ ਦੀ ਹਿੰਮਤ ਨਹੀਂ : ਨਵਜੋਤ ਸਿੱਧੂ

ਅੱਜ ਸਦਨ 'ਚ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਵਿਚਾਲੇ ਹੋਈ ਤਿੱਖੀ ਬਹਿਸ ਤੋਂ ਬਾਅਦ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਸਿੱਧੂ ਨੇ ਪ੍ਰੈੱਸ ਕਾਨਫਰੰਸ...

Read more

ਸੁਖਪਾਲ ਸਿੰਘ ਖਹਿਰਾ ਨੂੰ ED ਨੇ ਕੀਤਾ ਗ੍ਰਿਫ਼ਤਾਰ, ਪਹਿਲਾਂ ਵੀ ਕਈ ਵਾਰ ਘਰ ‘ਚ ਕਰ ਚੁੱਕੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ 'ਤੇ ਸ਼ਿਕੰਜਾ ਕੱਸਿਆ ਹੈ। ਉਸ ਨੂੰ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ-18 ਤੋਂ ਹਿਰਾਸਤ ਵਿੱਚ...

Read more
Page 1748 of 2126 1 1,747 1,748 1,749 2,126