ਪੰਜਾਬ

ਕੈਪਟਨ ਅਮਰਿੰਦਰ ਸਿੰਘ ਤੇ ਰਾਜਾ ਵੜਿੰਗ ਨੇ ਤਾਮਿਲਨਾਡੂ ਹਾਦਸੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ, ਸਾਰਿਆਂ ਦੀ ਸੁਰੱਖਿਆ ਲਈ ਕੀਤੀ ਅਰਦਾਸ

ਹਵਾਈ ਸੈਨਾ ਦਾ ਇੱਕ ਹੈਲੀਕਾਪਟਰ Mi-17V5 ਬੁੱਧਵਾਰ ਨੂੰ ਤਾਮਿਲਨਾਡੂ ਦੇ ਕੁਨੂਰ ਜੰਗਲ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 14 ਲੋਕ ਸਵਾਰ ਦੱਸੇ ਜਾ ਰਹੇ ਹਨ, ਪਰ 9 ਲੋਕਾਂ ਦੇ ਨਾਂ...

Read more

Farmer protest : ਜਦੋਂ ਤੱਕ ਕੇਸ ਵਾਪਸੀ ਨਹੀਂ, ਅੰਦੋਲਨ ਵਾਪਸੀ ਨਹੀਂ : ਗੁਰਨਾਮ ਸਿੰਘ ਚੜੂਨੀ

ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਇੱਕ ਦਿਨ ਪਹਿਲਾਂ ਭੇਜੇ ਗਏ ਪ੍ਰਸਤਾਵ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਇਸ ਨਵੀਂ ਤਜਵੀਜ਼ ਵਿੱਚ...

Read more

SGPC ਨੇ ਸ੍ਰੀ ਦਰਬਾਰ ਸਾਹਿਬ ਦੇ ਵਿਰਾਸਤੀ ਮਾਰਗ ਤੋਂ ਸਰਕਾਰ ਦੇ ਚੱਲ ਰਹੇ ਇਸ਼ਤਿਹਾਰ ਹਟਾਏ ਜਾਣ ਦੀ ਕੀਤੀ ਮੰਗ

ਕਾਂਗਰਸ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਵਿਰਾਸਤੀ ਸੜਕ 'ਤੇ ਚੱਲ ਰਹੇ ਇਸ਼ਤਿਹਾਰਾਂ ਨੂੰ ਹਟਾਉਣ ਦੀ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚੁੱਕੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

Read more

ਸ੍ਰੀ ਆਨੰਦਪੁਰ ਸਾਹਿਬ ਪਹੁੰਚੇ CM ਚੰਨੀ, ਸੋਲਰ ਪਲਾਂਟ, ਨੇਚਰ ਪਾਰਕ ਦਾ ਰੱਖਣਗੇ ਨੀਂਹ-ਪੱਥਰ

ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਨੰਦਪੁਰ ਸਾਹਿਬ ਪਹੁੰਚ ਕੇ...

Read more

ਬਲਵਿੰਦਰ ਪੰਨੂ ਨੂੰ ਅਹੁਦੇ ਤੋਂ ਹਟਾਉਣ ‘ਤੇ ਰਵਨੀਤ ਬਿੱਟੂ ਨੇ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ

SFJ ਮੁਖੀ ਅਵਤਾਰ ਸਿੰਘ ਪੰਨੂੰ ਦੇ ਭਰਾ ਬਲਵਿੰਦਰ ਸਿੰਘ ਪੰਨੂੰ ਨੂੰ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਕਾਂਗਰਸੀਆਂ 'ਚ ਭਾਰੀ ਨਿਰਾਸ਼ਾ ਦੇ ਚਲਦਿਆਂ ਉਸ ਨੂੰ...

Read more

ਕੇਜਰੀਵਾਲ ਨੇ CM ਚੰਨੀ ‘ਤੇ ਸਾਧਿਆ ਨਿਸ਼ਾਨਾ ਕਿਹਾ, ‘ ਚੰਨੀ ਜੀ ਤੁਸੀਂ ਅਧਿਆਪਕਾਂ ਨੂੰ ਬੁਰੀ ਤਰ੍ਹਾਂ ਕੁੱਟ ਕੇ ਮਸਲਿਆਂ ਦਾ ਹੱਲ ਕਰਦੇ ਹੋ…

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਦੋਸ਼-ਪ੍ਰਤੀਦੋਸ਼ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ।ਇੱਕ ਵਾਰ ਫਿਰ ਕੇਜਰੀਵਾਲ ਨੇ ਸੀਐਮ ਚੰਨੀ 'ਤੇ ਨਿਸ਼ਾਨਾ...

Read more

ਕਿਸਾਨ ਮੋਰਚੇ ਦੇ 5 ਮੈਂਬਰੀ ਐਮਰਜੈਂਸੀ ਮੀਟਿੰਗ, ਵੱਡਾ ਐਲਾਨ ਹੋਣਾ ਸੰਭਵ

ਨਵੇਂ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਅਜੇ ਵੀ ਕਿਸਾਨ ਅੰਦੋਲਨ ਹੋਣ ਖਤਮ ਹੋਣ 'ਤੇ ਸਸਪੈਂਸ ਬਣਿਆ ਹੋਇਆ ਹੈ।ਸੰਯੁਕਤ ਕਿਸਾਨ ਮੋਰਚੇ ਨੇ ਅੱਜ ਦੁਪਹਿਰ ਬੈਠਕ ਬੁਲਾਈ ਹੈ।ਪਰ ਉਸ ਤੋਂ ਪਹਿਲਾਂ...

Read more

ਪੰਜਾਬ ਵਿਧਾਨ ਸਭਾ ਚੋਣ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ ਵੈਬਕਾਸਟਿੰਗ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਚੋਣ ਜ਼ਾਬਤੇ ਦੀ ਕਿਸੇ ਵੀ ਕਥਿਤ ਉਲੰਘਣਾ ਨੂੰ ਰੋਕਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਰਾਜ...

Read more
Page 1749 of 2157 1 1,748 1,749 1,750 2,157