ਪੰਜਾਬ

ਕ੍ਰਿਕਟਰ ਹਰਭਜਨ ਸਿੰਘ ਨੇ ਕੱਲ੍ਹ ਕ੍ਰਿਕਟ ਤੋਂ ਸੰਨਿਆਸ ਲੈਣ ਦੇ ਐਲਾਨ ਤੋਂ ਬਾਅਦ, ਸਿਆਸਤ ਵਿਚ ਆਉਣ ਬਾਰੇ ਹਰਭਜਨ ਸਿੰਘ ਨੇ ਦਿਤਾ ਸਪੱਸ਼ਟੀਕਰਨ

ਕ੍ਰਿਕਟਰ ਹਰਭਜਨ ਸਿੰਘ ਨੇ ਕੱਲ੍ਹ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਜਲੰਧਰ ਦੇ ਬਰਲਟਨ ਪਾਰਕ ਵਿੱਚ ਮੀਡੀਆ ਨੂੰ ਸੰਬੋਧਨ...

Read more

ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਕੀਲਾਂ ਨੂੰ ਦਿੱਤੀ ਗਰੰਟੀ

ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਆਪਣੇ ਦੋ ਦਿਨੀਂ ਪੰਜਾਬ ਦੌਰੇ 'ਤੇ ਹਨ।ਅੱਜ ਉਹ ਅੰਮ੍ਰਿਤਸਰ 'ਚ ਵਕੀਲਾਂ ਦੇ ਨਾਲ ਗੱਲਬਾਤ ਕਰਨ ਪਹੁੰਚੇ।ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ...

Read more

ਆਖ਼ਿਰ ਦਿੱਲੀ ਰਾਜਾ ਵੜਿੰਗ ਦੀ ਅਰਵਿੰਦ ਕੇਜਰੀਵਾਲ ਨਾਲ ਹੋਈ ਮੁਲਕਾਤ, ਦਿੱਲੀ ‘ਚ ਚੱਲਦੀਆਂ ਬਾਦਲਾਂ ਦੀਆਂ ਬੱਸਾਂ ਨੂੰ ਲੈ ਕੇ ਕੀਤੀ ਚਰਚਾ

ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਆਖਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਕਾਤ ਹੋ ਗਈ।ਇਸ ਦੌਰਾਨ ਕੇਜਰੀਵਾਲ ਨਾਲ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਮੁੱਦਿਆਂ 'ਤੇ...

Read more

ਲੁਧਿਆਣਾ ਬੰਬ ਬਲਾਸਟ ‘ਚ ਡੀਜਪੀ ਨੇ ਕੀਤੇ ਵੱਡੇ ਖੁਲਾਸੇ, ਬੰਬ ਲਗਾਉਂਦੇ ਸਮੇਂ ਮਾਰਿਆ ਗਿਆ ਸੀ ਗਗਨਦੀਪ

ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਪ੍ਰੈੱਸ ਕਾਨਫ੍ਰੰਸ ਕਰ ਕੇ ਲੁਧਿਆਣਾ ਬੰਬ ਬਲਾਸਟ ਮਾਮਲੇ 'ਚ ਵੱਡਾ ਖੁਲਾਸਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਬਲਾਸਟ ਬਹੁਤ ਸ਼ਕਤੀਸ਼ਾਲੀ ਸੀ।ਮੌਕੇ ਤੋਂ ਸਾਨੂੰ ਕਾਫੀ...

Read more

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਿਸੇ ਉਮੀਦਵਾਰ ਜਾਂ ਪਾਰਟੀ ਨਾਲ ਚੋਣਾਂ ਨਹੀਂ ਲੜਾਂਗੇ : ਸੁਰਜੀਤ ਸਿੰਘ ਫੂਲ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਜੋ ਕਿ ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਤੇ ਐਸ.ਕੇ.ਐਮ ਦਾ ਹਿੱਸਾ ਹੈ।ਅਸੀਂ ਦੁਹਰਾਉਂਦੇ ਹਾਂ, ''ਅਸੀਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਿਸੇ ਉਮੀਦਵਾਰ ਜਾਂ...

Read more

ਦਿੱਲੀ ਤੋਂ ਬਾਅਦ ਰਾਜਾ ਵੜਿੰਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਅੰਮ੍ਰਿਤਸਰ ਪਹੁੰਚੇ, ਮੁਲਾਕਾਤ ਦੀ ਕੀਤੀ ਮੰਗ

ਦਿੱਲੀ ਤੋਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਰਵਿੰਦ ਕੇਜਰੀਵਾਲ ਨੂੰ ਘੇਰਣ ਲਈ ਅੰਮ੍ਰਿਤਸਰ ਦੇ ਹੋਟਲ ਹਯਾਤ 'ਚ ਪਹੁੰਚੇ ਹਨ।ਰਾਜਾ ਵੜਿੰਗ ਦਾ ਕਹਿਣਾ ਹੈ ਮੈਂ ਅਰਵਿੰਦਰ ਕੇਜਰੀਵਾਲ ਨੂੰ ਉਨ੍ਹਾਂ ਦੀ...

Read more

ਜਲੰਧਰ ‘ਚ ਧਾਰਾ 144 ਲਾਗੂ, ਪ੍ਰਦਰਸ਼ਨ, ਨਾਅਰੇਬਾਜ਼ੀ ਤੇ ਇਕੱਠ ‘ਤੇ ਪਾਬੰਦੀ, 21 ਫਰਵਰੀ ਤੱਕ ਲਾਗੂ ਰਹਿਣਗੇ ਹੁਕਮ

ਲੁਧਿਆਣਾ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਜਲੰਧਰ ਵਿੱਚ ਵੀ ਪ੍ਰਸ਼ਾਸਨ ਨੇ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਦਾ ਨੋਟੀਫਿਕੇਸ਼ਨ ਵਧੀਕ...

Read more

ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਧਮਾਕੇ ‘ਤੇ ਜਤਾਇਆ ਦੁੱਖ, ਕਿਹਾ…

ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਧਮਾਕੇ 'ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ''ਪਹਿਲਾਂ ਬੇਅਦਬੀ ਹੁਣ ਧਮਾਕਾ।ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। https://twitter.com/ArvindKejriwal/status/1473933383134707716 ਪੰਜਾਬ ਦੇ 3 ਕਰੋੜ ਲੋਕ ਉਨ੍ਹਾਂ...

Read more
Page 1751 of 2178 1 1,750 1,751 1,752 2,178