ਪੰਜਾਬ

ਭੂਪੀ ਰਾਣਾ ਗੈਂਗਸਟਰ ਗਰੁੱਪ ਵਲੋਂ ਪੋਸਟ ਸਾਂਝੀ ਕਰਕੇ ਸਿੱਧੂ ਮੂਸੇਵਾਲਾ ਦਾ ਬਦਲਾ ਲੈਣ ਦੀ ਲਈ ਗਈ ਜ਼ਿੰਮੇਵਾਰੀ, ਮਨਕੀਰਤ ਔਲਖ ਬਾਰੇ ਵੀ ਕਹੀ ਵੱਡੀ ਗੱਲ

ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ  ਗੈਂਗਸਟਰ ਭੂਪੀ ਰਾਣਾ ਵੀ ਦਾਖ਼ਲ ਹੋ ਗਿਆ ਹੈ। ਰਾਣਾ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ। ਰਾਣਾ ਨੇ...

Read more

ਮੂਸੇਵਾਲਾ ਦੇ ਵਫ਼ਾਦਾਰ ਕੁੱਤੇ ਸ਼ੇਰਾ ਤੇ ਬਘੀਰਾ ਨੇ ਸਿੱਧੂ ਦੀ ਭਾਲ ‘ਚ ਨਹੀਂ ਖਾਧਾ 3 ਦਿਨਾਂ ਤੋਂ ਖਾਣਾ

ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਜਿਸ ਤਰ੍ਹਾਂ ਬੇਰਹਿਮੀ ਨਾਲ ਕਤਲ ਗਿਆ ਹੈ, ਇਸ ਵਾਰਦਾਤ ਨੂੰ ਟਾਲਿਆ ਜਾ ਸਕਦਾ ਸੀ, ਜੇ ਪੁਲਸ ਅਤੇ ਪੰਜਾਬ ਸਰਕਾਰ ਨੇ ਸਮੇਂ ’ਤੇ...

Read more

ਪੰਜਾਬ ‘ਚ ਕਤਲੇਆਮ ਦੀਆਂ ਘਟਨਾਵਾਂ ਤੇ ਅਰਾਜਕਤਾ ਭਰੇ ਦੌਰ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਮਾਨ ਸਰਕਾਰ

ਪੰਜਾਬ ਵਿਚ ਲਗਾਤਾਰ ਹੋ ਰਹੀਆਂ ਵਾਰਦਾਤਾਂ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਸੁਖਬੀਰ ਨੇ ਕਿਹਾ ਹੈ ਕਿ ਪਹਿਲਾਂ...

Read more

ਮੂਸੇਵਾਲਾ ਦੇ ਨਾਲ ਗੱਡੀ ‘ਚ ਸਵਾਰ ਦੋਸਤਾਂ ਦੇ ਵੱਡੇ ਖੁਲਾਸੇ, ਕਿਹਾ- ਸਿੱਧੂ ਦੀ ਪਿਸਤੌਲ ‘ਚ ਸਨ ਸਿਰਫ਼ 2 ਗੋਲੀਆਂ (ਵੀਡੀਓ)

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਲੈ ਕੇ ਇਕ ਨਵਾਂ ਖੁਲਾਸਾ ਹੋਇਆ ਹੈ, ਜਿਸ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਮੂਸੇਵਾਲਾ 'ਤੇ ਜਦ ਹਮਲਾ ਹੋਇਆ ਤਾਂ ਉਸ ਸਮੇਂ ਉਸ...

Read more

ਮੂਸੇਵਾਲਾ ਨੂੰ ਮਿਲ ਰਹੀਆਂ ਸਨ ਧਮਕੀਆਂ, ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ

ਕਤਲ ਤੋਂ ਪਹਿਲਾਂ ਦਾ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਇਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਦੱਸ ਰਿਹਾ ਹੈ ਕਿ ਉਸਨੂੰ ਫੋਨ ਅਤੇ ਈ-ਮੇਲ ਰਾਹੀਂ ਧਮਕੀਆਂ...

Read more

ਖਾਲਸਾ ਕਾਲਜ ਅੰਮ੍ਰਿਤਸਰ ਦੇ ਬਾਹਰ ਚੱਲੀਆਂ ਗੋਲ਼ੀਆਂ ਦੌਰਾਨ ਇਕ ਨੌਜਵਾਨ ਦੀ ਹੋਈ ਮੌਤ

ਅੰਮ੍ਰਿਤਸਰ ਜ਼ਿਲ੍ਹੇ ’ਚ ਅੱਜ ਜਦੋਂ ਖਾਲਸਾ ਕਾਲਜ ਦੇ ਬਾਹਰ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ 2 ਧਿਰਾਂ ਦੇ ਲੋਕਾਂ ’ਚ ਲੜਾਈ ਹੋਣ ਕਰਕੇ ਇਹ ਗੋਲੀਆਂ ਚਲਾਈਆਂ ਗਈਆਂ। ਗੋਲੀ ਲੱਗਣ...

Read more

ਮੂਸੇਵਾਲਾ ਕਤਲਕਾਂਡ ‘ਚ ਐਕਸ਼ਨ ਮਾਨ ਸਰਕਾਰ, AGTF ਦੀ ਨਿਗਰਾਨੀ ‘ਚ ਜਾਂਚ ਕਰੇਗੀ ਸਿੱਟ

ਮੂਸੇਵਾਲਾ ਕਤਲ ਕਾਂਡ ਮਾਮਲੇ 'ਚ ਪੰਜਾਬ ਸਰਕਾਰ ਐਕਸ਼ਨ 'ਚ ਨਜ਼ਰ ਆ ਰਹੀ ਹੈ। ਮਾਨ ਸਰਕਾਰ ਵੱਲੋਂ ਮੂਸੇਵਾਲਾ ਕਤਲ ਕਾਂਡ ਮਾਮਲੇ 'ਚ ਬਣਾਈ ਗਈ ਸਿੱਟ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।...

Read more

ਮੂਸੇਵਾਲਾ ਦੀਆਂ ਅਸਥੀਆਂ ਜਲ ਪ੍ਰਵਾਹ ਮੌਕੇ ਭਾਵੁਕ ਹੋਏ ਮਾਤਾ-ਪਿਤਾ, ਪਿਤਾ ਬੋਲੇ- ਸਿੱਧੂ ਨੂੰ ਖਾ ਗਈ ਸ਼ੁਹਰਤ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਬੁੱਧਵਾਰ ਨੂੰ ਕੀਰਤਪੁਰ ਸਾਹਿਬ ਵਿੱਚ ਜਲ ਵਿੱਚ ਵਿਸਰਜਿਤ ਕੀਤੀਆਂ ਗਈਆਂ। ਇਸ ਮੌਕੇ ਮੂਸੇਵਾਲਾ ਦੇ ਮਾਪੇ ਵੀ ਰੋਂਦੇ ਰਹੇ। ਮਾਤਾ ਚਰਨ ਕੌਰ...

Read more
Page 1760 of 2354 1 … 1,759 1,760 1,761 … 2,354

Recent News