ਪੰਜਾਬ

ਇਸ ਕਾਂਗਰਸੀ ਵਿਧਾਇਕ ਦੀ ਗੁੰਡਾਗਰਦੀ ਦੀਆਂ ਹੱਦਾਂ ਪਾਰ, ਇੱਕ ਪ੍ਰੋਗਰਾਮ ਦੌਰਾਨ ਨੌਜਵਾਨ ਦੇ ਜੜਿਆ ਥੱਪੜ, ਦੇਖੋ ਵੀਡੀਓ

ਭੋਆ ਹਲਕੇ ਤੋਂ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੀ ਸ਼ਰੇਆਮ ਗੁੰਡਾਗਰਦੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।ਇਸ ਵੀਡੀਓ 'ਚ ਵਿਧਾਇਕ ਇੱਕ ਜਾਗਰਣ 'ਚ ਨਜ਼ਰ ਆ ਰਹੇ ਹਨ।ਇਸ ਦੌਰਾਨ ਇੱਕ ਲੜਕੇ ਨੇ...

Read more

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ...

Read more

CM ਚੰਨੀ ਦਾ ਅੱਜ ਅੰਮ੍ਰਿਤਸਰ ਵਿਖੇ 28 ਦਿਨਾਂ ‘ਚ ਦੂਜਾ ਦੌਰਾ, ਭਗਵਾਨ ਵਾਲਮੀਕਿ ਜਯੰਤੀ ‘ਤੇ ਸ੍ਰੀ ਰਾਮ ਤੀਰਥ ਵਿਖੇ ਹੋਣਗੇ ਨਤਮਸਤਕ

ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ 28 ਦਿਨਾਂ 'ਚ ਦੂਜੀ ਵਾਰ ਅੰਮ੍ਰਿਤਸਰ ਆ ਰਹੇ ਹਨ।ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ, ਉਹ ਸ਼੍ਰੀ ਰਾਮਤੀਰਥ ਵਿਖੇ ਨਤਮਸਤਕ ਹੋਣਗੇ।ਭਗਵਾਨ ਵਾਲਮੀਕਿ...

Read more

ਭਾਰਤ-ਪਾਕਿ ਸਰਹੱਦ ‘ਤੇ ਭਾਰੀ ਮਾਤਰਾ ‘ਚ ਹਥਿਆਰ ਤੇ ਨਸ਼ੀਲੇ ਪਦਾਰਥ ਹੋਏ ਬਰਾਮਦ

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਅਤੇ ਬੀਐਸਐਫ ਨੇ ਸਾਂਝੇ ਆਪਰੇਸ਼ 'ਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।22 ਪਿਸਤੌਲ 44 ਮੈਗਜ਼ੀਨ 100 ਰਾਊਂਡ ਇੱਕ ਕਿਲੋ ਹੈਰੋਇਨ 72 ਗ੍ਰਾਮ ਅਫੀਮ ਬਰਾਮਦ ਬੀਓਪੀ ਮੇਹੰਦੀਪੁਰ ਖੇਮਕਰਨ ਸੈਕਟਰ...

Read more

ਅੱਜ ਫਿਰ ਵਧੇ ਤੇਲ ਦੇ ਭਾਅ, ਜਾਣੋ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ

ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ 20 ਅਕਤੂਬਰ 2021  ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 0.35 ਪੈਸੇ...

Read more

ਲਖੀਮਪੁਰ ਖੀਰੀ ਘਟਨਾ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

ਲਖੀਮਪੁਰ ਖੀਰੀ 'ਚ ਤਿੰਨ ਅਕਤੂਬਰ ਨੂੰ ਹੋਈ ਘਟਨਾ ਦੇ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ।ਇਸ ਹਿੰਸਾ 'ਚ 4 ਕਿਸਾਨ ਸ਼ਹੀਦ ਹੋਏ ਸਨ ਤੇ 4 ਹੋਰ ਲੋਕਾਂ ਦੀ ਮੌਤ...

Read more

ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰ ਵੱਡਾ ਖੁਲਾਸਾ,ਭਾਜਪਾ ਨਾਲ ਇਸ ਸ਼ਰਤ ਤੇ ਕੀਤਾ ਜਾਵੇਗਾ ਗੱਠਜੋੜ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤੇ ਹਨ ਕਿ ਉਹ ਪੰਜਾਬ ਵਿਚ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗੱਠਜੋੜ ਕਰਨਗੇ ਪਰ ਇਹ ਗੱਠਜੋੜ ਤਾਂ ਹੀ ਕੀਤਾ...

Read more

ਪ੍ਰਿਯੰਕਾ ਗਾਂਧੀ ਨੂੰ ਲੱਗਾ ਝਟਕਾ, ਸਲਾਹਕਾਰ ਹਰੇਂਦਰ ਮਲਿਕ ਨੇ ਛੱਡੀ ਕਾਂਗਰਸ

ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਦੇ ਸਲਾਹਕਾਰ ਹਰੇਂਦਰ ਮਲਿਕ ਨੇ ਅੱਜ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

Read more
Page 1782 of 2121 1 1,781 1,782 1,783 2,121