ਅੱਤਵਾਦ ਵਿਰੁੱਧ ਜੰਗ ਦੌਰਾਨ ਭਾਰਤੀ ਫੌਜ ਨੂੰ ਵੱਡਾ ਝਟਕਾ ਲੱਗਾ ਹੈ। ਸੋਮਵਾਰ ਨੂੰ ਪੁੰਛ ਵਿੱਚ ਅੱਤਵਾਦੀਆਂ ਦੇ ਖਿਲਾਫ ਇੱਕ ਆਪਰੇਸ਼ਨ ਦੌਰਾਨ ਇੱਕ ਜੇਸੀਓ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ।...
Read moreਲਖੀਮਪੁਰ ਖੀਰੀ 'ਚ ਹੋਈ ਘਟਨਾ 'ਚ ਮੁੱਖੀ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨ ਦੀ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।ਹਾਲਾਂਕਿ ਪੁਲਿਸ ਨੇ 14 ਦਿਨ ਦੀ ਰਿਮਾਂਡ ਮੰਗੀ ਸੀ।12 ਤੋਂ 15...
Read moreਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਕਾਂਗਰਸ ਲਗਾਤਾਰ ਕੇਂਦਰ ਅਤੇ ਸੂਬਾ ਸਰਕਾਰ 'ਤੇ ਹਮਲਾਵਰ ਹੈ।ਇਸ ਦੇ ਵਿਰੋਧ 'ਚ ਕਾਂਗਰਸ ਪਾਰਟੀ ਵਲੋਂ ਅੱਜ ਦੇਸ਼ ਭਰ 'ਚ ਇਸ ਮਾਮਲੇ 'ਚ ਸਾਰੇ ਦੋਸ਼ੀਆਂ ਦੀ...
Read moreਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਜਲੰਧਰ ਦੌਰੇ 'ਤੇ ਆ ਰਹੇ ਹਨ।ਇਸ ਦੌਰਾਨ ਕੇਜਰੀਵਾਲ ਸਿੱਧ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਿਰ 'ਚ ਨਤਮਸਤਕ ਹੋਣਗੇ।ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ...
Read moreਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਾਇਬ੍ਰੇਰੀਆਂ ਅਤੇ ਪੁਸਤਕਾਂ ਦਾ ਵਿਦਿਆਰਥੀਆਂ ਦੀ ਸਖਸ਼ੀਅਤ ਨਿਖਾਰਨ ਵਿੱਚ ਅਹਿਮ ਯੋਗਦਾਨ ਦੱਸਦਿਆਂ ਲਾਇਬ੍ਰੇਰੀਅਨਾਂ ਨੂੰ ਸਕੂਲਾਂ ਵਿੱਚ ਪੁਸਤਕ ਸੱਭਿਆਚਾਰ ਪੈਦਾ ਕਰਨਾ ਦਾ ਸੱਦਾ ਦਿੱਤਾ। ਉਹ ਅੱਜ...
Read moreਲਖੀਮਪੁਰ ਖੀਰੀ ਕਾਂਡ ਦੇ ਵਿਰੋਧ 'ਚ ਲੁਧਿਆਣਾ ਕਾਂਗਰਸ ਨੇ ਅੱਜ ਭਾਰਤ ਨਗਰ ਚੌਕ ਦੇ ਕੋਲ ਧਰਨਾ ਦਿੱਤਾ।ਇਸ ਦੌਰਾਨ ਸੈਂਕੜੇ ਕਾਂਗਰਸ ਵਰਕਰਾਂ ਸਮੇਤ ਕਈ ਵਿਧਾਇਕ ਮੌਜੂਦ ਰਹੇ।ਵਿਰੋਧ ਕਰ ਰਹੇ ਕਾਂਗਰਸ ਵਿਧਾਇਕਾਂ...
Read moreਪੰਜਾਬ ਸਰਕਾਰ ਵਲੋਂ ਅੱਜ ਨਵੀਂ ਸਕੀਮ ਦਾ ਐਲਾਨ ਕਰਕੇ ਕੈਬਿਨਟ ਵਲੋਂ ਮੋਹਰ ਲਗਾ ਦਿੱਤੀ ਗਈ ਹੈ।ਦੱਸ ਦੇਈਏ ਕਿ ਇਹ ਨਵੀਂ ਸਕੀਮ 'ਮੇਰਾ ਘਰ ਮੇਰੇ ਨਾਂ' ਹੈ।ਇਸ ਤਹਿਤ ਲਾਲ ਲਕੀਰ ਅੰਦਰ...
Read moreਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਕਿਸਾਨ ਮੋਰਚੇ ਵੱਲੋਂ ਨਵਰਾਤਰੀ ਦੇ ਪਵਿੱਤਰ ਦਿਹਾੜਿਆਂ 'ਤੇ ਰੋਸ ਪ੍ਰਦਰਸ਼ਨ ਕਰਨ ਦੇ ਫੈਸਲੇ' ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ...
Read moreCopyright © 2022 Pro Punjab Tv. All Right Reserved.