ਪੰਜਾਬ

ਮਨੁੱਖੀ ਅਧਿਕਾਰਾਂ ਦੇ ਨਾਂ ‘ਤੇ ਕੁਝ ਲੋਕ ਦੇਸ਼ ਦੇ ਅਕਸ ਨੂੰ ਖਰਾਬ ਕਰਦੇ, ਸਾਵਧਾਨ ਰਹਿਣ ਦੀ ਲੋੜ: PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 28 ਵੇਂ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਦੇ ਸਥਾਪਨਾ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

Read more

ਪੁੰਛ ‘ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ‘ਤੇ ਸਰਕਾਰੀ ਨੌਕਰੀ ਦੇਵੇਗੀ ਪੰਜਾਬ ਸਰਕਾਰ

ਪੰਜਾਬ ਦੇ ਮੁੱਖ ਮੰਤਰੀ ਚਰਜਨੀਤ ਸਿੰਘ ਚੰਨੀ ਨੇ ਪੁੰਛ ਮੁੱਠਭੇੜ 'ਚ ਸ਼ਹੀਦ ਹੋਏ ਸੂਬੇ ਦੇ ਤਿੰਨ ਜਵਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ...

Read more

2 ਤੋਂ 18 ਸਾਲ ਦੇ ਬੱਚਿਆਂ ਦੇ ਵੈਕਸੀਨੇਸ਼ਨ ਨੂੰ ਮਿਲੀ ਮਨਜ਼ੂਰੀ, ਜਾਣੋ ਕਦੋਂ ਤੇ ਕਿਵੇਂ ਲੱਗੇਗੀ ਵੈਕਸੀਨ

ਬੱਚਿਆਂ ਦੇ ਵੈਕਸੀਨੇਸ਼ਨ ਦਾ ਰਾਹ ਖੁੱਲ੍ਹ ਗਿਆ ਹੈ।ਕੇਂਦਰ ਸਰਕਰਾ ਨੇ 2 ਤੋਂ 18 ਸਾਲ ਦੇ ਬੱਚਿਆਂ ਦੇ ਵੈਕਸੀਨੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਡੀਸੀਜੀਆਈ ਦੀ ਮਨਜ਼ੂਰੀ ਤੋਂ ਬਾਅਦ ਹੁਣ ਬੱਚਿਆਂ ਨੂੰ...

Read more

ਸੁਖਜਿੰਦਰ ਸਿੰਘ ਰੰਧਾਵਾ ਨੇ ਪੁੰਛ ਖੇਤਰ ‘ਚ ਦਹਿਸ਼ਤੀ ਹਮਲੇ ਦੀ ਕੀਤੀ ਨਿੰਦਾ…

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿੰਦਾ ਕੀਤੀ ਜਿਸ ਵਿੱਚ ਇੱਕ...

Read more

ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੀਤੀ ਮੈਰਾਥਨ ਮੀਟਿੰਗਾਂ ਦੀ ਸ਼ੁਰੂਆਤ, ਅਧਿਆਪਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਹੋਵੇਗਾ ਹੱਲ

ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਅੱਜ ਚੰਡੀਗੜ੍ਹ ਵਿੱਚ ਮੈਰਾਥਨ ਮੀਟਿੰਗਾਂ ਦਾ ਉਦਘਾਟਨ ਕੀਤਾ। ਇਸ ਤਹਿਤ ਅਧਿਆਪਕਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਇਨ੍ਹਾਂ ਮੀਟਿੰਗਾਂ ਵਿੱਚ...

Read more

ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ‘ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕੱਸਿਆ ਤੰਜ-ਕਿਹਾ CM ਸਾਹਿਬ ਥੋੜ੍ਹਾ ਸਮਾਂ ਸਾਨੂੰ ਵੀ ਦੇ ਦਿਓ ਮਿਲਣ ਦਾ…

ਪੰਜਾਬ ਦੇ ਆਵਾਜਾਈ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ 'ਤੇ ਤੰਜ ਕੱਸਿਆ ਹੈ।ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ...

Read more

ਟਰੈਕਟਰ ‘ਤੇ ਕਿਸਾਨੀ ਝੰਡਾ ਲਾ ਕੇ ਬਰਾਤ ਚੜ੍ਹਿਆ ਸੀ ਸ਼ਹੀਦ ਗੱਜਣ ਸਿੰਘ, ਪਰਿਵਾਰ ਨੇ ਕਿਹਾ ਸਾਨੂੰ ਪੁੱਤ ‘ਤੇ ਮਾਣ…

ਜੰਮੂ-ਕਸ਼ਮੀਰ ਦੇ ਪੁੰਚ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਇੱਕ ਜੇਸੀਓ ਸਮੇਤ ਸੈਨਾ ਦੇ 5 ਜਵਾਨ ਸ਼ਹੀਦ ਹੋ ਗਏ ਹਨ।ਇਸ ਦੌਰਾਨ ਅੱਤਵਾਦੀਆਂ ਨਾਲ ਲੜਦੇ ਹੋਏ ਬੀਤੇ ਕੱਲ੍ਹ ਸ੍ਰੀ ਆਨੰਦਪੁਰ ਤਹਿਸੀਲ...

Read more

ਲਖੀਮਪੁਰ ਘਟਨਾ ‘ਚ ਸ਼ਹੀਦ ਹੋਏ ਕਿਸਾਨਾਂ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਵੇਗੀ ਪ੍ਰਿਯੰਕਾ ਗਾਂਧੀ

ਕਾਂਗਰਸ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਮੰਗਲਵਾਰ ਨੂੰ ਫਿਰ ਤੋਂ ਲਖੀਮਪੁਰ ਖੀਰੀ ਦਾ ਦੌਰਾ ਕਰੇਗੀ ਅਤੇ ਇਸ ਮਹੀਨੇ ਦੀ ਸ਼ੁਰੂਆਤ 'ਚ ਜ਼ਿਲ੍ਹੇ 'ਚ ਮਾਰੇ ਗਏ ਪ੍ਰਦਰਸ਼ਨਕਾਰੀ ਕਿਸਾਨਾਂ ਦੀ 'ਅੰਤਿਮ ਅਰਦਾਸ'...

Read more
Page 1818 of 2139 1 1,817 1,818 1,819 2,139