ਪੰਜਾਬ

ਕਰਨਾਲ ਲਾਠੀਚਾਰਜ ‘ਤੇ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ‘ਤੇ ਕੀਤਾ ਜਵਾਬੀ ਹਮਲਾ,ਕਿਹਾ- ਖੱਟਰ ਗੁਆ ਚੁੱਕੇ ਨੇ ਮਾਨਸਿਕ ਸੰਤੁਲਨ

ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਰਨਾਲ ਵਿੱਚ ਹੋਏ ਲਾਠੀਚਾਰਜ ਬਾਰੇ ਪੰਜਾਬ ਸਰਕਾਰ ਨੂੰ ਦਿੱਤੇ ਬਿਆਨ ਦਾ ਬਦਲਾ ਲਿਆ...

Read more

ਪੰਜਾਬ ਕਾਂਗਰਸ ਦਾ ਕਲੇਸ਼ ਸੁਲਝਾਉਣ ਲਈ ਅੱਜ ਚੰਡੀਗੜ੍ਹ ਆਉਣਗੇ ਹਰੀਸ਼ ਰਾਵਤ, ਕੈਪਟਨ ਅਤੇ ਸਿੱਧੂ ਨਾਲ ਕਰਨਗੇ ਮੀਟਿੰਗ

ਪਾਰਟੀ ਦੇ ਇੰਚਾਰਜ ਹਰੀਸ਼ ਰਾਵਤ ਅੱਜ ਚੰਡੀਗੜ੍ਹ ਆਉਣਗੇ ਤਾਂ ਜੋ ਪੰਜਾਬ ਕਾਂਗਰਸ ਵਿੱਚ ਪੈਦਾ ਹੋਏ ਵਿਵਾਦ ਨੂੰ ਸੁਲਝਾਇਆ ਜਾ ਸਕੇ। ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਵਿਰੋਧ ਕਰਨ ਵਾਲੇ ਪੰਜਾਬ...

Read more

ਅਨਮੋਲ ਗਗਨ ਮਾਨ ਦੇ ਹੱਕ ’ਚ ਆਏ ਬੱਬੂ ਮਾਨ,ਤਸਵੀਰਾਂ ‘ਤੇ ਗਲਤ ਸ਼ਬਦਾਵਲੀ ਵਰਤਣ ਵਾਲੇ ਲੋਕਾਂ ਦੀ ਕੀਤੀ ਸਖ਼ਤ ਨਿੰਦਾ

ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਮਹਿਲਾ ਪ੍ਰਦਰਸ਼ਕਾਰੀਆਂ ਤੇ ਪੁਲਿਸ ਵੱਲੋਂ ਬੇਰਹਿਮੀ ਕੀਤੀ ਗਈ ਸੀ ਇਸ ਵਿਚਕਾਰ ਅਨਮੋਲ ਗਗਨ ਮਾਨ ਅਤੇ...

Read more

ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਭੜਕੇੇ ਰਾਹੁਲ ,ਕਿਹਾ- ਜੋ ਸ਼ਹਾਦਤ ਦੇ ਅਰਥ ਨਹੀਂ ਜਾਣਦੇ ਉਹ ਹੀ ਕਰ ਸਕਦੇ ਸ਼ਹੀਦਾ ਦਾ ਅਪਮਾਨ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਇੱਕ ਟਵੀਟ ਕਰ ਕੇਂਦਰ 'ਤੇ ਦੋਸ਼ ਲਾਇਆ ਕਿ ਇਹ ਸ਼ਹੀਦਾਂ ਦਾ ਅਪਮਾਨ ਹੈ ਉਨ੍ਹਾਂ  ਕਿਹਾ ਕਿ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ...

Read more

ਸੁਮੇਧ ਸੈਣੀ ਨੁੰ ਮੁੜ SIT ਨੇ ਜਾਰੀ ਕੀਤਾ ਨੋਟਿਸ, ਗ੍ਰਿਫ਼ਤਾਰੀ ਦੇ ਡਰ ਤੋਂ ਕਿਸ ਅਦਾਲਤ ‘ਚ ਪਹੁੰਚੇ ਸੈਣੀ ?

ਚੰਡੀਗੜ੍ਹ, 31 ਅਗਸਤ, 2021- ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ | ਉਹ ਆਏ ਦਿਨ ਕਿਸੇ ਨਾ ਕਿਸੇ ਮਾਮਲੇ ਦੇ ਵਿੱਚ...

Read more

ਸਾਬਕਾ ਮੁੱਖ ਮੰਤਰੀ ਗਿਆਨ ਸਿੰਘ ਦੀ ਅੱਜ 26 ਵੀਂ ਬਰਸੀ ‘ਤੇ ਇਨ੍ਹਾਂ ਆਗੂਆਂ ਨੇ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਗਿਆਨ ਸਿੰਘ ਦੀ 26 ਵੀਂ ਬਰਸੀ ਮੌਕੇ ਸ਼ਹੀਦ ਬੇਅੰਤ ਸਿੰਘ ਮੈਮੋਰੀਅਲ, ਚੰਡੀਗੜ੍ਹ ਵਿਖੇ ਸਰਬ ਧਰਮ ਪ੍ਰਚਾਰ ਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ...

Read more

ਹਰ ਹਫਤੇ ‘ਚ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਇੱਕ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਸਿੱਟੇ ਵਜੋਂ ਏਅਰ ਇੰਡੀਆ 3 ਸਤੰਬਰ ਤੋਂ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਇਸ ਸੰਬੰਧੀ...

Read more

ਕੈਪਟਨ ਅਮਰਿੰਦਰ ਸਿੰਘ ਨੂੰ ਭਾਈ ਧਿਆਨ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਤਲਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਤਲਬ ਕੀਤਾ। ਬਰਗਾੜੀ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ...

Read more
Page 1833 of 2039 1 1,832 1,833 1,834 2,039