ਪੰਜਾਬ

ਪੰਜਾਬ ‘ਚ ਡਾਕਟਰਾਂ ਨੇ ਮੁੜ ਖੋਲ੍ਹਿਆ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ

ਚੰਡੀਗੜ੍ਹ,2 ਅਗਸਤ ਪੰਜਾਬ 'ਚ ਡਾਕਟਰਾਂ ਦੇ ਵੱਲੋਂ ਮੁੜ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਦਿਆਂ ਕੈਪਟਨ ਸਰਕਾਰ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।...

Read more

ਸਾਗਰ ਕਤਲ ਮਾਮਲੇ ‘ਚ ਪਹਿਲਵਾਨ ਸੁਸ਼ੀਲ ਕੁਮਾਰ ਸਮੇਤ19 ਹੋਰਨਾਂ ਖ਼ਿਲਾਫ਼ ਦਾਖ਼ਲ ਦੋਸ਼ ਪੱਤਰ

ਦਿੱਲੀ ਪੁਲੀਸ ਨੇ ਛਤਰਸਾਲ ਸਟੇਡੀਅਮ ’ਚ ਹਿੰਸਾ ਦੌਰਾਨ ਸਾਬਕਾ ਜੂਨੀਅਰ ਨੈਸ਼ਨਲ ਚੈਂਪੀਅਨ ਪਹਿਲਵਾਨ ਸਾਗਰ ਧਨਖੜ ਦੇ ਕਥਿਤ ਕਤਲ ਦੇ ਮਾਮਲੇ ’ਚ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਅਤੇ 19 ਹੋਰਨਾਂ...

Read more

ਕੈਪਟਨ ਨੇ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਟਵੀਟ ਕਰ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ, 2 ਅਗਸਤ 2021 - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਉਸ ਦੇ ਫਾਈਨਲ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ।  ਉਨ੍ਹਾਂ ਨੇ ਟਵੀਟ ਕਰ ਕੇ ਕਿਹਾ...

Read more

ਚੰਡੀਗੜ੍ਹ ਦੀ ਸੁਖਨਾ ਲੇਕ ‘ਤੇ ਲੋਕ ਸ਼ਰੇਆਮ ਉਡਾ ਰਹੇ ਕੋਵਿਡ -19 ਦੇ ਨਿਯਮਾਂ ਦੀਆਂ ਧੱਜੀਆਂ

ਕੋਵਿਡ -19 ਮਹਾਂਮਾਰੀ ਦੇ ਵਿਚਕਾਰ 1 ਜੁਲਾਈ ਨੂੰ ਦਰਸ਼ਕਾਂ ਨੂੰ ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਭੀੜ ਅਤੇ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਉਲੰਘਣਾ ਕਰਦੇ ਵੇਖਿਆ ਗਿਆ ਸੀ। ਬਹੁਤ ਸਾਰੇ ਲੋਕਾਂ...

Read more

ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 40,134 ਨਵੇਂ ਕੇਸ, 422 ਮੌਤਾਂ

ਭਾਰਤ ’ਚ ਕਰੋਨਾਵਾਇਰਸ ਦੇ 40,134 ਨਵੇਂ ਕੇਸ ਮਿਲਣ ਨਾਲ ਕੇਸਾਂ ਦਾ ਕੁੱਲ ਅੰਕੜਾ ਵਧ ਕੇ 3,16,95,958 ਹੋ ਗਿਆ ਹੈ। ਕੌਮੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਜਾਰੀ ਅੰਕੜਿਆਂ ਮੁਤਾਬਕ ਲੰਘੇ 24...

Read more

ਬੇਬੇ ਮਾਨ ਕੌਰ ਮਾਸਟਰਜ਼ ਓਲੰਪਿਕ ’ਚ ਚਾਹੁੰਦੇ ਸਨ ਹਿੱਸਾ ਲੈਣਾ

ਬੇਬੇ ਮਾਨ ਕੌਰ ਬੀਤੇ ਦਿਨੀ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ| ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਇਸ ਮੌਕੇ ਉਨ੍ਹਾਂ ਦੇ ਪੁੱਤਰ ਗੁਰਦੇਵ ਸਿੰਘ ਨੇ ਕਿਹਾ ਕਿ ਬੇਬੇ ਮਾਨ ਕੌਰ...

Read more

2 ਵਜੇ ਤੱਕ ਮੁਲਤਵੀ ਹੋਈ ਲੋਕ ਸਭਾ ਦੀ ਕਾਰਵਾਈ

ਵਿਰੋਧੀ ਧਿਰਾਂ ਦੇ ਮੈਂਬਰਾਂ ਵੱਲੋਂ ਕਿਸਾਨ ਅੰਦੋਲਨ ਅਤੇ ਪੈਗਾਸਸ ਜਾਸੂਸੀ ਮੁੱਦੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੌਰਾਨ ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।...

Read more

ਬਲਜੀਤ ਸਿੰਘ ਦਾਦੂਵਾਲ ਦੇ ਬਾਈਕਾਟ ਦਾ ਕਿਸਾਨਾਂ ਵੱਲੋਂ ਐਲਾਨ, ਕਿਸਾਨਾਂ ਖਿਲਾਫ ਕੇਸ ਦਰਜ

ਭਾਜਪਾ ਲੀਡਰ ਵਿਜੈ ਸਾਂਪਲਾ ਨਾਲ ਮੀਟਿੰਗ ਦੀ ਚਰਚਾ ਮਗਰੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਕਸੂਤੇ ਘਿਰ ਗਏ ਹਨ। ਪਿੰਡ ਦਾਦੂ ਦੇ ਵਸਨੀਕਾਂ ਨੇ ਇਕੱਠ...

Read more
Page 1838 of 1972 1 1,837 1,838 1,839 1,972