ਮਲੇਰਕੋਟਲਾ, 05, ਸਤੰਬਰ, 2021-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਦਸਵੀਂ ਜਮਾਤ ਦੀ ਪ੍ਰੀਖਿਆਵਿੱਚ ਅੰਗਰੇਜ਼ੀ ਦੇ ਪੇਪਰ ਵਿੱਚ 100 ਚੋਂ 88 ਅੰਕ ਪ੍ਰਾਪਤ ਕੀਤੇ ਹਨ। 86 ਸਾਲਾ ਚੌਟਾਲਾ...
Read moreਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਵਰਕਰਾਂ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ ਕਰਨਾਲ ਅਤੇ ਮੋਗਾ ਵਿੱਚ ਕਿਸਾਨਾਂ 'ਤੇ ਲਾਠੀਚਾਰਜ ਦਾ ਵਿਰੋਧ ਕੀਤਾ। ਉਧਰ, ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ...
Read moreਭਗਵੰਤ ਮਾਨ ਦੇ ਵੱਲੋਂ ਸ਼੍ਰੋਮਣੀ ਅਕਾਲੀ 'ਤੇ ਤਿੱਖੇ ਸ਼ਭਦੀ ਹਮਲੇ ਕੀਤੇ ਗਏ | ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਸਾਰੇ ਪਰਿਵਾਰ ਤੇ ਇਨੀ ਪੁਲਿਸ ਲੱਗੀ ਹੋਈ ਹੈ ਜਿੰਨ੍ਹੀ ਪੰਜਾਬ ਦੇ...
Read moreਕੇਂਦਰ ਦੇ ਬਣਾਏ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ | ਇਸ ਮੋਰਚੇ 'ਚ ਕਈ ਕਿਸਾਨ ਸ਼ਹੀਦ ਹੋ ਚੁੱਕੇ...
Read moreਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਹਨ ਅਤੇ ਅਗਲੇ ਸਾਲ ਹੋਣ ਵਾਲੀਆਂ...
Read moreਅਧਿਆਪਕ ਦਿਵਸ ਦਾ ਇਤਿਹਾਸ ਅਤੇ ਮਹੱਤਤਾ: ਅਧਿਆਪਕ ਦਿਵਸ ਨੂੰ ਵਿਸ਼ਵ ਭਰ ਵਿੱਚ ਇੱਕ ਮਹੱਤਵਪੂਰਨ ਦਿਨ ਵਜੋਂ ਮਨਾਇਆ ਜਾਂਦਾ ਹੈ,ਕਿਉਂਕਿ ਇਹ ਗੁਰੂ ਦੇ ਸਨਮਾਨ ਵਿੱਚ ਮਨਾਇਆ ਜਾਣ ਵਾਲਾ ਦਿਨ ਹੈ, ਜੋ...
Read moreਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨਾਰਾਜ਼ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਇੱਕ ਕਮੇਟੀ ਕਾਇਮ ਕਰਨ ਦੇ ਅਕਾਲੀ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੋਈ ਵੀ...
Read moreਸ਼ਨੀਵਾਰ ਨੂੰ ਸਥਾਨਕ ਸਨਰਾਈਜ਼ ਪੈਲੇਸ ਵਿਖੇ ਰੱਖੇ ਗਏ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਸਨਮਾਨ ਸਮਾਰੋਹ ਵਿੱਚ ਪਹੁੰਚੇ ਬੇਰੁਜ਼ਗਾਰ ਅਧਿਆਪਕਾਂ ਨੇ ਵਿਰੋਧ ਕੀਤਾ। ਸੰਗਰੂਰ-ਧੂਰੀ ਮੁੱਖ ਮਾਰਗ ’ਤੇ ਮਹਿਲ ਦੇ ਬਾਹਰ...
Read moreCopyright © 2022 Pro Punjab Tv. All Right Reserved.