ਪੰਜਾਬ ਦੇ ਕਮਿਸ਼ਨਰ ਅਤੇ ਐੱਸਅੇੱਸਪੀ ਸਮੇਤ 41 ਅਧਿਕਾਰੀਆਂ ਦੇ ਤੁਰੰਤ ਤਬਾਦਲੇ ਕੀਤੇ ਗਏ ਹਨ।ਦੱਸ ਦੇਈਏ ਕਿ ਇਨ੍ਹਾਂ 'ਚ 28 ਆਈਪੀਐੱਸ ਅਧਿਕਾਰੀ ਅਤੇ 13 ਪੀਪੀਐੱਸ ਅਧਿਕਾਰੀ ਸ਼ਾਮਲ ਹਨ। ਇਨਾਂ੍ਹ ਅਧਿਕਾਰੀਆਂ ਨੂੰ...
Read moreਅੱਜ ਹੀ ਭਾਜਪਾ ਦੇ ਸੀਨੀਅਰ ਨੇਤਾ ਅਨਿਲ ਜੋਸ਼ੀ ਨੇ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਦਾ ਪੱਲਾ ਫੜਿਆ ਹੈ।ਭਾਜਪਾ ਆਗੂਆਂ ਦਾ ਵੱਡੇ ਪੱਧਰ 'ਤੇ ਅਕਾਲੀ ਦਲ 'ਚ ਸ਼ਾਮਲ ਹੋਣਾ ਹੁਣ...
Read moreਪਿਛਲੇ 8 ਮਹੀਨਿਆਂ ਤੋਂ ਕਿਸਾਨ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹੋਏ ਹਨ।ਕਿਸਾਨਾਂ ਨੇ ਗਰਮੀ, ਸਰਦੀ, ਮੀਂਹ ਹਨ੍ਹੇਰੀਆਂ ਆਪਣੇ ਸਰੀਰ 'ਤੇ ਹੰਢਾਏ ਹਨ।ਇਸ ਅੰਦੋਲਨ ਦੌਰਾਨ...
Read moreਸਾਬਕਾ ਡੀਜੇਪੀ ਦੀ ਗ੍ਰਿਫਤਾਰੀ ਤੋਂ ਹਾਈਕੋਰਟ ਵਲੋਂ ਉਨਾਂ੍ਹ ਨੂੰ ਵੱਡੀ ਰਾਹਤ ਦਿੱਤੀ ਗਈ ਹੈ।ਇਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਨੇ ਡੀ.ਜੀ.ਪੀ. ਸੁਮੇਧ ਸੈਣੀ ਨੂੰ ਲੈ ਕੇ ਸੀਐੱਮ ਕੈਪਟਨ ਅਮਰਿੰਦਰ ਸਿੰਘ...
Read moreਪੰਜਾਬ 2022 ਦੀਆਂ ਵਿਧਾਨਸਭਾ ਚੋਣਾਂ ਲਈ ਹਰ ਇੱਕ ਸਿਆਸੀ ਪਾਰਟੀ ਆਪੋ-ਆਪਣੀਆਂ ਰੋਟੀਆਂ ਸੇਕ ਰਹੀਆਂ ਹਨ।ਹਰ ਪਾਰਟੀ ਸੱਤਾ 'ਚ ਆਉਣ ਦੀ ਤਰਲੋਮੱਛੀ ਹੋ ਰਹੀ ਹੈ।ਇਸ ਦੇ ਮੱਦੇਨਜ਼ਰ ਹੀ ਸ਼੍ਰੋਮਣੀ ਅਕਾਲੀ ਦਲ...
Read moreਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਮੁਜਾਹਰਾ ਕਰ ਰਹੇ ਕਿਸਾਨਾਂ ਦੀ ਲਗਾਤਾਰ ਹਿਮਾਇਤ ਦਾ ਐਲਾਨ ਕਰਦੇ ਹੋਏ ਸ਼ੁੱਕਰਵਾਰ ਨੂੰ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ...
Read moreਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨਾਂ੍ਹ ਦੀ 77ਵੀਂ ਜਯੰਤੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ।ਸਿੱਧੂ ਨੇ ਨਾਲ ਪਾਰਟੀ...
Read moreਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾ ਤੋਂ ਪਹਿਲਾ ਬਹੁਤ ਸਾਰੇ ਬਾਜਪਾ ਲੀਡਰ ਦੂਜੀਆਂ ਪਾਰਟੀਆਂ ਦੇ ਵਿੱਚ ਸ਼ਾਮਿਲ ਹੋ ਰਹੇ ਹਨ | ਭਾਜਪਾ ਵਿਚੋਂ ਕੱਢੇ ਜਾਣ ਤੇ ਕਿਆਸ ਲਾਏ ਜਾ ਰਹੇ...
Read moreCopyright © 2022 Pro Punjab Tv. All Right Reserved.