ਚੰਡੀਗੜ੍ਹ ਵਿੱਚ ਕੋਰੋਨਾ ਸੰਕਰਮਣਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਗਿਰਾਵਟ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨਨੇ ਮੰਗਲਵਾਰ ਤੋਂ ਇੱਕ ਵੱਡਾ ਫੈਸਲਾ ਲਿਆ ਹੈ ਅਤੇ ਰਾਤ ਦੇ ਕਰਫਿਊ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ...
Read moreਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਦੀ ਸਿਹਤ ਫਿਰ ਖ਼ਰਾਬ ਹੋ ਗਈ ਹੈ। ਉਹ ਓਲੰਪਿਕਸ ਤੋਂ ਤਗਮਾ ਜਿੱਤਣ ਦੇ 10 ਦਿਨਾਂ ਬਾਅਦ ਅੱਜ (17 ਅਗਸਤ) ਆਪਣੇ ਪਿੰਡ ਖੰਡਰਾ (ਪਾਣੀਪਤ) ਪਹੁੰਚੇ, ਜਿੱਥੇ ਉਸ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ...
Read moreਪੰਜਾਬ ਮੰਤਰੀ ਮੰਡਲ ਦੀ ਮੀਟਿੰਗ 26 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਹੋਵੇਗੀ। ਇਸ ਦੌਰਾਨ ਕਈ ਵੱਡੇ...
Read moreਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ ਇਸ ਪ੍ਰੈੱਸ ਕਾਨਫਰੰਸ਼ ਦੇ ਐਲਾਨ ਤੋਂ ਬਾਅਦ ਬਹੁਤ ਸਾਰੇ ਕਿਆਸ ਲਾਏ ਜਾ ਰਹੇ ਸਨ ਪਰ...
Read moreਭਾਰਤ 24 ਅਕਤੂਬਰ ਨੂੰ ਦੁਬਈ ਵਿੱਚ ਪਾਕਿਸਤਾਨ ਖ਼ਿਲਾਫ਼ ਆਈਸੀਸੀ ਟੀ-20 ਵਿਸ਼ਵ ਕੱਪ ’ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ। ਆਈਸੀਸੀ ਦੁਆਰਾ ਐਲਾਨੇ ਪ੍ਰੋਗਰਾਮ ਅਨੁਸਾਰ ਭਾਰਤ ਦਾ ਅਗਲਾ ਮੁਕਾਬਲਾ 31 ਅਕਤੂਬਰ ਨੂੰ ਦੁਬਈ...
Read moreਅਫਗਾਨਿਸਤਾਨ 'ਚ ਤਕਰੀਬਨ ਲੰਬੇ ਸਮੇਂ ਬਾਅਦ ਤਾਲਿਬਾਨ ਦਾ ਕਾਬਜ਼ ਹੋਇਆ ਹੈ। ਦੇਸ਼ ਦੀ ਵਿਗੜਦੀ ਸਥਿਤੀ ਦੌਰਾਨ ਲੋਕਾਂ ਨੂੰ ਦੇਸ਼ ਛੱਡ ਭੱਜਣਾ ਪੈ ਰਿਹਾ ਹੈ |ਜਿਸ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ...
Read moreਸਾਬਕਾ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਅਨਿਲ ਜੋਸ਼ੀ ਭਾਜਪਾ ਦੇ ਕਈ ਹੋਰ ਵੱਡੇ ਆਗੂਆਂ ਸਮੇਤ 20 ਅਗਸਤ ਨੁੰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ...
Read moreਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਾਬੁਲ ਹਵਾਈ ਅੱਡੇ ’ਤੇ ਫਸੇ 22 ਲੋਕਾਂ ਦੇ ਸੰਪਰਕ ਨੰਬਰ ਵਿਦੇਸ਼ ਮੰਤਰਾਲੇ ਨਾਲ ਸਾਂਝੇ ਕਰਦਿਆਂ ਅਪੀਲ ਕੀਤੀ ਹੈ ਕਿ...
Read moreCopyright © 2022 Pro Punjab Tv. All Right Reserved.