ਦਿੱਲੀ ਦੇ ਉਪਰਾਜਪਾਲ ਨੇ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਮੁਲਤਵੀ ਕਰਨ ਦੀ ਫਾਈਲ 'ਤੇ ਮੋਹਰ ਲਗਾ ਦਿਤੀ ਹੈ। ਦਿੱਲੀ ਸਰਕਾਰ ਨੇ ਇਹ ਫ਼ੈਸਲਾ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਲਿਆ ਹੈ।...
Read moreਨਵੀਂ ਦਿੱਲੀ- ਦੇਸ਼ ਅੰਦਰ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਸਿਹਤ ਮਹਿਕਮੇ ਮੁਤਾਬਕ ਭਾਰਤ ਸਭ ਤੋਂ ਤੇਜ਼ੀ ਨਾਲ ਕੋਰੋੋਨਾ ਟੀਕਾਕਰਨ ਵਾਲਾ ਦੇਸ਼ ਬਣ ਗਿਆ ਹੈ। ਟੀਕਾਕਰਨ ਮਗਰੋਂ ਵੀ ਕਈ ਲੋਕਾਂ...
Read moreਕੋਰੋਨਾ ਦੇ ਕਹਿਰ ਵਿਚਾਲੇ ਦੇਸ਼ ਲਈ ਇੱਕ ਹੋਰ ਭਿਆਨਕ ਸੰਕਟ ਖੜਾ ਹੋ ਗਿਆ ਹੈ। ਕੇਂਦਰ ਸਰਕਾਰ ਕੋਰੋਨਾ ਨਾਲ ਲੜਨ ਲਈ ਹਰ ਤਰ੍ਹਾਂ ਦੇ ਪ੍ਰਬੰਦ ਹੋਣ ਦਾ ਦਾਅਵਾ ਕਰ ਰਹੀ ਹੈ।...
Read moreਚੰਡੀਗੜ੍ਹ - ਭਾਰਤ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਕੋਰੋਨਾ ਨਾਲ ਲਗਾਤਾਰ ਹਾਲਾਤ ਖਰਾਬ ਹੋ ਰਹੇ ਹਨ। ਪੰਜਾਬ ਵਿਚ ਵੀ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਕਾਫ਼ੀ ਚਿੰਤਾਜਨਕ ਸਥਿਤੀ...
Read moreਚੰਡੀਗੜ੍ਹ - ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਨਵਾਂ ਮੋੜ ਆਇਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵਫ਼ਾਦਾਰੀਆਂ ਬਦਲੀਆਂ ਜਾ ਰਹੀਆਂ ਹਨ। ਸਿਆਸੀ ਪਾਰਟੀਆਂ ਦੀ ਟੁੱਟ ਭੱਜ ਬੜੇ...
Read moreਸੰਗਰੂਰ - ਕੋਰੋਨਾ ਦੇ ਕਹਿਰ ਵਿਚ ਵੀ ਕਿਸਾਨ ਧਰਨਿਆਂ 'ਤੇ ਡਟੇ ਹੋਏ ਹਨ। ਕਿਸਾਨਾਂ ਨੂੰ ਸਰਕਾਰ ਲਗਾਤਾਰ ਧਰਨੇ ਚੁੱਕਣ ਲਈ ਕਹਿ ਰਹੀ ਹੈ ਪਰ ਕਿਸਾਨ ਆਪਣੀਆਂ ਮੰਗਾਂ ਮਨਵਾ ਕੇ ਹੀ...
Read moreਭਾਰਤੀ ਰੇਲਵੇ ਵਿੱਚ ਕੰਮ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਰੇਲਵੇ ਨੇ ਕਈ ਅਸਾਮੀਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਸ ਲਈ ਸਿਰਫ 10ਵੀਂ ਪਾਸ ਦੀ ਲੋੜ ਹੈ। ਉੱਤਰ-ਪੂਰਬੀ ਸਰਹੱਦੀ ਰੇਲਵੇ...
Read moreਚੰਡੀਗੜ੍ਹ - ਕੋਰੋਨਾ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਹਰਿਆਣਾ ਸਰਕਾਰ ਨੇ ਕੋਰੋਨਾ ਦੇ ਵਿਗੜਦੇ ਹਾਲਾਤ ਨੂੰ ਵੇਖਦੇ ਹੋਏ ਸਕੂਲਾਂ ਵਿੱਚ 31 ਮਾਰਚ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ...
Read moreCopyright © 2022 Pro Punjab Tv. All Right Reserved.