ਚੰਡੀਗੜ੍ਹ - ਦੇਸ਼ ਦੇ ਹਰ ਕੋਨੇ ਤੋਂ ਰੋਜ਼ਾਨਾਂ ਦਿਲ ਦਹਲਾਅ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਕ ਅਜਿਹੀ ਹੀ ਘਟਨਾ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਸਾਹਮਣੇ ਆਈ ਹੈ ਜਿਸ ਵਿਚ...
Read moreਆਪ ਦੇ ਨੇਤਾ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਪੰਜਾਬ ਦਾ ਹੋਵੇਗਾ ਅਤੇ ਪੰਜਾਬੀ ਹੋਵੇਗਾ । ਭਗਵੰਤ ਮਾਨ ਨੇ ਕਿਹਾ ਕਿ ਜੇਕਰ...
Read moreਚੰਡੀਗੜ੍ਹ - ਭਾਰਤੀ ਫੌਜ ਵਿਚ ਨੌਕਰੀਆਂ ਨਿਕਲੀਆਂ ਹਨ। ਇਹ ਜਾਣਕਾਰੀ ਐਸ.ਐਸ.ਸੀ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਸਾਂਝੀ ਕੀਤੀ ਹੈ। ਜੇਕਰ ਤੁਸੀਂ ਫੌਜ ਵਿਚ ਭਾਰਤੀ ਹੋਣ ਲਈ ਤਿਆਰੀ ਕਰ ਰਹੇ ਹੋ...
Read moreਈ.ਡੀ. ਮਾਈਨਿੰਗ ਵੱਲੋਂ ਗੈਰ-ਕਾਨੂੰਨੀ ਰੇਤ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈਇਕ ਵਿਅਕਤੀ ਨਾਜਾਇਜ਼ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ ਚੰਡੀਗੜ੍ਹ/ਖੰਨਾ, 9 ਅਪ੍ਰੈਲ: ਗੈਰਕਾਨੂੰਨੀ ਖਣਨ ਗਤੀਵਿਧੀਆ ਨਾਲ ਵਾਤਾਵਰਣ ਅਤੇ ਸੂਬੇ ਦੇ ਖ਼ਜ਼ਾਨੇ ਨੂੰ...
Read moreਪੰਜਾਬ ਵਿਚ ਫ਼ਸਲ ਖਰੀਦ ਦੀ ਅਦਾਇਗੀ ਸਿੱਧੇ ਕਿਸਾਨਾਂ ਦੇ ਖਾਤੇ ਵਿਚ ਹੋਵੇਗੀ। ਕੇਂਦਰ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਉਹ ਉਦੋਂ ਫ਼ਸਲ ਖਰੀਦੇਗੀ, ਜਦੋਂ ਫ਼ਸਲ ਖਰੀਦ ਦੀ ਅਦਾਇਗੀ ਆੜ੍ਹਤੀਆਂ...
Read moreਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਪਟਵਾਰੀ ਦੀਆਂ ਭਰਤੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਜਿਸ ਲਈ 1152 ਅਸਾਮੀਆਂ ਖਾਲੀ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਕੁਲ ਅਸਾਮੀਆਂ ਨਾਲੋਂ 200 ਗੁਣਾਂ...
Read moreਕੇਂਦਰ ਵੱਲੋਂ ਪੰਜਾਬ ਨੂੰ ਇਕ ਹੋਰ ਝਟਕਾ RDF 'ਚ ਕੀਤੀ ਵੱਡੀ ਕਟੌਤੀ ਪਿਛਲੇ ਕੁਝ ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਚਿੱਠੀਆਂ ਲਿਖੀਆਂ ਜਾ ਰਹੀਆਂ ਹਨ। ਪਹਿਲਾਂ ਸਿੱਧੀ...
Read moreਨਹੀਂ ਰੁਕ ਰਿਹਾ ਭਾਜਪਾ ਆਗੂਆਂ ਦਾ ਵਿਰੋਧ, ਹੁਸ਼ਿਆਰਪੁਰ 'ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਘਿਰਾਓ ! ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਨੂੰ ਦਿੱਲੀ ਬੈਠਿਆਂ ਲੰਬਾ ਸਮਾਂ ਹੋ ਗਿਆ...
Read moreCopyright © 2022 Pro Punjab Tv. All Right Reserved.