ਪੰਜਾਬ

ਜਲਾਲਾਬਾਦ ‘ਚ ਪੁਲਿਸ ਤੇ ਆਬਕਾਰੀ ਵਿਭਾਗ ਦੀ ਛਾਪੇਮਾਰੀ, 600 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਦੋਸ਼ੀ ਗ੍ਰਿਫਤਾਰ

ਜਲਾਲਾਬਾਦ: ਪੁਲਿਸ ਅਤੇ ਆਬਕਾਰੀ ਵਿਭਾਗ ਨੇ ਪਿੰਡ ਮਹਾਲਮ ਵਿੱਚ ਵੱਡੀ ਛਾਪੇਮਾਰੀ ਕੀਤੀ ਹੈ। ਦਰਅਸਲ, ਟੀਮਾਂ ਨੇ 600 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਜ਼ਬਤ ਕਰਨ ਦੇ ਦੋਸ਼ ਵਿੱਚ ਇੱਕ ਦੋਸ਼ੀ ਦੇ ਖਿਲਾਫ...

Read more

ਹਾਈਕੋਰਟ ਨੇ ਸੁਮੇਧ ਸੈਣੀ ਨੂੰ ਜਾਰੀ ਕੀਤਾ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਰਿਕਾਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਸੈਣੀ ਤੋਂ 7...

Read more

ਹੁਣ ਪੰਜਾਬ ਤੋਂ ਇਟਲੀ ਦੀ ਸਿੱਧੀ ਫਲਾਈਟ ਹੋਈ ਸ਼ੁਰੂ

ਯੂਕੇ ਤੋਂ ਬਾਅਦ ਹੁਣ ਇਟਲੀ ਵਿੱਚ ਵਸਦੇ ਪੰਜਾਬੀ ਭਾਈਚਾਰੇ ਲਈ ਚੰਗੀ ਖਬਰ ਹੈ। ਏਅਰ ਇੰਡੀਆ ਵੱਲੋਂ ਅੰਮ੍ਰਿਤਸਰ ਤੋਂ ਯੂਰਪ ਦੇ ਤੀਸਰੇ ਹਵਾਈ ਅੱਡੇ ਨਾਲ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ...

Read more

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਦੀ ਸ਼ਬਦ ਚੌਂਕੀ ਯਾਤਰਾ ਕੀਤੀ ਆਰੰਭ

ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ 400 ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ 28 ਦਿਨਾਂ ਪੈਦਲ ਯਾਤਰਾ ਅੱਜ ਸਵੇਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ...

Read more

ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ , ਹਫ਼ਤੇ ਦੇ ਪਹਿਲੇ ਦਿਨ ਲੋਕ ਹੋ ਰਹੇ ਖੱਜਲ-ਖੁਆਰ

ਅੱਜ ਪੰਜਾਬ ਭਰ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਕੰਟਰੈਕਟ ਵਰਕਰਾਂ ਵਲੋਂ ਹੜਤਾਲ ਆਰੰਭ ਕਰ ਦਿੱਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਹਫਤੇ ਦਾ ਪਹਿਲਾ ਦਿਨ ਹੋਣ ਕਾਰਨ ਸਫ਼ਰ ਕਰਨ ਲਈ...

Read more

ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਦੇਸ਼ ‘ਚ 38948 ਨਵੇਂ ਮਾਮਲੇ ਕੇਸ, 167 ਦਿਨਾਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਘਟੀ

ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ -19 ਦੇ 38,948 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 3,30,27,621 ਹੋ ਗਈ। ਇਸ...

Read more

ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪੰਜਾਬ ਵਿੱਚ ਰਾਤ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਬੰਦ ਹੋ ਗਈਆਂ ਹਨ। ਦਰਅਸਲ, ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ...

Read more

ਮੌਸਮ ਵਿਭਾਗ ਦੀ ਚਿਤਾਵਨੀ- ਅਗਲੇ 3 ਦਿਨਾਂ ਤੱਕ ਪੰਜਾਬ-ਹਿਮਾਚਲ ਸਮੇਤ ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ ਹੋਵੇਗੀ ਭਾਰੀ ਬਾਰਿਸ਼

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਨਾਲ ਅਗਲੇ ਤਿੰਨ ਦਿਨਾਂ ਵਿੱਚ ਦੱਖਣ, ਪੱਛਮੀ ਅਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ...

Read more
Page 1903 of 2126 1 1,902 1,903 1,904 2,126