ਪੰਜਾਬ

ਅਧਿਆਪਕਾਂ ਦੇ ਹੱਕ ‘ਚ ‘ਆਪ’ 22 ਜੂਨ ਨੂੰ ਸਿੱਖਿਆ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਕਰੇਗੀ ਘਿਰਾਓ

ਆਮ ਆਦਮੀ ਪਾਰਟੀ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ 'ਚ ਪੰਜਾਬ ਸਰਕਾਰ ਨੂੰ ਘੇਰਨ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਬਰਨਾਲਾ ਤੋਂ...

Read more

21 ਜੂਨ ਨੂੰ SC ਕਮਿਸ਼ਨ ਅੱਗੇ ਪੇਸ਼ ਹੋਣਗੇ ਰਵਨੀਤ ਬਿੱਟੂ

ਬੀਤੇ ਦਿਨੀ ਰਵਨੀਤ ਬਿੱਟੂ ਦੇ ਵੱਲੋਂ ਇੱਕ ਵੀਡੀਓ ਦੇ ਵਿੱਚ ਜਾਤੀਸੂਚਕ ਟਿਪਣੀ ਕੀਤੀ ਗਈ ਸੀ ਜਿਸ ਦਾ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਗਿਆ |ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇਸ...

Read more

PM ਮੋਦੀ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਨ ਪਹੁੰਚੇ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ

PM ਮੋਦੀ  ਦੀ ਪ੍ਰਧਾਨਗੀ ਹੇਠ 24 ਜੂਨ ਨੂੰ  ਹੋਣ ਵਾਲੀ ਮੀਟਿੰਗ ਤੋਂ ਪਹਿਲਾ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨਾਲ ਪ੍ਰਧਾਨ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ | 24 ਜੂਨ ਨੂੰ ਜੰਮੂ-ਕਸ਼ਮੀਰ...

Read more

ਸਕੂਲ ਵੈਨ ‘ਤੇ ਗੋਲੀਬਾਰੀ ਨਾਲ ਪਾਕਿਸਤਾਨ ‘ਚ 4 ਅਧਿਆਪਕ ਜ਼ਖਮੀ

ਪਾਕਿਸਤਾਨ ਦੇ ਵਿੱਚ ਇੱਕ ਸਕੂਲ ਵੈਨ 'ਤੇ  ਗੋਲੀਬਾਰੀ ਨਾਲ 4 ਅਧਿਆਪਕ ਜਖਮੀ ਹੋਏ ਹਨ | ਪੁਲਿਸ ਨੇ ਦੱਸਿਆ ਕਿ ਮਸਤੁੰਗ ਸ਼ਹਿਰ 'ਚ ਵੈਨ 'ਤੇ ਹੋਏ ਹਮਲੇ ਵੇਲੇ ਇਹ ਅਧਿਆਪਕਾਂ ਘਰ...

Read more

ਕੈਪਟਨ ਅਮਰਿੰਦਰ ਸਿੰਘ, ਤੁਸੀ ਗਿਰਗਿਟ ਨਾਲੋਂ ਵੀ ਤੇਜ਼ ਪੈਂਤੜਾ ਬਦਲ ਲੈਂਦੇ ਹੋ-ਹਰਸਿਮਸਰਤ ਬਾਦਲ

ਹਰਸਿਮਰਤ ਕੌਰ ਬਾਦਲ ਦੇ ਵੱਲੋਂ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸ਼ਾਧੇ ਗਏ ਹਨ ਉਨਾਂ ਇੱਕ ਟਵੀਟ ਕੀਤਾ ਹੈ ਜਿਸ ਦੇ ਵਿੱਚ ਉਨਾ ਲਿਖਿਆ ਕਿ ਕੈਪਟਨ ਅਮਰਿੰਦਰ ਸਿੰਘ, ਇੰਝ ਜਾਪਦਾ ਹੈ...

Read more

ਕੁੰਵਰ ਵਿਜੇ ਪ੍ਰਤਾਪ ਦੇ ਆਪ ‘ਚ ਸ਼ਾਮਿਲ ਹੋਣ ਬਾਰੇ ਚਰਨਜੀਤ ਬਰਾੜ ਦਾ ਬਿਆਨ

ਕੁੰਵਰ ਵਿਜੇ ਪ੍ਰਤਾਪ ਦੇ ਆਪ 'ਚ ਸ਼ਾਮਿਲ ਹੋਣ ਨੂੰ ਲੈ ਕੇ ਚਰਚਾ ਨੂੰ ਦੇਖਦੇ ਚਰਨਜੀਤ ਬਰਾੜ ਦੇ ਵੱਲੋਂ ਕੁੰਵਰ ਵਿਜੇ ਪ੍ਰਤਾਪ 'ਤੇ ਨਿਸ਼ਾਨੇ ਸ਼ਾਧੇ ਗਏ ਹਨ |ਉਨਾਂ ਕਿਹਾ ਕਿ ਸ਼੍ਰੋਮਣੀ...

Read more

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ 22 ਜੂਨ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਪੇਸ਼ੀ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਮੌਕੇ ਕੋਟਕਪੂਰਾ ਗੋਲੀਕਾਂਡ ਵਾਪਰਿਆ ਸੀ ਜਿਸ ਦੀ ਜਾਂਚ ਲਈ ਲੰਬੇ ਸਮੇਂ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ ,ਹੁਣ ਨਵੀਂ SIT ਦੇ...

Read more

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ

SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਇਸ ਦੌਰਾਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਇਸ...

Read more
Page 2317 of 2358 1 … 2,316 2,317 2,318 … 2,358