ਪੰਜਾਬ

ਜਾਣੋ ਕੌਣ ਹੈ ਨਰਾਇਣ ਸਿੰਘ ਚੌੜਾ? ਜਿਸਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ ‘ਤੇ ਚਲਾਈ ਗੋਲੀ….

Attack on Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ ਉਤੇ ਧਾਰਮਿਕ ਸਜ਼ਾ...

Read more

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼:VIDEO

ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ...

Read more

Today weather: ਪੰਜਾਬ ‘ਚ ਬਦਲੇਗਾ ਮੌਸਮ , ਮੌਸਮ ਵਿਭਾਗ ਨੇ 12 ਦਸੰਬਰ ਤੱਕ ਜਾਰੀ ਕੀਤਾ ਅਲਰਟ

Today weather: ਉੱਤਰੀ ਭਾਰਤ ਵਿਚ ਨਵੰਬਰ ਦਾ ਮਹੀਨਾ ਆਮ ਨਾਲੋਂ ਵੱਧ ਗਰਮ ਰਿਹਾ ਅਤੇ ਦਸੰਬਰ ਵਿੱਚ ਵੀ ਅਜੇ ਤੱਕ ਠੰਢ ਦਾ ਕੋਈ ਬਾਹਲਾ ਅਹਿਸਾਸ ਨਹੀਂ ਹੋਇਆ ਹੈ। ਘੱਟੋ-ਘੱਟ ਤਾਪਮਾਨ ਆਮ...

Read more

PM ਮੋਦੀ ਤੇ ਅਮਿਤ ਸ਼ਾਹ ਪਹੁੰਚੇ ਚੰਡੀਗੜ੍ਹ, ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੀ ਕੀਤੀ ਸਮੀਖਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚੇ। ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀ.ਈ.ਸੀ.) ਵਿਖੇ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਭਾਰਤੀ ਦੰਡ ਸੰਹਿਤਾ,...

Read more

ਪੰਜਾਬੀਆਂ ਨੂੰ ਵੱਡਾ ਝਟਕਾ! ਕੈਨੇਡਾ ਜਾਣ ਦਾ ਰਾਹ ‘ਪੱਕਾ ਹੀ ਬੰਦ’, ਟਰੂਡੋ ਸਰਕਾਰ ਨੇ ਲਿਆ ਸਖ਼ਤ ਫੈਸਲਾ, ਪੜ੍ਹੋ ਪੂਰੀ ਖ਼ਬਰ

ਕੈਨੇਡਾ ਸਰਕਾਰ ਨੇ ਪਰਵਾਸੀਆਂ ਦਾ ਰਾਹ ਰੋਕਣ ਲਈ ਇਕ ਹੋਰ ਕਦਮ ਚੁੱਕਿਆ ਹੈ। ਟਰੂਡੋ ਸਰਕਾਰ ਨੇ ਇੰਟਰਨੈਸ਼ਨਲ ਸਟੂਡੈਂਟਸ ਇਮੀਗ੍ਰੇਸ਼ਨ ਸਮੇਤ ਇਥੇ ਪਹੁੰਚਣ ਦੇ ਸਾਰੇ ਚਾਹਵਾਨਾਂ ਲਈ ਪਹਿਲੀ ਦਸੰਬਰ ਤੋਂ ਫੀਸਾਂ...

Read more

CM ਮਾਨ 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਪਟਿਆਲਾ ‘ਚ ਹੋਵੇਗਾ ਪ੍ਰੋਗਰਾਮ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 485 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਸਾਰੇ ਲੋਕਾਂ ਨੂੰ ਸਿਹਤ...

Read more

ਸਜ਼ਾ ਲੱਗਣ ਤੋਂ ਬਾਅਦ ਸੇਵਾ ਕਰਨ ਪਹੁੰਚੇ Sukhbir Badal, ਦੇਖੋ ਤਸਵੀਰਾਂ ਕਿਵੇਂ ਚੋਲਾ ਪਾ ਕੇ, ਹੱਥ ‘ਚ ਬਰਛਾ ਫੜ ਕੇ ਕਰ ਰਹੇ ਸੇਵਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾ ਲਗਾਉਣ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੀਲਾ ਚੋਲਾ ਪਾ ਕੇ ਹੱਥ ‘ਚ ਬਰਛਾ ਫੜ ਕੇ ਦਰਬਾਰ ਸਾਹਿਬ ਦੇ ਬਾਹਰ ਆਪਣੀ ਸੇਵਾ ਨਿਭਾ ਰਹੇ ਹਨ।...

Read more

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁ. ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ...

Read more
Page 471 of 2357 1 … 470 471 472 … 2,357

Recent News