ਪੰਜਾਬ

ਵਰ੍ਹਦੇ ਮੀਂਹ ‘ਚ ਪੰਜਾਬ ਪਹੁੰਚੀ ਹਾਕੀ ਟੀਮ, ਢੋਲ ਢਮੱਕਿਆਂ ਨਾਲ ਹੋਇਆ ਸ਼ਾਨਦਾਰ ਸਵਾਗਤ,ਵੀਡੀਓ

ਪੈਰਿਸ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਅੰਮ੍ਰਿਤਸਰ ਹਵਾਈ ਅੱਡੇ 'ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ।...

Read more

ਪੰਜਾਬ ‘ਚ ਅੱਜ ਯੈਲੋ ਅਲਰਟ: ਅੱਜ 10 ਜ਼ਿਲ੍ਹਿਆਂ ‘ਚ ਮੀਂਹ ਦੀ ਭਾਰੀ ਸੰਭਾਵਨਾ, ਕਈ ਥਾਈਂ ਸਵੇਰ ਤੋਂ ਪੈ ਰਿਹਾ ਮੀਂਹ , ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਵਿੱਚ ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ...

Read more

ਚੰਡੀਗੜ੍ਹ ਤੋਂ ਲੁਧਿਆਣੇ ਆ ਰਹੇ ਟੈਕਸੀ ਡਰਾਈਵਰ ਦਾ ਕਤਲ,ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਅੱਜ ਸਵੇਰੇ ਖੰਨਾ 'ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਮਰਾਲਾ ਦੇ ਪਿੰਡ ਹਰਿਆਣ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ...

Read more

ਫਾਜ਼ਿਲਕਾ ਦੇ ਕਿਸਾਨਾਂ ਨੇ CM ਮਾਨ ਨਾਲ ਕੀਤੀ ਮੁਲਾਕਾਤ: ਕੱਚੀ ਜ਼ਮੀਨ ਪੱਕੀ ਕਰਨ ਦੀ ਕੀਤੀ ਮੰਗ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਸਰਹੱਦੀ ਖੇਤਰ ਦੇ ਸਰਪੰਚਾਂ ਅਤੇ ਕਿਸਾਨਾਂ ਦੇ ਨਾਲ ਪਹੁੰਚੇ ਵਿਧਾਇਕ ਨੇ...

Read more

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ: ਪਵੇਗਾ ਭਾਰੀ ਮੀਂਹ , ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ...

Read more

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਬਦਲੇ ਗਏ ਵਸਤਰ,ਬਸੰਤੀ ਰੰਗ ਦੇ ਚੜ੍ਹਾਏ ਗਏ ਪੁਸ਼ਾਕੇ:ਵੀਡੀਓ

ਅੰਮ੍ਰਿਤਸਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸਾਰੇ ਨਿਸ਼ਾਨ ਸਾਹਿਬਾਂ ਦੇ ਵਸਤਰ ਬਦਲ ਦਿੱਤੇ ਗਏ ਹਨ।ਬੀਤੇ ਦਿਨੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਨਿਸ਼ਾਨ ਸਾਹਿਬ ਦਾ ਰੰਗ ਬਸੰਤੀ ਤੇ ਸੁਰਮਈ...

Read more

CM ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ...

Read more

ਕੈਨੇਡਾ ਤੋਂ ਆਈ ਮੰਦਭਾਗੀ ਖਬਰ, ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ

ਕੈਨੇਡਾ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆਈ ਜਿੱਥੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ।ਦੱਸ ਦੇਈਏ ਕਿ ਨੌਜਵਾਨ ਕਸਬਾ ਬਹਿਰਾਮ ਨਜ਼ਦੀਕ...

Read more
Page 476 of 2324 1 475 476 477 2,324

Recent News