ਪੰਜਾਬ

America ‘ਚ ਟਰੰਪ ਦੀ ਜਿੱਤ ਨਾਲ ਡੌਂਕੀ ਲਾ ਅਮਰੀਕਾ ਜਾਣ ਵਾਲਿਆਂ ‘ਤੇ ਕੀ ਅਸਰ? ਬਾਰਡਰ ਹੋਣਗੇ ਸੀਲ ! ਪੜ੍ਹੋ ਪੂਰੀ ਖ਼ਬਰ

Us Election : ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਡੋਨਾਲਡ ਟਰੰਪ ਦੀ ਜਿੱਤ ਲਗਭਗ ਤੈਅ ਹੈ। ਨਤੀਜਿਆਂ ਦੇ ਵਿਚਕਾਰ, ਟਰੰਪ ਨੇ ਫਲੋਰੀਡਾ ਵਿੱਚ ਆਪਣੇ ਸੰਬੋਧਨ ਵਿੱਚ ਐਲੋਨ ਮਸਕ ਸਮੇਤ ਆਪਣੀ ਪੂਰੀ ਟੀਮ...

Read more

Canada ਜਾਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ, ਕੈਨੇਡਾ ਸਰਕਾਰ ਨੇ ਲੈ ਲਿਆ ਸਖਤ ਫੈਸਲਾ, ਪੜ੍ਹੋ ਪੂਰੀ ਖ਼ਬਰ

Canada visitor visa: ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਸਖ਼ਤ ਬਦਲਾਅ ਕੀਤੇ ਹਨ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ...

Read more

ਕੁੜੀ ਨੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਇਮਾਰਤ ਤੋਂ ਮਾਰੀ ਛਾਲ, ਪੜ੍ਹੋ ਪੂਰੀ ਖ਼ਬਰ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਇਕ ਕੁੜੀ ਨੇ ਖੁਦਕੁਸ਼ੀ ਕਰ ਲਈ ਹੈ। ਇਥੇ ਇਤਿਹਾਸਕ ਗੁਰੂ ਘਰ ‘ਚ ਕੁੜੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਕੁੜੀ ਨੇ ਗੁਰੂ ਘਰ ਦੀ ਉੱਚੀ ਇਮਾਰਤ...

Read more

ਵਿਜੀਲੈਂਸ ਨੇ 20 ਹਜਾਰ ਰੁ. ਰਿਸ਼ਵਤ ਲੈਣ ਦੇ ਇਲਜ਼ਾਮ ‘ਚ DC ਦਾ PA ਅਤੇ ਉਸ ਦਾ ਸਾਥੀ ਕੀਤਾ ਗ੍ਰਿਫਤਾਰ

vigilance bureau punjab

ਵਿਜੀਲੈਂਸ ਵੱਲੋਂ 20 ਹਜਾਰ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਦਾ ਪੀਏ ਅਤੇ ਉਸ ਦਾ ਸਾਥੀ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਜਲੈਂਸ ਵੱਲੋਂ ਡਿਪਟੀ...

Read more

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ,ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ !…

Weather Update: ਪੰਜਾਬ ਵਿੱਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਜੂਦਾ ਤਾਪਮਾਨ ਦੇ ਹਿਸਾਬ ਨਾਲ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ...

Read more

ਜਸਟਿਨ ਟਰੂਡੋ ਬਹੁਤ ਚਲਾਕ ਤੇ…, ਕੈਨੇਡਾ ਨਾਲ ਸਬੰਧਾਂ ‘ਤੇ ਕੈਪਟਨ ਅਮਰਿੰਦਰ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਸਮੇਂ ਦੀ ਸੁਣਾਈ ਕਹਾਣੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੱਕ ਬਿਆਨ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ‘ਤੇ ਤਿੱਖਾ ਹਮਲਾ ਬੋਲਿਆ ਹੈ। ਕੈਪਟਨ ਸਿੰਘ ਨੇ ਕਿਹਾ ਕਿ ਅਜਿਹਾ...

Read more

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, ਪੜ੍ਹੋ ਪੂਰੀ ਖ਼ਬਰ

Chandigarh : ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ...

Read more

Weather update- ਅਗਲੇ 6 ਦਿਨ ਇੱਥੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਪਣੇ ਇਲਾਕੇ ਦਾ ਹਾਲ…

Weather update- ਦਿੱਲੀ-ਐਨਸੀਆਰ ਸਮੇਤ ਪੂਰੇ ਦੇਸ਼ ਵਿੱਚ ਮੌਸਮ ਬਦਲ ਰਿਹਾ ਹੈ। ਹੁਣ ਉੱਤਰੀ ਭਾਰਤ ਦੇ ਸਾਰੇ ਰਾਜਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਠੰਢ ਮਹਿਸੂਸ ਹੋ ਰਹੀ ਹੈ। ਦਿਨ ਦਾ ਤਾਪਮਾਨ...

Read more
Page 481 of 2357 1 … 480 481 482 … 2,357

Recent News