ਪੰਜਾਬ

ਸੀਐੱਮ ਮਾਨ ਨੇ ‘ਆਪ’ ਪ੍ਰਧਾਨ ਦਾ ਅਹੁਦਾ ਛੱਡਣ ਦੀ ਜਤਾਈ ਇੱਛਾ,ਪੜ੍ਹੋ ਪੂਰੀ ਖ਼ਬਰ

ਪੰਜਾਬ ਸੀਐੱਮ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜਤਾਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸੀਐੱਮ ਅਹੁਦੇ ਦੇ ਨਾਲ ਹੀ 7 ਸਾਲ ਤੋਂ...

Read more

ਪੰਜਾਬ ‘ਚ Diwali ਦੀ ਛੁੱਟੀ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕਦੋਂ ਹੈ ਦੀਵਾਲੀ ਦੀ ਸਰਕਾਰੀ ਛੁੱਟੀ? ਵੇਖੋ Notification

Diwali 2024 Holidays: ਇਸ ਸਾਲ ਦੀਵਾਲੀ ਦਾ ਤਿਉਹਾਰ 31 ਅਕਤੂਬਰ ਨੂੰ ਮਨਾਇਆ ਜਾਵੇਗਾ ਜਾਂ 1 ਨਵੰਬਰ ਨੂੰ? ਇਸ ਗੱਲ ਨੂੰ ਲੈਕੇ ਭੰਬਲਭੂਸਾ ਬਣਿਆ ਹੋਇਆ ਹੈ। ਕਈ ਥਾਵਾਂ ਉਤੇ ਦੀਵਾਲੀ 31...

Read more

ਪੰਜਾਬ ਦੀ ਰੇਚਲ ਗੁਪਤਾ ਨੇ ਕੀਤਾ ਦੇਸ਼ ਦਾ ਨਾਮ ਰੌਸ਼ਨ: ਮਿਸ ਗ੍ਰੈਂਡ ਇੰਟਰਨੈਸ਼ਨਲ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ, ਜਾਣੋ ਕੌਣ ਹੈ ਰੇਚਲ ਗੁਪਤਾ

ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਰਚੇਲ ਗੁਪਤਾ ਨੇ ਸ਼ੁੱਕਰਵਾਰ ਨੂੰ ਥਾਈਲੈਂਡ ਦੇ ਬੈਂਕਾਕ 'ਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ...

Read more

ਮੋਗਾ SHO ਅਰਸ਼ਪ੍ਰੀਤ ਨੇ ਕੀਤਾ ਡਰੱਗ ਕੇਸ ‘ਚ ਵੱਡਾ ਖੁਲਾਸਾ, DSP ‘ਤੇ ਲਗਾਏ ਗੰਭੀਰ ਇਲਜ਼ਾਮ, ਪੜ੍ਹੋ ਪੂਰੀ ਖ਼ਬਰ

ਪੰਜਾਬ ਪੁਲਿਸ ਦੀ ਕੋਰੋਨਾ ਯੋਧਾ ਰਹੀ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਗਰੇਵਾਲ ’ਤੇ...

Read more

ਕਿਸਾਨ ਅੱਜ ਸੂਬੇ ਭਰ ‘ਚ ਕਰਨਗੇ ਚੱਕਾ ਜਾਮ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ

ਪੰਜਾਬ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਅੱਜ ਸਾਂਝੇ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਮੁੱਖ ਸੜਕਾਂ ਜਾਮ ਕਰਨਗੇ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ...

Read more

ਪੰਜਾਬ ਚੰਡੀਗੜ੍ਹ ‘ਚ ਬਦਲਿਆ ਮੌਸਮ, ਜਾਣੋ ਦੀਵਾਲੀ ‘ਤੇ ਕਿਵੇਂ ਦਾ ਰਹੇਗਾ ਮੌਸਮ, ਕਈ ਥਾਵਾਂ ‘ਤੇ ਯੈਲੋ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ

Weather Update: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਹੀਂ ਆਇਆ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ...

Read more

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾ ਆਖਰੀ ਦਿਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ 'ਤੇ 13...

Read more

ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ, ਜਾਣੋ ਆਉਣ ਵਾਲੇ ਦਿਨਾਂ ‘ਚ ਕਿਹੋ ਜਿਹਾ ਹੋਵੇਗਾ ਮੌਸਮ

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ...

Read more
Page 484 of 2357 1 … 483 484 485 … 2,357

Recent News