ਪੰਜਾਬ

ਜਲੰਧਰ ‘ਚ ਫੌਜ ਦੇ ਟਰੱਕ ਤੇ ਕੈਂਟਰ ਵਿਚਾਲੇ ਹੋਈ ਟੱਕਰ: 5 ਜਵਾਨ ਜ਼ਖਮੀ

ਪੰਜਾਬ ਦੇ ਜਲੰਧਰ ਦੇ ਸੁੱਚੀ ਪਿੰਡ ਨੇੜੇ ਫੌਜ ਦੇ ਟਰੱਕ ਅਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਘਟਨਾ 'ਚ ਫੌਜ ਦੇ ਕਰੀਬ ਪੰਜ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ...

Read more

ਪੰਜਾਬ ‘ਚ ਫਿਰ ਵਧੀ ਹੁੰਮਸ, ਅਗਲੇ ਕਈ ਦਿਨ ਮੀਂਹ ਪੈਣ ਦੀ ਸੰਭਾਵਨਾ ਨਹੀਂ, ਇਸ ਦਿਨ ਪੈ ਸਕਦਾ ਮੀਂਹ

ਅਲਰਟ ਤੋਂ ਬਾਅਦ ਵੀ ਪੰਜਾਬ ਵਿੱਚ ਮਾਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ...

Read more

ਚੰਡੀਗੜ੍ਹ ‘ਚ ਅੱਜ ਮੀਂਹ ਦਾ ਯੈਲੋ ਅਲਰਟ, ਤਾਪਮਾਨ ‘ਚ 5.2 ਡਿਗਰੀ ਦੀ ਗਿਰਾਵਟ, ਜਾਣੋ ਆਪਣੇ ਇਲਾਕੇ ਦਾ ਹਾਲ

ਸਿਟੀ ਬਿਊਟੀਫੁੱਲ ਦੇ ਵੱਖ-ਵੱਖ ਇਲਾਕਿਆਂ 'ਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਤਾਪਮਾਨ 'ਚ 5.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ...

Read more

ਅੰਮ੍ਰਿਤਸਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 49 ਕਰੋੜ ਦੀ ਹੈਰੋਇਨ ਜ਼ਬਤ, ਦੋ ਤਸਕਰ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਭਾਂਡਾ ਭੰਨਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 7 ਕਿਲੋਗ੍ਰਾਮ ਨਸ਼ੀਲੇ ਪਦਾਰਥ ਅਤੇ ਪੰਜ ਪਿਸਤੌਲ ਬਰਾਮਦ ਕੀਤੇ -...

Read more

ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ, CM ਮਾਨ ਵੀ ਮੌਕੇ ‘ਤੇ ਰਹੇ ਮੌਜੂਦ

ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਯਾਨੀ ਬੁੱਧਵਾਰ ਨੂੰ ਉਹ ਚੰਡੀਗੜ੍ਹ...

Read more

ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਨਵਦੀਪ ਜਲਬੇੜਾ ਨੇ ਦੱਸਿਆ ਕਿਵੇਂ ਉਸ ‘ਤੇ ਕੀਤੇ ਜਾਂਦੇ ਸੀ ਤਸ਼ੱਦਦ: ਵੀਡੀਓ

ਕਿਸਾਨ ਅੰਦੋਲਨ ਦੌਰਾਨ ਪੁਲਿਸ ਵੱਲ ਜਲ ਤੋਪਾਂ ਮੋੜਨ ਵਾਲਾ ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਜੇਲ੍ਹ ਤੋਂ ਬਾਹਰ ਆ ਗਿਆ ਹੈ। ਨਵਦੀਪ ਨੂੰ ਕਰੀਬ 111 ਦਿਨ ਜੇਲ੍ਹ ਵਿੱਚ ਰਹਿਣ ਤੋਂ ਬਾਅਦ...

Read more

ਪੰਜਾਬ ‘ਚ ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀ ਦੇ ਚਾਂਸਲਰ, ਰਾਸ਼ਟਰਪਤੀ ਨੇ ਬਿੱਲ ਨੂੰ ਨਹੀਂ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸਰਬਸੰਮਤੀ ਨਾਲ ਪਾਸ ਕੀਤਾ...

Read more

ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਕੀਤੇ ਗ੍ਰਿਫਤਾਰ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।...

Read more
Page 485 of 2325 1 484 485 486 2,325