ਪੰਜਾਬ

ਰੱਖੜੀ ਦੇ ਤਿਉਹਾਰ ਨੂੰ ਮੱਦੇ ਨਜ਼ਰ ਰੱਖਦੇ ਹੋਏ, CM Mann ਨੇ ਸੇਵਾ ਕੇਂਦਰ ਬਾਰੇ ਕੀਤਾ ਵੱਡਾ ਐਲਾਨ

ਰਾਜ ਸਰਕਾਰ ਦੁਆਰਾ ਸੇਵਾ ਕੇਂਦਰਾਂ ਵਿੱਚ ਲਗਭਗ 43 ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵਿੱਚ ਕਾਫੀ ਸੁਧਾਰ ਕੀਤਾ ਹੈ। ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ...

Read more

ਪੰਜਾਬ ‘ਚ ਡਾਕਟਰ ਹੜਤਾਲ ‘ਤੇ: ਸਿਹਤ ਮੰਤਰੀ ਬਲਬੀਰ ਸਿੰਘ ਨੇ ਸੋਮਵਾਰ ਨੂੰ ਬੁਲਾਈ ਮੀਟਿੰਗ

ਕੋਲਕਾਤਾ 'ਚ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਦੇ ਖਿਲਾਫ ਸ਼ਨੀਵਾਰ ਨੂੰ ਵੀ ਪੰਜਾਬ ਦੇ ਸਰਕਾਰੀ ਅਤੇ ਗੈਰ-ਸਰਕਾਰੀ ਮੈਡੀਕਲ ਕਾਲਜਾਂ 'ਚ ਪ੍ਰਦਰਸ਼ਨ ਕੀਤੇ ਗਏ। ਸੁਰੱਖਿਆ ਦੀ ਮੰਗ ਨੂੰ ਲੈ ਕੇ ਅੱਜ ਡਾਕਟਰ...

Read more

ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਖੁੱਲ੍ਹਣਗੇ ਸਵੇਰੇ 11 ਵਜੇ

ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਇਹ...

Read more

ਨਸ਼ਾ ਤਸਕਰਾਂ ‘ਤੇ NCB ਨੇ ਕੱਸੀ ਨਕੇਲ: Ludhiana ਦੇ ਅਕਸ਼ੈ ਛਾਬੜਾ ਤੇ ਗੋਲਡੀ ਜਾਣਗੇ ਡਿਬਰੂਗੜ੍ਹ ਜੇਲ

ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਸ਼ਨੀਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਡਰੱਗ ਮਾਫੀਆ ਅਕਸ਼ੈ ਛਾਬੜਾ ਅਤੇ ਜਸਪਾਲ ਸਿੰਘ ਉਰਫ ਗੋਲਡੀ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀਐਨਡੀਪੀਐਸ) ਐਕਟ ਤਹਿਤ ਹਿਰਾਸਤ ਵਿੱਚ...

Read more

ਵਿਨੇਸ਼ ਫੋਗਾਟ ਅੱਜ ਪਰਤੇ ਵਤਨ , sakshi malik ਦੇ ਗਲ਼ ਲੱਗਕੇ ਰੋਈ ਵਿਨੇਸ਼

ਭਾਰਤੀ ਮਹਿਲਾ ਕੁਸ਼ਤੀ ਪਹਿਲਵਾਨ ਵਿਨੇਸ਼ ਫੋਗਾਟ ਅੱਜ 17 ਅਗਸਤ ਨੂੰ ਪੈਰਿਸ ਤੋਂ ਵਾਪਸ ਭਾਰਤ ਪਰਤੇ । ਨਵੀਂ ਦਿੱਲੀ ਤੋਂ ਪਿੰਡ ਚਰਖੀ ਦਾਦਰੀ ਤੱਕ ਜਾਣ ਵੇਲੇ ਉਹਨਾਂ ਦਾ ਥਾਂ-ਥਾਂ ਨਿੱਘਾ ਸਵਾਗਤ...

Read more

ਕਾਨਪੁਰ ‘ਚ ਸਾਬਰਮਤੀ ਐਕਸਪ੍ਰੈਸ ਦੇ 25 ਡੱਬੇ ਪਟੜੀ ਤੋਂ ਉਤਰੇ: ਜਾਨੀ ਮਾਲੀ ਨੁਕਸਾਨ ਤੋਂ ਬਚਾਅ:VIDEO

ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਸ਼ੁੱਕਰਵਾਰ ਦੇਰ ਰਾਤ ਸਾਬਰਮਤੀ ਐਕਸਪ੍ਰੈਸ (19168) ਪਟੜੀ ਤੋਂ ਉਤਰ ਗਈ। 25 ਡੱਬੇ ਪਟੜੀ ਤੋਂ ਉਤਰ ਗਏ ਹਨ। ਟਰੇਨ ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸੀ। ਖੁਸ਼ਕਿਸਮਤੀ...

Read more

ਮੁੱਖ ਮੰਤਰੀ ਮਾਨ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

ਮਾਨ ਨੇ ਸੁਨੀਤਾ ਕੇਜਰੀਵਾਲ ਨਾਲ ਵੀ ਕੀਤੀ ਮੁਲਾਕਾਤ, ਕਿਹਾ - ਅਰਵਿੰਦ ਕੇਜਰੀਵਾਲ ਵੀ ਜਲਦੀ ਬਾਹਰ ਆਉਣਗੇ, ਜਾਂਚ ਏਜੰਸੀਆਂ ਕੋਲ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਭਾਜਪਾ ਨੇ ਸਾਡੇ ਲੀਡਰਾਂ ਨੂੰ ਜੇਲ੍ਹਾਂ...

Read more

MP Sanjeev Arora ਨਾਲ ਟਾਟਾ ਗਰੁੱਪ ਦੀ ਮੀਟਿੰਗ , ਏਅਰ ਇੰਡੀਆ ਨੇ ਹਲਵਾਰਾ ਏਅਰਪੋਰਟ ਲਈ ਉਡਾਣ ਦਾ ਦਿੱਤਾ ਭਰੋਸਾ

ਟੀਮ ਜਲਦੀ ਹੀ ਲੁਧਿਆਣਾ ਦਾ ਕਰੇਗੀ ਦੌਰਾ  ਟਾਟਾ ਸਮੂਹ ਦੀ ਹੋਲਡਿੰਗ ਕੰਪਨੀ ਅਤੇ ਟਾਟਾ ਦੀਆਂ ਸਾਰੀਆਂ ਕੰਪਨੀਆਂ ਦੇ ਪ੍ਰਮੋਟਰ, ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਵੱਲੋਂ ਭੇਜੀ ਗਈ 4 ਮੈਂਬਰੀ...

Read more
Page 503 of 2357 1 … 502 503 504 … 2,357

Recent News