ਪੰਜਾਬ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ...

Read more

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ...

Read more

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ...

Read more

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ...

Read more

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ...

Read more

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਦਿੱਲੀ ਦੇ ਜੰਤਰ-ਮੰਤਰ ਅਤੇ ਪੁਣੇ ਸਮੇਤ ਕਈ ਹੋਰ ਸ਼ਹਿਰਾਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ, ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੀ 'ਕਾਕਰੋਚ ਜਨਤਾ ਪਾਰਟੀ' (CJP) 13 ਜੂਨ ਯਾਨੀ ਅੱਜ...

Read more

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਇਮਾਨਦਾਰ ਸ਼ਾਸਨ...

Read more
Page 71 of 2354 1 … 70 71 72 … 2,354

Recent News