ਪੰਜਾਬ

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੀਬੀਐਮਬੀ ਅਧਿਕਾਰੀਆਂ ਦੀ ਨਿਯੁਕਤੀ ਦੇ ਨਿਯਮਾਂ ਵਿੱਚ ਤਾਜ਼ਾ ਸੋਧ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ...

Read more

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ...

Read more

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਮਹੱਤਵਪੂਰਨ ਓਪਰੇਸ਼ਨਾਂ ਦੀ ਅਗਵਾਈ ਕਰਦੀਆਂ ਹੋਈਆਂ, ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਅਪਰਾਧ- ਮੁਕਤ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਲਗਾਤਾਰ ਯਤਨਾਂ ਨੂੰ ਮਜ਼ਬੂਤੀ ਦੇ...

Read more

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ...

Read more

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਖ਼ਾਲਸਾ ਪੰਥ ਦੀ ਸਿਰਜਣਾ ਨੇ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਲਈ ਕੀਤਾ ਮਾਰਗਦਰਸ਼ਨ : ਐੱਮਪੀ ਸਤਨਾਮ ਸਿੰਘ ਸੰਧੂ ਪੱਛਮੀ ਹਮਲਾਵਰਾਂ ਦਾ ਟਾਕਰਾ ਲੈਣ ਲਈ...

Read more

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ‘ਚ ਪਹੁੰਚਿਆ ਨਹਿਰੀ ਪਾਣੀ

ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ...

Read more

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ...

Read more

ਵਿਜੀਲੈਂਸ ਵੱਲੋਂ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ...

Read more
Page 74 of 2308 1 73 74 75 2,308