ਪੰਜਾਬ

ਬੱਚਿਆਂ ਨੂੰ ਕਾਨੂੰਨ ਬਾਰੇ ਜਾਗਰੂਕ ਕਰਨ ਦੇ ਲਈ ਸ਼ੁਰੂ ਕੀਤੀ ਗਈ,‘Student Police Cadet Scheme’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਹੋਰ ਪਹਿਲਕਦਮੀ ਕੀਤੀ...

Read more

ਪੁੱਤ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ ਪੁਲਿਸ ਅਧਿਕਾਰੀ ‘ਤੇ ਭੜਕੇ ਪਿਤਾ ਬਲਕੌਰ ਸਿੰਘ, CM ਮਾਨ ਨੂੰ ਕੀਤੀ ਖ਼ਾਸ ਅਪੀਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਵਾਲੇ ਪੁਲਿਸ ਅਧਿਕਾਰੀ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਸੀ। ਇਸ ਵੀਡੀਓ ਨੂੰ ਦੇਖ ਪ੍ਰਸ਼ੰਸਕ ਵੀ ਪੁਲਿਸ ਅਧਿਕਾਰੀ...

Read more

ਕਿਸਾਨਾਂ ਲਈ ਵੱਡੀ ਰਾਹਤ, CM ਮਾਨ ਨੇ ਹੜ੍ਹਾਂ ‘ਚ ਖਰਾਬ ਹੋਈਆਂ ਫ਼ਸਲਾਂ ਦੇ ਲਈ ਮੁਆਵਜ਼ਾ ਰਾਸ਼ੀ ਕੀਤੀ ਜਾਰੀ

ਮਾਨ ਸਰਕਾਰ ਨੇ ਹੜ੍ਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਲਈ ਮੁਆਵਜ਼ਾ ਰਾਸ਼ੀ ਜਾਰੀ ਕੀਤੀ।ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ ਜਾਣਕਾਰੀ।ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਫਸਲਾਂ ਦੇ ਨੁਕਸਾਨ ਦੇ ਲਈ 186...

Read more

ਤੇਜ਼ ਰਫ਼ਤਾਰ ਟੈਂਕਰ ਨੇ ਦਰੜੇ ਦੋ ਪੁਲਿਸ ਮੁਲਾਜ਼ਮ: ਦੋਵੇਂ ਗੰਭੀਰ ਜ਼ਖਮੀ, ਹਸਪਤਾਲ ਕਰਾਇਆ ਗਿਆ ਭਰਤੀ :VIDEO

ਮੁਕਤਸਰ, ਪੰਜਾਬ ਦੇ ਗਿੱਦੜਬਾਹਾ-ਬਠਿੰਡਾ ਰੋਡ 'ਤੇ ਪਿੰਡ ਦੌਲਾ ਨੇੜੇ ਪੁਲਿਸ ਹਾਈਟੈਕ ਨਾਕੇ 'ਤੇ ਬੈਰੀਕੇਡ ਤੋੜਦੇ ਹੋਏ ਦੁੱਧ ਦੇ ਟੈਂਕਰ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਦੋਵੇਂ ਪੁਲੀਸ...

Read more

ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਚੰਡੀਗੜ੍ਹ ਕੂਚ: ਮੁਹਾਲੀ-ਚੰਡੀਗੜ੍ਹ ਬਾਰਡਰ ਸੀਲ , ਪੁਲਿਸ ਤੇ ਕਿਸਾਨਾਂ ਦਾ ਪਿਆ ਪੇਚਾ: ਵੀਡੀਓ

ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਚੰਡੀਗੜ੍ਹ ਦੇ ਸੈਕਟਰ 17 ਸਥਿਤ ਪਰੇਡ ਗਰਾਊਂਡ ਵਿਖੇ ਪੱਕਾ ਮੋਰਚਾ ਲਾਉਣ...

Read more

ਸੰਗਰੂਰ ‘ਚ 53 ਕਿਸਾਨਾਂ ‘ਤੇ FIR : ਲੋਂਗੋਵਾਲ ਥਾਣਾ ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਇਲਾਕੇ ਵਿੱਚ ਪੁਲੀਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੇ ਸਬੰਧ ਵਿੱਚ ਥਾਣਾ ਲੌਂਗੋਵਾਲ ਦੀ ਪੁਲੀਸ ਨੇ 18 ਕਿਸਾਨਾਂ ਅਤੇ 35 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ...

Read more

ਬੇਖੌਫ਼ ਹੋਏ ਲੁਟੇਰੇ: ਅੰਮ੍ਰਿਤਸਰ ‘ਚ 12 ਘੰਟਿਆਂ ‘ਚ 2 ਥਾਈਂ ਲੁੱਟ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ 'ਚ ਲੁਟੇਰਿਆਂ ਨੇ 12 ਘੰਟਿਆਂ 'ਚ ਦੋ ਥਾਵਾਂ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਤਰਨਤਾਰਨ ਰੋਡ 'ਤੇ ਇਕ ਜਿਊਲਰੀ ਦੀ ਦੁਕਾਨ ਲੁੱਟ...

Read more
Page 835 of 2329 1 834 835 836 2,329