ਪੰਜਾਬ

ਜੌੜਾਮਾਜਰਾ ਨੇ ਹੜ੍ਹ ਪੀੜਤਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ, ਕਿਹਾ-ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ

Punjab Floods Relief Work: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਰਵਾਸ ਬ੍ਰਾਹਮਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ। ਇਸ ਮੌਕੇ ਉਨ੍ਹਾਂ...

Read more

FIR ਚੋਂ ਨਾਂ ਕੱਢਣ ਲਈ ASI ਨੇ ਮੰਗੇ ਸੀ 2 ਲੱਖ ਰੁਪਏ, 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਕੀਤਾ ਕਾਬੂ

ASI for accepting Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਮ ਪ੍ਰਕਾਸ਼ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ...

Read more

ਸ਼ਰਾਬ ਦੇ ਨਸ਼ੇ ‘ਚ ਧੁੱਤ ਖ਼ਜਾਨਾ ਅਧਿਕਾਰੀ ਦੀ ਵੀਡੀਓ ਵਾਇਰਲ, ਪੰਜਾਬ ਸਰਕਾਰ ਨੇ ਲਿਆ ਐਕਸ਼ਨ ਕੀਤਾ ਮੁਅਤਲ

Gurdaspur News: ਗੁਰਦਾਸਪੁਰ ਜ਼ਿਲ੍ਹੇ ਦੇ ਖ਼ਜ਼ਾਨਾ ਅਫ਼ਸਰ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸ ਦਈਏ ਕਿ ਸਰਕਾਰ ਨੇ ਇਹ ਕਾਰਵਾਈ ਨਸ਼ੇ 'ਚ ਧੁੱਤ ਅਧਿਕਾਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ...

Read more

ਲੁਧਿਆਣਾ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਕਾਲ ਸੈਂਟਰਾਂ ਰਾਹੀਂ ਵਿਦੇਸ਼ਾਂ ‘ਚ ਬੈਠੇ ਲੋਕਾਂ ਤੋਂ ਕਰੋੜਾਂ ਰੁ. ਠੱਗਣ ਵਾਲੇ 30 ਲੋਕਾਂ ਨੂੰ ਕੀਤਾ ਗ੍ਰਿਫਤਾਰ:VIDEO

ਲੁਧਿਆਣਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ।ਲੁਧਿਆਣਾ ਪੁਲਿਸ ਨੇ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਅੰਤਰਰਾਸ਼ਟਰੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਤੇ 30 ਵਿਅਕਤੀਆਂ ਦੇ ਇੱਕ ਪੂਰੇ ਗਿਰੋਹ ਨੂੰ...

Read more

SGPC ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ: CM ਮਾਨ

ਐੱਸਜੀਪੀਸੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ.. ਸਾਰੇ ਚੈਨਲਾਂ ਨੂੰ ਫ੍ਰੀ ਆਫ ਕਾਸਟ ਤੇ ਫ੍ਰੀ ਟੂ ਏਅਰ ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ।ਜੇ ਸਰਕਾਰ...

Read more

ਨਾਜਾਇਜ਼ ਮਾਈਨਿੰਗ ਰੋਕਣ ਗਏ ਥਾਣੇਦਾਰ ਤੇ ਪੁਲਿਸ ਪਾਰਟੀ ’ਤੇ ਹਮਲਾ, 7 ਤੋਂ ਵੱਧ ਲੋਕਾਂ ਖਿਲਾਫ਼ ਮਾਮਲਾ ਦਰਜ

Illegal Mining in Sutlej River: ਦੇਰ ਰਾਤ ਸਤਲੁਜ ਦਰਿਆ ਕਿਨਾਰੇ ਰੇਤ ਦੀ ਨਾਜਾਇਜ਼ ਮਾਈਨਿੰਗ ਰੋਕਣ ਗਏ ਮਾਛੀਵਾੜਾ ਪੁਲਿਸ ਦੇ ਸਹਾਇਕ ਥਾਣੇਦਾਰ ਅਤੇ ਕਰਮਚਾਰੀਆਂ ’ਤੇ ਹਮਲਾ ਕਰ ਦਿੱਤਾ। ਹਮਲਾਵਾਰ ਪੁਲਿਸ ਦੇ...

Read more

ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਲੋਕਾਂ ਨੇ ਪੁਲਿਸ ‘ਤੇ ਕੀਤਾ ਹਮਲਾ, ਨਾਭਾ ‘ਚ ਸਥਿਤੀ ਤਣਾਅਪੂਰਣ

Nabha Fight Over Panchayti Land Boli: ਨਾਭਾ ਬਲਾਕ ਦੇ ਪਿੰਡ ਮੰਡੋੜ ਵਿਖੇ ਉਦੋ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਪਿੰਡ ਦੀ ਇੱਕ ਧਿਰ ਪੁਲਿਸ...

Read more

ਅੰਮ੍ਰਿਤਸਰ ‘ਚ ਦੇਰ ਰਾਤ ਵਾਪਰਿਆ ਭਿਆਨਕ ਹਾਦਸਾ, ਦੋ ਗੱਡੀਆਂ ਦੀ ਜ਼ਬਰਦਸਤ ਟੱਕਰ

Accident in Amritsar: ਅੰਮ੍ਰਿਤਸਰ ਦੇ ਸੁਲਤਾਨਵਿੰਡ ਨਹਿਰ ਦੇ 'ਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਦੋ ਗੱਡੀਆਂ ਆਪਸ 'ਚ ਟੱਕਰਾ ਗਈਆਂ। ਜਿਸਦੇ ਚਲਦੇ ਇੱਕ ਕਾਰ ਬਹੁਤ ਬੂਰੀ...

Read more
Page 901 of 2328 1 900 901 902 2,328